Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Indigo ਮਾਮਲੇ ‘ਚ ਡੀਜੀਸੀਏ ਨੇ ਕੀਤੀ ਵੱਡੀ ਕਾਰਵਾਈ; 4 ਫਲਾਈਟ ਆਪ੍ਰੇਸ਼ਨ ਇੰਸਪੈਕਟਰ ਮੁਅੱਤਲ
ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼
ਸੈਨ ਫਰਾਂਸਿਸਕੋ ਵਿੱਚ ਗੈਸ ਧਮਾਕਾ, 6 ਜ਼ਖਮੀ: ਕਈ ਘਰ ਤਬਾਹ
ਚਾਂਦੀ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ! ਪੁੱਜੀ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ
ਵਿਨੇਸ਼ ਫੋਗਾਟ ਨੇ ਵਾਪਸ ਲਿਆ ਸੰਨਿਆਸ
ਮੂਸੇਵਾਲਾ ਦੀ ਮਾਂ ਨੇ ਈਸਾਈ ਭਾਈਚਾਰੇ ਨੂੰ 10 ਲੱਖ ਰੁਪਏ ਦਾ ਨੋਟਿਸ ਭੇਜਿਆ, ਪੜ੍ਹੋ ਕੀ ਹੈ ਮਾਮਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























