• Latest
  • Trending
Punjab: ਡੋਮੀਨੋਜ਼ ਏਜੰਸੀ ਦਿਵਾਉਣ ਦੇ ਨਾਮ ‘ਤੇ ਧੋਖਾਧੜੀ ਕਰਨ ਦੇ ਦੋਸ਼ ‘ਚ ਮੁਲਜ਼ਮ ਬਿਹਾਰ ਤੋਂ ਕਾਬੂ

11 months ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

7 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

39 minutes ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

56 minutes ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

59 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

1 hour ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

3 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

4 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਡੋਮੀਨੋਜ਼ ਏਜੰਸੀ ਦਿਵਾਉਣ ਦੇ ਨਾਮ ‘ਤੇ ਧੋਖਾਧੜੀ ਕਰਨ ਦੇ ਦੋਸ਼ ‘ਚ ਮੁਲਜ਼ਮ ਬਿਹਾਰ ਤੋਂ ਕਾਬੂ

December 13, 2025
in ਖਬਰਾਂ, ਪੰਜਾਬ
Punjab: ਡੋਮੀਨੋਜ਼ ਏਜੰਸੀ ਦਿਵਾਉਣ ਦੇ ਨਾਮ ‘ਤੇ ਧੋਖਾਧੜੀ ਕਰਨ ਦੇ ਦੋਸ਼ ‘ਚ ਮੁਲਜ਼ਮ ਬਿਹਾਰ ਤੋਂ ਕਾਬੂ

Punjab

ਲੁਧਿਆਣਾ 13 ਦਸੰਬਰ 2025 – ਕਮਿਸ਼ਨਰ ਪੁਲਿਸ ਲੁਧਿਆਣਾ (Punjab) ਸਵੱਪਨ ਸ਼ਰਮਾ, ਆਈ.ਪੀ.ਐਸ., ਦੇ ਦਿਸ਼ਾ ਨਿਰਦੇਸ਼ਾਂ ‘ਤੇ ਡਿਪਟੀ ਕਮਿਸ਼ਨਰ ਪੁਲਿਸ ਹਰਪਾਲ ਸਿੰਘ ਪੀ.ਪੀ.ਐਸ. ਦੀ ਨਿਗਰਾਨੀ ਹੇਠ ਸਾਈਬਰ ਠੱਗਾਂ ਖਿਲ਼ਾਫ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਵੈਭਵ ਸਹਿਗਲ ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਅਤੇ ਮੁਰਾਦ ਜਸਵੀਰ ਸਿੰਘ ਗਿੱਲ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਸਾਈਬਰ ਕ੍ਰਾਈਮ ਲੁਧਿਆਣਾ ਦੀ ਜੇਰੇ ਨਿਗਰਾਨੀ ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੀ ਟੀਮ ਵੱਲੋਂ ਮੁੱਕਦਮਾ ਨੰਬਰ 2 ਮਿਤੀ 24-06-2024 ਅ/ਧ 419,420/120-ਬੀ,465,467,468,471 ਭ:ਦੰਡ ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ।

Punjab
Punjab

ਮੁਲਜ਼ਮ ਵੱਲੋਂ ਡੋਮੀਨੋਜ਼ ਦੀ ਏੇਜੰਸੀ ਦਿਵਾਉਣ ਦਾ ਝਾਂਸਾ ਦੇ ਕੇ ਮੁਦੱਈ ਮੁੱਕਦਮਾ ਪਾਸੋਂ ਕ੍ਰੀਬ 20 ਲੱਖ ਰੁਪਏ ਧੋਖੇ ਨਾਲ ਹਾਸਲ ਕੀਤੇ। ਇਸ ਵਿੱਚ ਕਮਿਸ਼ਨਰੇਟ ਲੁਧਿਆਣਾ ਦੇ ਸਾਈਬਰ ਕ੍ਰਾਈਮ ਥਾਣਾ ਨੂੰ ਮਿਤੀ 07-12-2025 ਨੂੰ ਮੁਕੱਦਮਾ ਦੇ ਦੋਸ਼ੀ ਨੂੰ ਬਿਹਾਰ ਤੋਂ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਮਿਲੀ ਹੈ। ਦੋਸ਼ੀ ਦਾ ਮਿਤੀ 14-12-2025 ਤੱਕ ਪੁਲਿਸ ਰਿਮਾਂਡ ਲਿਆ ਗਿਆ ਹੈ। ਜਿਸ ਪਾਸੋਂ ਹੋਰ ਵੀ ਖੁਲਾਸੇ ਕੀਤੇ ਜਾ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
November 11, 2026
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

Most Popular

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ

by Navjot
3 weeks ago
0

ਕੱਲ੍ਹ ਤੋਂ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ ਫਿਲਮ ‘ਥਾਪੀ’ : ਨੀਰੂ ਬਾਜਵਾ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅਦਾਕਾਰਾ ਨੀਰੂ ਬਾਜਵਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 