Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਕੱਲ੍ਹ ਖੇਡਿਆ ਜਾਵੇਗਾ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜਾ ਟੀ-20 ਮੈਚ
Kolkata ‘ਚ ਮੈਸੀ ਦੇ ਪ੍ਰੋਗਰਾਮ ਦੌਰਾਨ ਹੰਗਾਮੇ ‘ਤੇ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਵੱਡਾ ਬਿਆਨ
ਅਰਜਨਟੀਨਾ ਦੇ ਫੁੱਟਬਾਲ ਖਿਡਾਰੀ ਲਿਓਨੇਲ ਮੈਸੀ ਦੇ ਪ੍ਰਸ਼ੰਸਕਾਂ ਨੇ ਹੰਗਾਮਾ ਕੀਤਾ, ਪੜ੍ਹੋ ਵੇਰਵਾ
ਸੰਸਦ ‘ਤੇ ਅੱਤਵਾਦੀ ਹਮਲੇ ਦੀ 24ਵੀਂ ਬਰਸੀ ਅੱਜ: PM ਮੋਦੀ ਸਮੇਤ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਜਦੋਂ ਪੰਜਾਬ ਦੇ ਗਿੱਲ ਲੇਖਕ ਹੋਏ ਇਕੱਠੇ, ਪੰਜਾਬੀਅਤ ਬਾਰੇ ਹੋਈਆਂ ਖੁੱਲ੍ਹ ਕੇ ਵਿਚਾਰਾਂ
ਡੋਮੀਨੋਜ਼ ਏਜੰਸੀ ਦਿਵਾਉਣ ਦੇ ਨਾਮ ‘ਤੇ ਧੋਖਾਧੜੀ ਕਰਨ ਦੇ ਦੋਸ਼ ‘ਚ ਮੁਲਜ਼ਮ ਬਿਹਾਰ ਤੋਂ ਕਾਬੂ
ਮੈਸੀ ਨੇ ਕੋਲਕਾਤਾ ਵਿੱਚ ਆਪਣੇ 70 ਫੁੱਟ ਉੱਚੇ ਬੁੱਤ ਦਾ ਕੀਤਾ ਉਦਘਾਟਨ, ਸ਼ਾਹਰੁਖ ਨਾਲ ਕੀਤੀ ਮੁਲਾਕਾਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























