• Latest
  • Trending
Mohali ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

Mohali ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

6 months ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

4 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

6 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

6 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

7 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

7 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

7 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

8 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

8 hours ago
Hindi News
English News
Tuesday, June 16, 2026
No Result
View All Result
29 °c
Chandigarh
34 ° Tue
35 ° Wed
35 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਅਮਨ ਅਰੋੜਾ ਨੇ ਮਹਿਲਾ ਅਧਿਕਾਰੀਆਂ ਨੂੰ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਦਿੱਤੀ ਵਧਾਈ

December 13, 2025
in ਖਬਰਾਂ, ਪੰਜਾਬ
Mohali ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

Oplus_16908288

Mohali ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

• ਅਮਨ ਅਰੋੜਾ ਨੇ ਮਹਿਲਾ ਅਧਿਕਾਰੀਆਂ ਨੂੰ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਦਿੱਤੀ ਵਧਾਈ

ਚੰਡੀਗੜ੍ਹ, 13 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਜਿਸ ਤਹਿਤ ਇਸ ਸੰਸਥਾ ਦੀਆਂ ਦੋ ਸਾਬਕਾ ਵਿਦਿਆਰਥਣਾਂ, ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹਨਾਂ ਦੋਵਾਂ ਵਿਦਿਆਰਥਣਾਂ ਨੇ ਅੱਜ ਆਪਣੀ ਸੰਸਥਾ ਦਾ ਮਾਣ ਵਧਾਉਂਦਿਆਂ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ।

ਉਨ੍ਹਾਂ ਨੂੰ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ, ਜਿਸਦੀ ਸਮੀਖਿਆ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ ਵੱਲੋਂ ਕੀਤੀ ਗਈ, ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਫਲਾਇੰਗ ਅਫਸਰ ਚਰਨਪ੍ਰੀਤ ਕੌਰ ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇਕ ਡਰਾਈਵਰ ਹਨ ਅਤੇ ਕੁਰਾਲੀ, ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਇੱਕ ਸਰਕਾਰੀ ਅਧਿਆਪਕ ਹਨ ਅਤੇ ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ।

ਫਲਾਇੰਗ ਅਫਸਰ ਚਰਨਪ੍ਰੀਤ ਕੌਰ ਨੂੰ ਪ੍ਰਸ਼ਾਸਨਿਕ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਨੂੰ ਹਵਾਈ ਸੈਨਾ ਦੀ ਲੇਖਾ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਲੜਕੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਵੀ ਸਥਾਪਿਤ ਕੀਤਾ ਸੀ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਅਧੀਨ ਹੈ। ਇਹ ਵੀ ਦੱਸਣਯੋਗ ਹੈ ਕਿ ਇੱਕ ਨਵੇਂ ਬਲਾਕ, ਜਿਸਦਾ ਨਾਮ ਫੀਲਡ ਮਾਰਸ਼ਲ ਐਸਐਚਐਫਜੇ ਮਾਨੇਕਸ਼ਾ ਦੇ ਨਾਮ ‘ਤੇ ਰੱਖਿਆ ਗਿਆ ਹੈ, ਦਾ ਉਦਘਾਟਨ ਨਵੰਬਰ 2025 ਵਿੱਚ ਕੀਤਾ ਗਿਆ ਸੀ।

ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਦੋਵੇਂ ਸਾਬਕਾ ਵਿਦਿਆਰਥਣਾਂ ਦੇ ਫਲਾਇੰਗ ਅਫਸਰਾਂ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤੇ ਜਾਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਦੋਵਾਂ ਮਹਿਲਾ ਅਧਿਕਾਰੀਆਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Tags: BREAKING NEWSBreaking news in PunjabiLatest Punjab newsmohaliPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

by Jaspreet Kaur
3 weeks ago
0

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ ਲੁਧਿਆਣਾ, 25 ਮਈ (ਵਿਸ਼ਵ ਵਾਰਤਾ) : ਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 