Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਦਸੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਭਲਕੇ
ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ
Mohali ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਕੱਲ੍ਹ ਖੇਡਿਆ ਜਾਵੇਗਾ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜਾ ਟੀ-20 ਮੈਚ
Kolkata ‘ਚ ਮੈਸੀ ਦੇ ਪ੍ਰੋਗਰਾਮ ਦੌਰਾਨ ਹੰਗਾਮੇ ‘ਤੇ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਵੱਡਾ ਬਿਆਨ
ਅਰਜਨਟੀਨਾ ਦੇ ਫੁੱਟਬਾਲ ਖਿਡਾਰੀ ਲਿਓਨੇਲ ਮੈਸੀ ਦੇ ਪ੍ਰਸ਼ੰਸਕਾਂ ਨੇ ਹੰਗਾਮਾ ਕੀਤਾ, ਪੜ੍ਹੋ ਵੇਰਵਾ
ਸੰਸਦ ‘ਤੇ ਅੱਤਵਾਦੀ ਹਮਲੇ ਦੀ 24ਵੀਂ ਬਰਸੀ ਅੱਜ: PM ਮੋਦੀ ਸਮੇਤ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਪੰਕਜ ਚੌਧਰੀ ਨੇ ਯੂਪੀ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਨਵਜੋਤ ਕੌਰ ਸਿੱਧੂ ਵੱਲੋਂ ਸੁਰੱਖਿਆ ਮੰਗੇ ਜਾਣ ‘ਤੇ ਸੀਐਮ ਮਾਨ ਦਾ ਜਵਾਬੀ ਹਮਲਾ























