• Latest
  • Trending
USA: ਯੂਨੀਵਰਸਿਟੀ ਵਿੱਚ ਫਾਈਨਲ ਪ੍ਰੀਖਿਆਵਾਂ ਦੌਰਾਨ ਫਾਇਰਿੰਗ, 2 ਦੀ ਮੌਤ, 8 ਜ਼ਖਮੀ

USA: ਯੂਨੀਵਰਸਿਟੀ ਵਿੱਚ ਫਾਈਨਲ ਪ੍ਰੀਖਿਆਵਾਂ ਦੌਰਾਨ ਫਾਇਰਿੰਗ, 2 ਦੀ ਮੌਤ, 8 ਜ਼ਖਮੀ

6 months ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

12 minutes ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

41 minutes ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

2 hours ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

2 hours ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

3 hours ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

4 hours ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

4 hours ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

5 hours ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

5 hours ago
Hindi News
English News
Tuesday, June 16, 2026
No Result
View All Result
39 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

USA: ਯੂਨੀਵਰਸਿਟੀ ਵਿੱਚ ਫਾਈਨਲ ਪ੍ਰੀਖਿਆਵਾਂ ਦੌਰਾਨ ਫਾਇਰਿੰਗ, 2 ਦੀ ਮੌਤ, 8 ਜ਼ਖਮੀ

December 14, 2025
in ਅੰਤਰਰਾਸ਼ਟਰੀ, ਖਬਰਾਂ
USA: ਯੂਨੀਵਰਸਿਟੀ ਵਿੱਚ ਫਾਈਨਲ ਪ੍ਰੀਖਿਆਵਾਂ ਦੌਰਾਨ ਫਾਇਰਿੰਗ, 2 ਦੀ ਮੌਤ, 8 ਜ਼ਖਮੀ

Punjab

USA: ਯੂਨੀਵਰਸਿਟੀ ਵਿੱਚ ਫਾਈਨਲ ਪ੍ਰੀਖਿਆਵਾਂ ਦੌਰਾਨ ਫਾਇਰਿੰਗ, 2 ਦੀ ਮੌਤ, 8 ਜ਼ਖਮੀ

ਨਵੀਂ ਦਿੱਲੀ, 14 ਦਸੰਬਰ 2025 – ਅਮਰੀਕਾ (USA) ਦੀ ਬ੍ਰਾਊਨ ਯੂਨੀਵਰਸਿਟੀ ਵਿੱਚ ਸ਼ਨੀਵਾਰ ਨੂੰ ਗੋਲੀਬਾਰੀ ਹੋਣ ਦੀ ਖਬਰ ਸ੍ਹਾਮਣੇ ਆਈ ਹੈ, ਇਸ ਫਾਇਰਿੰਗ ‘ਚ ਦੋ ਲੋਕ ਮਾਰੇ ਗਏ ਅਤੇ ਅੱਠ ਗੰਭੀਰ ਜ਼ਖਮੀ ਹੋ ਗਏ।

ਪ੍ਰੋਵੀਡੈਂਸ ਦੇ ਮੇਅਰ ਨੇ ਕਿਹਾ ਕਿ ਇਹ ਘਟਨਾ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਅਤੇ ਭੌਤਿਕ ਵਿਗਿਆਨ ਵਿਭਾਗਾਂ ਵਿੱਚ ਵਾਪਰੀ, ਜਿੱਥੇ ਵਿਦਿਆਰਥੀ ਫਾਈਨਲ ਪ੍ਰੀਖਿਆਵਾਂ ਦੌਰਾਨ ਮੌਜੂਦ ਸਨ। ਮੇਅਰ ਨੇ ਕਿਹਾ ਕਿ ਗੋਲੀਬਾਰੀ ਦੀ ਰਿਪੋਰਟ ਸ਼ਾਮ 4 ਵਜੇ ਦੇ ਕਰੀਬ ਮਿਲੀ, ਅਤੇ ਹਮਲਾਵਰ ਇਮਾਰਤ ਤੋਂ ਭੱਜ ਗਿਆ।

USA
USA

ਪੁਲਿਸ ਅਜੇ ਵੀ ਸ਼ੱਕੀ ਦੀ ਭਾਲ ਕਰ ਰਹੀ ਹੈ। ਯੂਨੀਵਰਸਿਟੀ ਨੇ ਸ਼ੁਰੂ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈਣ ਦੀ ਰਿਪੋਰਟ ਕੀਤੀ, ਪਰ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਉਸਦਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਹ ਬੇਕਸੂਰ ਹੈ।

ਇਲਾਕੇ ਵਿੱਚ ਸ਼ੈਲਟਰ ਇਨ ਪਲੇਸ ਦਾ ਹੁਕਮ ਲਾਗੂ ਹੈ, ਜਿਸ ਵਿੱਚ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਅਤੇ ਦਰਵਾਜ਼ੇ ਬੰਦ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪੁਲਿਸ ਅਤੇ ਐਫਬੀਆਈ ਟੀਮਾਂ ਕੈਂਪਸ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (USA) ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਘਟਨਾ ਬਾਰੇ ਜਾਣਕਾਰੀ ਮਿਲੀ ਹੈ ਅਤੇ ਉਹ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਪ੍ਰਾਰਥਨਾ ਕਰ ਰਹੇ ਹਨ।

ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਵੀ ਸਥਿਤੀ ਦੀ ਨਿਗਰਾਨੀ ਕਰਦੇ ਹੋਏ ਅਤੇ ਐਫਬੀਆਈ ਨੂੰ ਸਹਾਇਤਾ ਦੀ ਪੇਸ਼ਕਸ਼ ਕਰਦੇ ਹੋਏ ਪੀੜਤਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਬ੍ਰਾਊਨ ਯੂਨੀਵਰਸਿਟੀ ਇੱਕ ਪ੍ਰਾਈਵੇਟ ਯੂਨੀਵਰਸਿਟੀ ਹੈ ਜਿਸ ਵਿੱਚ ਲਗਭਗ 7,300 ਅੰਡਰਗ੍ਰੈਜੁਏਟ ਅਤੇ 3,000 ਤੋਂ ਵੱਧ ਗ੍ਰੈਜੂਏਟ ਵਿਦਿਆਰਥੀ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabiusa
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

by Ranjit Singh
June 16, 2026
0

Haryana 'ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਕਰਨਾਲ ਵਿੱਚ ਰਾਸ਼ਟਰੀ...

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

by Ranjit Singh
June 16, 2026
0

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ - ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ ਮਾਨਸਾ,...

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

by Ranjit Singh
June 16, 2026
0

Big News: ਭਾਰਤ ਵਿੱਚ ਟੈਲੀਗ੍ਰਾਮ 'ਤੇ ਪਾਬੰਦੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਖ਼ਬਰ ਇਹ ਹੈ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

by Ranjit Singh
June 16, 2026
0

Haryana 'ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਕਰਨਾਲ ਵਿੱਚ ਰਾਸ਼ਟਰੀ...

Most Popular

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

by Navjot
1 month ago
0

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 