• Latest
  • Trending
IND Vs SA ਤੀਜਾ T20I ਮੈਚ; ਭਾਰਤ ਨੇ ਜਿੱਤਿਆ ਟਾਸ

6 months ago
IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

9 minutes ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

31 minutes ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

39 minutes ago
Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

1 hour ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

2 hours ago
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Hindi News
English News
Sunday, June 21, 2026
No Result
View All Result
38 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs SA ਤੀਜਾ T20I ਮੈਚ; ਭਾਰਤ ਨੇ ਜਿੱਤਿਆ ਟਾਸ

December 14, 2025
in ਖਬਰਾਂ, ਖੇਡਾਂ
IND Vs SA ਤੀਜਾ T20I ਮੈਚ; ਭਾਰਤ ਨੇ ਜਿੱਤਿਆ ਟਾਸ

IND Vs SA ਤੀਜਾ T20I ਮੈਚ; ਭਾਰਤ ਨੇ ਜਿੱਤਿਆ ਟਾਸ

ਪੜ੍ਹੋ ਕੌਣ ਕਰੇਗਾ ਪਹਿਲਾ ਬੱਲੇਬਾਜ਼ੀ

– ਭਾਰਤੀ ਟੀਮ ‘ਚ ਹੋਏ ਦੋ ਵੱਡੇ ਬਦਲਾਅ

ਨਵੀ ਦਿੱਲੀ,14 ਦਸੰਬਰ 2025 (ਵਿਸ਼ਵ ਵਾਰਤਾ) – ਭਾਰਤ ਅਤੇ ਦੱਖਣੀ ਅਫਰੀਕਾ (IND Vs SA) ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਧਰਮਸ਼ਾਲਾ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸੀਰੀਜ਼ ਇਸ ਵੇਲੇ 1-1 ਨਾਲ ਬਰਾਬਰ ਹੈ। ਭਾਰਤ ਨੇ ਪਹਿਲਾ ਮੈਚ 101 ਦੌੜਾਂ ਨਾਲ ਜਿੱਤਿਆ ਸੀ, ਜਦੋਂ ਕਿ ਦੱਖਣੀ ਅਫਰੀਕਾ ਨੇ ਦੂਜਾ ਮੈਚ 51 ਦੌੜਾਂ ਨਾਲ ਜਿੱਤਿਆ ਸੀ। ਇਹ ਮੈਚ ਦੋਵਾਂ ਹੀ ਟੀਮਾਂ ਲਈ ਮਹੱਤਵਪੂਰਨ ਹੋਵੇਗਾ

ਭਾਰਤੀ ਟੀਮ ‘ਚ ਦੋ ਵੱਡੇ ਬਦਲਾਅ ਕੀਤੇ ਗਏ ਹਨ। ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਅਕਸ਼ਰ ਪਟੇਲ ਅਤੇ ਜਸਪ੍ਰੀਤ ਬੁਮਰਾਹ ਨਹੀਂ ਖੇਡ ਰਹੇ ਹਨ। ਕਪਤਾਨ ਸੂਰਿਆਕੁਮਾਰ ਨੇ ਕਿਹਾ ਕਿ ਅਕਸ਼ਰ ਦੀ ਸਿਹਤ ਠੀਕ ਨਹੀਂ ਹੈ, ਇਸ ਲਈ ਉਹ ਇਸ ਮੈਚ ਦਾ ਹਿੱਸਾ ਨਹੀਂ ਹਨ, ਜਦੋਂ ਕਿ ਬੁਮਰਾਹ ਨੂੰ ਨਿੱਜੀ ਕਾਰਨਾਂ ਕਰਕੇ ਘਰ ਜਾਣਾ ਪਿਆ ਹੈ। ਉਨ੍ਹਾਂ ਦੀ ਜਗ੍ਹਾ ਹਰਸ਼ਿਤ ਰਾਣਾ ਅਤੇ ਕੁਲਦੀਪ ਯਾਦਵ ਨੂੰ ਮੌਕਾ ਦਿੱਤਾ ਗਿਆ ਹੈ।

ਦੋਵੇਂ ਟੀਮਾਂ ਦੀ ਪਲੇਇੰਗ 11

ਭਾਰਤ: ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ।

ਦੱਖਣੀ ਅਫਰੀਕਾ: ਰੀਜ਼ਾ ਹੈਂਡਰਿਕਸ, ਕੁਇੰਟਨ ਡੀ ਕਾਕ (ਵਿਕਟਕੀਪਰ), ਏਡਨ ਮਾਰਕਰਮ (ਕਪਤਾਨ), ਡਿਵਾਲਡ ਬਰੂਇਸ, ਟ੍ਰਿਸਟਨ ਸਟੱਬਸ, ਡੋਨੋਵਨ ਫਰੇਰਾ, ਮਾਰਕੋ ਜੈਨਸਨ, ਕੋਰਬਿਨ ਬੋਸ਼, ਐਨਰਿਕ ਨੋਰਟਜੇ, ਲੁੰਗੀ ਐਨਡਿਗੀ, ਓਟੇਨਲੇ ਬਾਰਟਮੈਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs SALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
June 21, 2026
0

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 21 ਜੂਨ (ਵਿਸ਼ਵ...

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

by Ranjit Singh
June 21, 2026
0

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ - ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਸਮਾਗਮ...

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
June 21, 2026
0

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ - ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਅੱਜ ਦੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

Most Popular

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

by Ankit
2 days ago
0

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 