• Latest
  • Trending
IND Vs SA : ਦੱਖਣੀ ਅਫਰੀਕਾ ਦੀ ਟੀਮ ਹੋਈ ਆਲ ਆਊਟ

IND Vs SA : ਦੱਖਣੀ ਅਫਰੀਕਾ ਦੀ ਟੀਮ ਹੋਈ ਆਲ ਆਊਟ

9 months ago
18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

7 minutes ago
ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

12 minutes ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

25 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
Punjab: ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

Punjab: ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

39 minutes ago
Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

54 minutes ago
Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

2 hours ago
Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

2 hours ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

3 hours ago
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

3 hours ago
Hindi News
English News
Friday, September 11, 2026
No Result
View All Result
35 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs SA : ਦੱਖਣੀ ਅਫਰੀਕਾ ਦੀ ਟੀਮ ਹੋਈ ਆਲ ਆਊਟ

December 14, 2025
in ਖਬਰਾਂ, ਖੇਡਾਂ
IND Vs SA : ਦੱਖਣੀ ਅਫਰੀਕਾ ਦੀ ਟੀਮ ਹੋਈ ਆਲ ਆਊਟ

IND Vs SA : ਦੱਖਣੀ ਅਫਰੀਕਾ ਦੀ ਟੀਮ ਹੋਈ ਆਲ ਆਊਟ

– ਬਣਾਈਆਂ ਸਿਰਫ ਇੰਨੀਆਂ ਦੌੜਾਂ

– ਚਾਰ ਗੇਂਦਬਾਜ਼ਾਂ ਨੇ ਲਈਆਂ ਦੋ-ਦੋ ਵਿਕਟਾਂ

ਨਵੀ ਦਿੱਲੀ,14 ਦਸੰਬਰ 2025 (ਵਿਸ਼ਵ ਵਾਰਤਾ) – ਭਾਰਤ ਅਤੇ ਦੱਖਣੀ ਅਫਰੀਕਾ (IND Vs SA ) ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਧਰਮਸ਼ਾਲਾ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਅਫਰੀਕੀ ਟੀਮ 117 ਦੌੜਾਂ ‘ਤੇ ਆਲ ਆਊਟ ਹੋ ਗਈ। ਦੱਖਣੀ ਅਫਰੀਕਾ ਨੇ ਟੀ-20 ਸੀਰੀਜ਼ (IND Vs SA ) ਦੇ ਤੀਜੇ ਮੈਚ ਵਿੱਚ ਭਾਰਤ ਨੂੰ ਜਿੱਤਣ ਲਈ 118 ਦੌੜਾਂ ਦਾ ਟੀਚਾ ਦਿੱਤਾ ਹੈ। ਕੁਲਦੀਪ ਯਾਦਵ ਨੇ 20ਵੇਂ ਓਵਰ ਵਿੱਚ ਦੋ ਵਿਕਟਾਂ ਲਈਆਂ।

ਭਾਰਤ ਲਈ ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ, ਕੁਲਦੀਪ ਯਾਦਵ ਅਤੇ ਵਰੁਣ ਚੱਕਰਵਰਤੀ ਨੇ ਦੋ-ਦੋ ਵਿਕਟਾਂ ਲਈਆਂ। ਹਾਰਦਿਕ ਪੰਡਯਾ ਅਤੇ ਸ਼ਿਵਮ ਦੂਬੇ ਨੇ ਇੱਕ-ਇੱਕ ਵਿਕਟ ਲਈ। ਕਪਤਾਨ ਏਡੇਨ ਮਾਰਕਰਮ (46 ਗੇਂਦਾਂ ‘ਤੇ 61 ਦੌੜਾਂ, ਛੇ ਚੌਕੇ, ਦੋ ਛੱਕੇ) ਨੂੰ ਛੱਡ ਕੇ, ਦੱਖਣੀ ਅਫਰੀਕਾ ਦਾ ਕੋਈ ਹੋਰ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਦਾ ਸਾਹਮਣਾ ਨਹੀਂ ਕਰ ਸਕਿਆ। ਦੱਸ ਦਈਏ ਕਿ ਸੀਰੀਜ਼ ਇਸ ਵੇਲੇ 1-1 ਨਾਲ ਬਰਾਬਰ ਹੈ। ਭਾਰਤ ਨੇ ਪਹਿਲਾ ਮੈਚ 101 ਦੌੜਾਂ ਨਾਲ ਜਿੱਤਿਆ ਸੀ, ਜਦੋਂ ਕਿ ਦੱਖਣੀ ਅਫਰੀਕਾ ਨੇ ਦੂਜਾ ਮੈਚ 51 ਦੌੜਾਂ ਨਾਲ ਜਿੱਤਿਆ ਸੀ। ਇਹ ਮੈਚ ਦੋਵਾਂ ਹੀ ਟੀਮਾਂ ਲਈ ਮਹੱਤਵਪੂਰਨ ਹੈ।

ਭਾਰਤੀ ਟੀਮ ਨੇ ਆਪਣੀ ਪਲੇਇੰਗ 11 ਨੂੰ ਮਜ਼ਬੂਤ ਕਰਨ ਲਈ ਦੋ ਵੱਡੇ ਬਦਲਾਅ ਕੀਤੇ । ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਅਕਸ਼ਰ ਪਟੇਲ ਅਤੇ ਜਸਪ੍ਰੀਤ ਬੁਮਰਾਹ ਨੂੰ ਅੱਜ ਟੀਮ ਚ ਸ਼ਾਮਿਲ ਨਹੀਂ ਕੀਤਾ ਗਿਆ। ਕਪਤਾਨ ਸੂਰਿਆਕੁਮਾਰ ਨੇ ਕਿਹਾ ਕਿ ਅਕਸ਼ਰ ਦੀ ਸਿਹਤ ਠੀਕ ਨਹੀਂ ਹੈ, ਇਸ ਲਈ ਉਹ ਇਸ ਮੈਚ ਦਾ ਹਿੱਸਾ ਨਹੀਂ ਹਨ, ਜਦੋਂ ਕਿ ਬੁਮਰਾਹ ਨੂੰ ਨਿੱਜੀ ਕਾਰਨਾਂ ਕਰਕੇ ਘਰ ਜਾਣਾ ਪਿਆ ਹੈ। ਉਨ੍ਹਾਂ ਦੀ ਜਗ੍ਹਾ ਹਰਸ਼ਿਤ ਰਾਣਾ ਅਤੇ ਕੁਲਦੀਪ ਯਾਦਵ ਨੂੰ ਮੌਕਾ ਦਿੱਤਾ ਗਿਆ ਹੈ।

ਦੋਵੇਂ ਟੀਮਾਂ ਦੀ ਪਲੇਇੰਗ 11

ਭਾਰਤ: ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ।

ਦੱਖਣੀ ਅਫਰੀਕਾ: ਰੀਜ਼ਾ ਹੈਂਡਰਿਕਸ, ਕੁਇੰਟਨ ਡੀ ਕਾਕ (ਵਿਕਟਕੀਪਰ), ਏਡਨ ਮਾਰਕਰਮ (ਕਪਤਾਨ), ਡਿਵਾਲਡ ਬਰੂਇਸ, ਟ੍ਰਿਸਟਨ ਸਟੱਬਸ, ਡੋਨੋਵਨ ਫਰੇਰਾ, ਮਾਰਕੋ ਜੈਨਸਨ, ਕੋਰਬਿਨ ਬੋਸ਼, ਐਨਰਿਕ ਨੋਰਟਜੇ, ਲੁੰਗੀ ਐਨਡਿਗੀ, ਓਟੇਨਲੇ ਬਾਰਟਮੈਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND Vs SALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

by Navjot
September 11, 2026
0

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ ਨਵੀਂ ਦਿੱਲੀ, 11 ਸਤੰਬਰ...

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

by Navjot
September 11, 2026
0

ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR 'ਚ ਵੀ ਮਿਲੇਗਾ ਫਾਇਦਾ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)...

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 11, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)  ਅੱਜ, 11 ਸਤੰਬਰ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 11, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

by Navjot
September 11, 2026
0

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ ਨਵੀਂ ਦਿੱਲੀ, 11 ਸਤੰਬਰ...

Most Popular

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

by Navjot
1 week ago
0

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ ਨਵੀਂ ਦਿੱਲੀ, 2 ਸਤੰਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 