Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 15ਦਸੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
🛑 Breaking News : ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਇਨਕਮ ਟੈਕਸ ਦੀ ਰੇਡ
🛑 Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 11ਵਾਂ ਦਿਨ
🛑 Kangana Ranaut ਮਾਣਹਾਨੀ ਮਾਮਲਾ ; ਬਠਿੰਡਾ ਅਦਾਲਤ ‘ਚ ਸੁਣਵਾਈ ਅੱਜ
🛑 Weather Update : ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ
🛑 MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ
🛑 ਪ੍ਰਧਾਨ ਮੰਤਰੀ ਮੋਦੀ ਅੱਜ ਤੋਂ ਜੌਰਡਨ, ਇਥੋਪੀਆ ਤੇ ਓਮਾਨ ਦੇ ਦੌਰੇ ਦੀ ਕਰਨਗੇ ਸ਼ੁਰੂਆਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























