• Latest
  • Trending
Latest News: ਵਿਧਾਇਕ ਕੁਲਵੰਤ ਸਿੰਘ ਨੇ 6 ਮਹੀਨੇ ਦਾ ਕੋਰਸ ਪੂਰਾ ਕਰਨ ਵਾਲੀਆਂ ਬੱਚੀਆਂ ਨੂੰ ਤਕਸੀਮ ਕੀਤੇ ਸਰਟੀਫਿਕੇਟ

Latest News: ਵਿਧਾਇਕ ਕੁਲਵੰਤ ਸਿੰਘ ਨੇ 6 ਮਹੀਨੇ ਦਾ ਕੋਰਸ ਪੂਰਾ ਕਰਨ ਵਾਲੀਆਂ ਬੱਚੀਆਂ ਨੂੰ ਤਕਸੀਮ ਕੀਤੇ ਸਰਟੀਫਿਕੇਟ

11 months ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

8 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

46 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

52 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

60 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਵਿਧਾਇਕ ਕੁਲਵੰਤ ਸਿੰਘ ਨੇ 6 ਮਹੀਨੇ ਦਾ ਕੋਰਸ ਪੂਰਾ ਕਰਨ ਵਾਲੀਆਂ ਬੱਚੀਆਂ ਨੂੰ ਤਕਸੀਮ ਕੀਤੇ ਸਰਟੀਫਿਕੇਟ

ਧੀਆਂ ਤੋਂ ਬਿਨਾਂ ਰਹਿੰਦੇ ਨੇ ਵਿਹੜੇ ਸੁੰਨੇ : ਕੁਲਵੰਤ ਸਿੰਘ

December 15, 2025
in ਖਬਰਾਂ, ਪੰਜਾਬ
Latest News: ਵਿਧਾਇਕ ਕੁਲਵੰਤ ਸਿੰਘ ਨੇ 6 ਮਹੀਨੇ ਦਾ ਕੋਰਸ ਪੂਰਾ ਕਰਨ ਵਾਲੀਆਂ ਬੱਚੀਆਂ ਨੂੰ ਤਕਸੀਮ ਕੀਤੇ ਸਰਟੀਫਿਕੇਟ

Latest News: ਵਿਧਾਇਕ ਕੁਲਵੰਤ ਸਿੰਘ ਨੇ 6 ਮਹੀਨੇ ਦਾ ਕੋਰਸ ਪੂਰਾ ਕਰਨ ਵਾਲੀਆਂ ਬੱਚੀਆਂ ਨੂੰ ਤਕਸੀਮ ਕੀਤੇ ਸਰਟੀਫਿਕੇਟ

ਧੀਆਂ ਤੋਂ ਬਿਨਾਂ ਰਹਿੰਦੇ ਨੇ ਵਿਹੜੇ ਸੁੰਨੇ : ਕੁਲਵੰਤ ਸਿੰਘ

ਮੋਹਾਲੀ, 15 ਦਸੰਬਰ (ਵਿਸ਼ਵ ਵਾਰਤਾ) ਅੱਜ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਅਤੇ ਲਾਇਨਸ ਕਲੱਬ ਪ੍ਰੀਮੀਅਰ ਪੰਚਕੂਲਾ ਦੀ ਤਰਫੋਂ ਪਿੰਡ ਮਟੌਰ ਵਿਖੇ ਚਲਾਏ ਜਾ ਰਹੇ ਸਕਿਲ ਡਿਵੈਲਪਮੈਂਟ ਸੈਂਟਰ ਵਿਖੇ ਸਿਲਾਈ ਸਿਖਲਾਈ ਦਾ 6 ਮਹੀਨੇ ਦਾ ਕੋਰਸ ਪੂਰਾ ਕਰਨ ਮੌਕੇ ਰੱਖੇ ਗਏ ਇੱਕ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਪ੍ਰਦਾਨ ਕੀਤੇ , ਜਿਸ ਦੇ ਨਾਲ ਉਹਨਾਂ ਨੂੰ ਇੱਕ ਐਜੂਕੇਸ਼ਨ ਕਿੱਟ ਅਤੇ ਮੈਡੀਕਲ ਕਿੱਟ ਵੀ ਮੁਹੱਈਆ ਕਰਵਾਈ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਧੀਆਂ ਤੋਂ ਬਿਨਾਂ ਵਿਹੜੇ ਸੁੰਨੇ ਰਹਿੰਦੇ ਹਨ ਅਤੇ ਪਿਛਾਂਹ -ਖਿੱਚੂ ਸੋਚ ਦੇ ਮਾਲਕ ਅੱਜ ਵੀ ਬੱਚੀਆਂ ਨੂੰ ਘਰ ਤੋਂ ਬਾਹਰ ਨਿਕਲਣ ਨਹੀਂ ਦੇਣਾ ਚਾਹੁੰਦੇ ,ਅੱਜ ਇਸ ਸਿਖਲਾਈ ਕੇਂਦਰ ਦੇ ਵਿੱਚ ਮੈਡਮ ਦੁਰਗਾ ਜੋ ਕਿ ਇੱਕ ਟ੍ਰੇਨਰ ਵਜੋਂ ਇਹਨਾਂ ਬੱਚਿਆਂ ਨੂੰ ਕੋਰਸ ਕਰਵਾ ਰਹੇ ਸਨ, ਵਧਾਈ ਦੇ ਪਾਤਰ ਹਨ, ਅਤੇ ਨਾਲ ਹੀ ਮੈਂ ਇਹਨਾਂ ਬੱਚਿਆਂ ਨੂੰ ਵੀ ਮੁਬਾਰਕਬਾਦ ਦਿੰਦਾ ਹਾਂ, ਜਿਹੜੀਆਂ ਅੱਜ ਤੋਂ ਬਾਅਦ ਆਪਣੇ ਪੈਰਾਂ ਤੇ ਖੜੀਆਂ ਹੋ ਸਕਣਗੀਆਂ ਅਤੇ ਇਹਨਾਂ ਨੂੰ ਸਾਡੇ ਵੱਲੋਂ ਅਗਾਂਹ ਕੰਮ ਕੀਤੇ ਜਾਣ ਦੀ ਸ਼ੁਰੂਆਤ ਦੇ ਲਈ ਵੀ ਮਦਦ ਕੀਤੀ ਜਾਵੇਗੀ।
ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਮਿਹਨਤੀ ਔਰਤਾਂ ਨੂੰ 4 ਸਿਲਾਈ ਮਸ਼ੀਨਾਂ ਵੰਡੀਆਂ ਅਤੇ 20 ਸਰਟੀਫਿਕੇਟ ਪ੍ਰਦਾਨ ਕੀਤੇ। ਇਹ ਸਰਟੀਫਿਕੇਟ ਉਨ੍ਹਾਂ ਔਰਤਾਂ ਨੂੰ ਦਿੱਤੇ ਗਏ ਜਿਨ੍ਹਾਂ ਨੇ ਸਫਲਤਾਪੂਰਵਕ 6 ਮਹੀਨੇ ਦਾ ਸਿਲਾਈ ਮਸ਼ੀਨ ਕੋਰਸ ਪੂਰਾ ਕੀਤਾ ਹੈ।
ਸਮਾਗਮ ਦੌਰਾਨ, ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਔਰਤਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੀ ਲਗਨ ਨਾਲ ਇਹ ਹੁਨਰ ਸਿੱਖਿਆ ਹੈ ਅਤੇ ਹੁਣ ਉਹ ਕਾਬਲ ਬਣ ਗਈਆਂ ਹਨ। ਤੁਸੀਂ ਸਾਰੀਆਂ ਨੇ ਮਿਹਨਤ ਕਰਕੇ ਇਹ ਕੋਰਸ ਪੂਰਾ ਕੀਤਾ ਹੈ ਅਤੇ ਹੁਣ ਤੁਸੀਂ ਆਤਮ-ਨਿਰਭਰ ਬਣਨ ਦੇ ਰਾਹ ‘ਤੇ ਹੋ। ਉਹਨਾਂ ਕਿਹਾ ਕਿ ਤੁਸੀਂ ਸਾਰੇ ਆਪਣੀ ਕਾਬਲੀਅਤ ਦੇ ਜ਼ਰੀਏ ਜ਼ਿੰਦਗੀ ਵਿੱਚ ਕੁਝ ਬਣ ਕੇ ਦਿਖਾਓਗੀਆਂ ਅਤੇ ਵੱਡੇ ਮੁਕਾਮ ਹਾਸਲ ਕਰੋਗੀਆਂ। ਸਿਲਾਈ ਮਸ਼ੀਨਾਂ ਪ੍ਰਾਪਤ ਕਰਨ ਵਾਲੀਆਂ ਅਤੇ ਸਰਟੀਫਿਕੇਟ ਹਾਸਲ ਕਰਨ ਵਾਲੀਆਂ ਔਰਤਾਂ ਦੇ ਚਿਹਰਿਆਂ ‘ਤੇ ਭਵਿੱਖ ਪ੍ਰਤੀ ਨਵੀਂ ਉਮੀਦ ਅਤੇ ਖੁਸ਼ੀ ਝਲਕ ਰਹੀ ਸੀ। ਕੋਰਸ ਪੂਰਾ ਕਰਨ ਤੋਂ ਬਾਅਦ, ਉਹ ਹੁਣ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਤਿਆਰ ਹਨ, ਜਿਸ ਨਾਲ ਉਹ ਨਾ ਸਿਰਫ ਆਪਣੇ ਪਰਿਵਾਰਾਂ ਦੀ ਆਰਥਿਕ ਮਦਦ ਕਰ ਸਕਣਗੀਆਂ, ਬਲਕਿ ਸਮਾਜ ਵਿੱਚ ਵੀ ਆਪਣੀ ਪਛਾਣ ਬਣਾ ਸਕਣਗੀਆਂ।
ਇਹ ਉਪਰਾਲਾ ਸਥਾਨਕ ਭਾਈਚਾਰੇ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਅਜਿਹੇ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਸਮਰਥਨ ਦਿੰਦੇ ਰਹਿਣਗੇ।
ਇਸ ਮੌਕੇ ਤੇ ਡਾਕਟਰ ਸਤਿੰਦਰ ਸਿੰਘ ਭੰਵਰਾ, ਪਰਮਜੀਤ ਸਿੰਘ ਚੌਹਾਨ ਡਾਇਰੈਕਟਰ ਜੇ.ਐਲ.ਪੀ.ਐਲ. ਕੌਂਸਲਰ ਕਰਮਜੀਤ ਕੌਰ, ਡਾਕਟਰ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੋਰ, ਤਰਲੋਚਨ ਸਿੰਘ ਮਟੋਰ, ਅਰੁਣ ਗੋਇਲ,ਅਕਵਿੰਦਰ ਸਿੰਘ ਗੋਸਲ, ਰਣਦੀਪ ਸਿੰਘ ਮਟੋਰ, ਕੌਂਸਲਰ ਗੁਰਪ੍ਰੀਤ ਕੌਰ, ਰਜਿੰਦਰ ਪ੍ਰਸਾਦ ਸ਼ਰਮਾ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

by Navjot
3 weeks ago
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਤਿਉਹਾਰੀ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਕਈ ਦਿਨਾਂ ਤੋਂ ਗਿਰਾਵਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 