• Latest
  • Trending
Punjab: ਹਾਈ ਕੋਰਟ ਵਿੱਚ MP ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ ਅੱਜ

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

7 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

8 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

10 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Hindi News
English News
Saturday, July 18, 2026
No Result
View All Result
32 °c
Chandigarh
35 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਾਈ ਕੋਰਟ ਵਿੱਚ MP ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ ਅੱਜ

December 16, 2025
in ਸਿਆਸੀ, ਖਬਰਾਂ, ਪੰਜਾਬ
Punjab: ਹਾਈ ਕੋਰਟ ਵਿੱਚ MP ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ ਅੱਜ

Punjab

– ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਟੀਸ਼ਨ ਕੀਤੀ ਹੈ ਦਾਇਰ

ਚੰਡੀਗੜ੍ਹ, 16 ਦਸੰਬਰ 2025 (ਵਿਸ਼ਵ ਵਾਰਤਾ) – ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Punjab) ਵੱਲੋਂ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ, 15 ਦਸੰਬਰ ਨੂੰ ਹੋਵੇਗੀ। ਸਰਕਾਰ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਅੰਮ੍ਰਿਤਪਾਲ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅਦਾਲਤ ਅੱਜ ਦੀ ਸੁਣਵਾਈ ਦੌਰਾਨ ਫੈਸਲਾ ਲਵੇਗੀ, ਕਿਉਂਕਿ ਸੈਸ਼ਨ ਖਤਮ ਹੋਣ ਵਿੱਚ ਸਿਰਫ਼ ਤਿੰਨ ਦਿਨ ਬਾਕੀ ਹਨ।

Punjab
Punjab

ਅੰਮ੍ਰਿਤਪਾਲ ਸਿੰਘ ਆਜ਼ਾਦ ਚੋਣ ਜਿੱਤਣ ਤੋਂ ਬਾਅਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣੇ। NSA ਲਗਾਏ ਜਾਣ ਕਾਰਨ, ਉਹ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਹਨ ਅਤੇ ਇੱਕ ਵਾਰ ਵੀ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕੇ ਹਨ। ਜੇਕਰ ਇਹ ਸਥਿਤੀ ਜਾਰੀ ਰਹੀ, ਤਾਂ ਉਨ੍ਹਾਂ ਦੀ ਮੈਂਬਰਸ਼ਿਪ ਵੀ ਰੱਦ ਕੀਤੀ ਜਾ ਸਕਦੀ ਹੈ। ਇਸ ਲਈ ਉਨ੍ਹਾਂ ਵੱਲੋਂ ਉਨ੍ਹਾਂ ਦੇ ਵਕੀਲਾਂ ਰਾਹੀਂ ਇਹ ਅਰਜ਼ੀ ਦਾਇਰ ਕੀਤੀ ਗਈ ਹੈ।

ਅੰਮ੍ਰਿਤਪਾਲ ਦੇ ਵਕੀਲਾਂ ਨੇ ਇਹ ਵੀ ਦਲੀਲ ਦਿੱਤੀ ਹੈ ਕਿ, ਜੇਕਰ ਸੰਭਵ ਹੋਵੇ, ਤਾਂ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਸਦ ਨਾਲ ਜੋੜਿਆ ਜਾਣਾ ਚਾਹੀਦਾ ਹੈ। ਹਾਲਾਂਕਿ, ਸੰਸਦ ਦੇ ਜਵਾਬ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹਾ ਕੋਈ ਪ੍ਰਬੰਧ ਇਸ ਸਮੇਂ ਲਾਗੂ ਨਹੀਂ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
1 day ago
0

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 