Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਦਸੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਜਾਰਡਨ ਤੋਂ ਬਾਅਦ ਇਥੋਪੀਆ ਪਹੁੰਚੇ ਪ੍ਰਧਾਨ ਮੰਤਰੀ ਮੋਦੀ
ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ ਅੰਮ੍ਰਿਤਪਾਲ ਸਿੰਘ
Goa ਨਾਈਟ ਕਲੱਬ ਮਾਮਲੇ ‘ਚ ਲੂਥਰਾ ਭਰਾਵਾਂ ਨੂੰ ਥਾਈਲੈਂਡ ਤੋਂ ਲਿਆਂਦਾ ਗਿਆ ਦਿੱਲੀ
Haryana CM ਨਾਇਬ ਸੈਣੀ ਵੱਲੋਂ ਨਵੇਂ ਜ਼ਿਲ੍ਹੇ ਦਾ ਐਲਾਨ
ਅਦਾਲਤ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਸੋਨੀਆ ਅਤੇ ਰਾਹੁਲ ਨੂੰ ਦਿੱਤੀ ਵੱਡੀ ਰਾਹਤ
Punjab ਦੇ ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰਾਂ ਦਾ ਦਰਜਾ: ਗਵਰਨਰ ਨੇ ਦਿੱਤੀ ਪ੍ਰਵਾਨਗੀ
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ
ਉਜੈਨ ‘ਚ 9 ਸਾਲਾ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼; ਰੌਲਾ ਪਾਉਣ ‘ਤੇ ਕੀਤਾ ਕਤਲ
ਮਥੁਰਾ ‘ਚ 7 ਬੱਸਾਂ ਅਤੇ 3 ਕਾਰਾਂ ਦੀ ਟੱਕਰ, 4 ਜ਼ਿੰਦਾ ਸੜੇ
Mexico ‘ਚ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਫੈਕਟਰੀ ਦੀ ਛੱਤ ਨਾਲ ਟਕਰਾਇਆ, 7 ਮੌਤਾਂ, 3 ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























