• Latest
  • Trending
ਕੋਟਕਪੂਰਾ, ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਸੁਤੰਤਰ ਜਾਂਚ ਏਜੰਸੀ ਤੋਂ ਕਰਵਾਈ ਜਾਵੇ : ਸੁਖਬੀਰ ਬਾਦਲ

ਕੋਟਕਪੂਰਾ, ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਸੁਤੰਤਰ ਜਾਂਚ ਏਜੰਸੀ ਤੋਂ ਕਰਵਾਈ ਜਾਵੇ : ਸੁਖਬੀਰ ਬਾਦਲ

8 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

35 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਟਕਪੂਰਾ, ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਸੁਤੰਤਰ ਜਾਂਚ ਏਜੰਸੀ ਤੋਂ ਕਰਵਾਈ ਜਾਵੇ : ਸੁਖਬੀਰ ਬਾਦਲ

February 28, 2019
in ਪੰਜਾਬ
ਕੋਟਕਪੂਰਾ, ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਸੁਤੰਤਰ ਜਾਂਚ ਏਜੰਸੀ ਤੋਂ ਕਰਵਾਈ ਜਾਵੇ : ਸੁਖਬੀਰ ਬਾਦਲ

ਚੰਡੀਗੜ•/28 ਫਰਵਰੀ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਲਈ ਬਣਾਈ ‘ਸਿੱਟ’ ਨੂੰ ਸਿਆਸੀ ਕਿੜਾਂ ਕੱਢਣ ਲਈ ਇਸਤੇਮਾਲ ਕਰ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਇਸ ਜਾਂਚ ਦੇ ਕੀਤੇ ਸਿਆਸੀਕਰਨ ਦੇ ਮੱਦੇਨਜ਼ਰ ਅਸੀਂ ਮੰਗ ਕਰਦੇ ਹਾਂ ਕਿ ਇਹ ਜਾਂਚ ਜਾਂ ਤਾਂ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਜਾਂ ਫਿਰ ਕਿਸੇ ਸੁਤੰਤਰ ਜਾਂਚ ਏਜੰਸੀ ਨੂੰ ਸੌਂਪੀ ਜਾਵੇ ਤਦ ਹੀ ਇਹਨਾਂ ਘਟਨਾਵਾਂ ਦੀ ਨਿਰਪੱਖ ਜਾਂਚ ਹੋ ਸਕਦੀ ਹੈ।
ਉਹਨਾਂ ਕਿਹਾ ਕਿ ਕਾਂਗਰਸ ਦੀ ਇਸ ਸਮੁੱਚੀ ਕਾਰਵਾਈ ਦਾ ਅਸਲੀ ਮਕਸਦ ਸੱਚਾਈ ਨੂੰ ਬਾਹਰ ਲਿਆਉਣਾ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਅਤੇ ਸਿੱਖਾਂ ਨੂੰ ਆਗੂ-ਵਿਹੂਣੇ ਕਰਨਾ ਹੈ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਉੱਤੇ ਤੋਪਾਂ ਤੇ ਟੈਂਕਾਂ ਨਾਲ ਹਮਲਾ ਕਰਵਾਉਣ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਢੇਰੀ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਕੜੇਂ ਸਰੂਪਾਂ ਨੂੰ ਅਗਨ ਭੇਂਟਾ ਕਰਨ ਵਾਲੀ ਅਤੇ 1984 ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਮਾਰਨ ਵਾਲੀ ਕਾਂਗਰਸ ਪਾਰਟੀ ਤੋਂ ਹੋਰ ਉਮੀਦ ਵੀ ਕੀ ਕੀਤੀ ਜਾ ਸਕਦੀ ਹੈ।
ਸਿੱਟ ਦੁਆਰਾ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੂੰ ਪਰੇਸ਼ਾਨ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਸਭ ਅਕਾਲੀ ਆਗੂਆਂ ਨੂੰ ਤੰਗ-ਪਰੇਸ਼ਾਨ ਕਰਨ ਲਈ ਮਿਲੇ ਸਿਆਸੀ ਨਿਰਦੇਸ਼ਾਂ ਤਹਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਉਸ ਸਮੇਂ ਮਨਤਾਰ ਬਰਾੜ ਸਿਰਫ ਇੱਕ ਵਿਧਾਇਕ ਸੀ ਅਤੇ ਉਸ ਦੀ ਇਸ ਘਟਨਾ ਵਿਚ ਕੋਈ ਭੂਮਿਕਾ ਨਹੀਂ ਸੀ। ਸਰਦਾਰ ਬਾਦਲ ਨੇ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ  ਵਿਚ ਅਕਾਲੀ ਆਗੂਆਂ ਨੂੰ ਫਸਾਉਣ ਦੀ ਕਾਂਗਰਸ ਦੀ ਖੇਡ ਸ਼ੁਰੂ ਤੋਂ ਹੀ ਸਪੱਸ਼ਟ ਸੀ।  ਉਹਨਾਂ ਕਿਹਾ ਕਿ ਇਹਨਾਂ ਦੋਵੇਂ ਘਟਨਾਵਾਂ ਦੀ ਜਾਂਚ ਸ਼ੁਰੂ ਕਰਵਾਉਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ  ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਸੀ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਨੇ ਰਣਜੀਤ ਸਿੰਘ ਕਮਿਸ਼ਨ ਨੂੰ ਇਸ ਲਈ ਸਹਿਯੋਗ ਨਹੀਂ ਸੀ ਦਿੱਤਾ, ਕਿਉਂਕਿ ਇਸ ਕਮਿਸ਼ਨ ਨੂੰ ਬਣਾਉਣ ਤੋਂ ਪਹਿਲਾਂ ਅਮਰਿੰਦਰ ਅਤੇ ਜਾਖੜ ਨੇ ਇਸ ਦੀ ਜਾਂਚ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਤਦ ਹੀ ਅਸੀ ਇਸ ਕਮਿਸ਼ਨ ਨੂੰ ਕੋਈ ਸਹਿਯੋਗ ਨਹੀਂ ਦਿੱਤਾ। ਉਹਨਾਂ ਕਿਹਾ ਕਿ ਹੁਣ ਦੁਬਾਰਾ ਜਿਸ ਤਰੀਕੇ ਨਾਲ ਸਿੱਟ ਵੱਲੋਂ ਮਨਤਾਰ ਬਰਾੜ ਨੂੰ ਤੰਗ ਪਰੇਸ਼ਾਨ ਕੀਤਾ ਜਾ  ਰਿਹਾ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਿੱਟ ਵੀ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਾਂਗਰਸੀ ਕਮਿਸ਼ਨ ਦੇ ਨਕਸ਼ੇ-ਕਦਮਾਂ ਉੱਤੇ ਚੱਲ ਰਹੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਸ਼ੁਰੂ ਵਿਚ ਸਿੱਟ ਨੂੰ ਸਹਿਯੋਗ ਦਿੱਤਾ ਸੀ।  ਉਹਨਾਂ ਕਿਹਾ ਕਿ ਅਸੀਂ ਦੋ ਗੋਲੀਬਾਰੀ ਦੇ ਕੇਸਾਂ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਉੱਤੇ ਭਰੋਸਾ ਕਰਦਿਆਂ ਸਹਿਯੋਗ ਦਿੱਤਾ ਸੀ ਕਿ ਉਹ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਾਂਗਰਸੀ ਕਮਿਸ਼ਨ ਤੋਂ ਉਲਟ ਪੇਸ਼ਾਵਰ ਢੰਗ ਨਾਲ ਇਸ ਜਾਂਚ ਨੂੰ ਅੱਗੇ ਵਧਾਉਣਗੇ। ਪਰ ਸਾਡੀਆਂ ਉਮੀਦਾਂ ਉੱਤੇ ਪਾਣੀ ਫਿਰ ਚੁੱਕਿਆ ਹੈ।ਰਣਜੀਤ ਸਿੰਘ ਕਾਂਗਰਸੀ ਕਮਿਸ਼ਨ ਵਾਂਗ ਹੀ ਸਿਟ ਵੀ ਬਦਲੇਖੋਰੀ ਦੀ ਸਿਆਸਤ ਕਰਨ ਵਾਸਤੇ ਕਾਂਗਰਸ ਪਾਰਟੀ ਦਾ ਔਜਾਰ ਬਣ ਚੁੱਕਿਆ ਹੈ। ਉਹਨਾਂ ਕਿਹਾ ਕਿ ਗੋਲੀਬਾਰੀ ਦੀਆਂ ਮੰਦਭਾਗੀਆਂ ਘਟਨਾਵਾਂ ਦੇ ਕੇਸਾਂ ਵਿਚ ਅਕਾਲੀ ਆਗੂਆਂ ਨੂੰ ਫਸਾਉਣ ਲਈ ਸਿੱਟ ਨੂੰ ਮੁੱਖ ਮੰਤਰੀ ਅਤੇ ਉਸ ਦੇ ਮੰਤਰੀਆਂ ਵੱਲੋਂ ਸ਼ਰੇਆਮ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦਾ ਕੋਈ ਮੌਜੂਦਾ ਜੱਜ ਜਾਂ ਕੋਈ ਸੁਤੰਤਰ ਜਾਂਚ ਏਜੰਸੀ ਨੂੰ ਇਹਨਾਂ ਘਟਨਾਵਾਂ ਪਿਛਲੇ ਸੱਚ ਨੂੰ ਬਾਹਰ ਲਿਆ ਸਕਦੀ ਹੈ।  

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

by Navjot
4 weeks ago
0

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ ਡਾਇਰੈਕਟੋਰੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 