Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Breaking: ਜਨਵਰੀ ‘ਚ ਸੱਦਿਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ – CM ਮਾਨ
– Punjab: ਨਵਜੋਤ ਕੌਰ ਸਿੱਧੂ ਦੇ ਬਿਆਨ ਦੀ ਨਹੀਂ ਹੋਵੇਗੀ ਸੀਬੀਆਈ ਜਾਂਚ – ਹਾਈ ਕੋਰਟ
– Punjab: ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ: ਚੰਡੀਗੜ੍ਹ ਮੀਟਿੰਗ ‘ਤੇ ਟਿਕੀਆਂ ਨਜ਼ਰਾਂ
– Punjab Weather News : ਸੂਬੇ ਵਿੱਚ 2 ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ
– Punjab: Governor ਨੇ 16ਵੀਂ ਪੰਜਾਬ ਵਿਧਾਨ ਸਭਾ ਦੇ 10ਵਾਂ (ਵਿਸ਼ੇਸ਼) ਸੈਸ਼ਨ ਦਾ ਕੀਤਾ ਉਠਾਣ
– Punjab: ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ
– Weather Update : ਦਿੱਲੀ ਵਿੱਚ ਧੁੰਦ ਕਾਰਨ 15 ਤੋਂ ਵੱਧ ਉਡਾਣਾਂ ਰੱਦ
– National: ਸੰਸਦ ਦੇ ਦੋਵਾਂ ਸਦਨਾਂ ਵਿੱਚ VB-G RAM G ਬਿੱਲ ਪਾਸ: ਵਿਰੋਧੀ ਧਿਰ ਕਰ ਰਹੀ ਵਿਰੋਧ
– India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ
– Cricket: ਝਾਰਖੰਡ ਨੇ ਪਹਿਲੀ ਵਾਰ ਮੁਸ਼ਤਾਕ ਅਲੀ ਟਰਾਫੀ ਜਿੱਤੀ: ਹਰਿਆਣਾ ਨੂੰ 69 ਦੌੜਾਂ ਨਾਲ ਹਰਾਇਆ
– Bangladesh ‘ਚ ਸ਼ੇਖ ਹਸੀਨਾ ਵਿਰੋਧੀ ਨੇਤਾ ਉਸਮਾਨ ਹਾਦੀ ਦੀ ਮੌਤ: ਕਈ ਸ਼ਹਿਰਾਂ ਵਿੱਚ ਭੜਕੀ ਹਿੰਸਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























