
ਚੰਡੀਗੜ/ਜਲੰਧਰ, 01 ਮਾਰਚ: ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜਲੰਧਰ ਵਿਖੇ ਖੋਲੇ ਜਾ ਰਹੇ ਲੜਕੀਆਂ ਦੇ ਡਿਗਰੀ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ਤੇ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਕਾਲਜ ਦਾ ਨੀਂਹ ਪੱਥਰ ਬੀਤੇ ਦਿਨ ਜਲੰਧਰ ਦੇ ਬੂਟਾ ਮੰਡੀ ਇਲਾਕੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੀ।
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ
ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...





















