• Latest
  • Trending
ਕੈਨੇਡਾ ‘ਚ ਜਗਮੀਤ ਸਿੰਘ ਨੂੰ ਨਿਊ ਡੈਮੋਕ੍ਰੇਟਿਕ ਪਾਰਟੀ ਦਾ ਨੇਤਾ ਚੁਣਿਆ

ਕੈਨੇਡਾ ‘ਚ ਜਗਮੀਤ ਸਿੰਘ ਨੂੰ ਨਿਊ ਡੈਮੋਕ੍ਰੇਟਿਕ ਪਾਰਟੀ ਦਾ ਨੇਤਾ ਚੁਣਿਆ

8 years ago
Punjab Clash : ਲੁਧਿਆਣਾ ‘ਚ ‘ਆਪ’-ਕਾਂਗਰਸ ਵਿਚਾਲੇ ਝੜਪ!

Punjab Clash : ਲੁਧਿਆਣਾ ‘ਚ ‘ਆਪ’-ਕਾਂਗਰਸ ਵਿਚਾਲੇ ਝੜਪ!

12 minutes ago
8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

1 hour ago
INTERNATIONAL NEWS : ਭਾਰਤ ਵੱਲੋਂ ਸ਼੍ਰੀਲੰਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਪਹੁੰਚਾਉਣਾ ਜਾਰੀ

INTERNATIONAL NEWS : ਭਾਰਤ ਵੱਲੋਂ ਸ਼੍ਰੀਲੰਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਪਹੁੰਚਾਉਣਾ ਜਾਰੀ

2 hours ago
India Oman FTA : ਭਾਰਤ ਅਤੇ ਓਮਾਨ ਵਿਚਾਲੇ Free Trade Agreement ‘ਤੇ ਦਸਤਖਤ

India Oman FTA : ਭਾਰਤ ਅਤੇ ਓਮਾਨ ਵਿਚਾਲੇ Free Trade Agreement ‘ਤੇ ਦਸਤਖਤ

2 hours ago
HEALTH & MEDICINE : ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ Traditional Medicine ‘ਤੇ ਦੂਜੇ WHO ਗਲੋਬਲ ਸੰਮੇਲਨ ਨੂੰ ਕਰਨਗੇ ਸੰਬੋਧਨ 

HEALTH & MEDICINE : ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ Traditional Medicine ‘ਤੇ ਦੂਜੇ WHO ਗਲੋਬਲ ਸੰਮੇਲਨ ਨੂੰ ਕਰਨਗੇ ਸੰਬੋਧਨ 

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
PUNJAB :  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

PUNJAB :  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

3 hours ago
Punjab : ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Punjab : ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

3 hours ago
‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, Punjab Police ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, Punjab Police ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ 

3 hours ago
ਸਰਹੱਦ ਪਾਰ’’ੋਂ ਚੱਲ ਰਹੇ ਤਸਕਰੀ ਕਾਰਟੈਲ ਦਾ Amritsar ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰ’’ੋਂ ਚੱਲ ਰਹੇ ਤਸਕਰੀ ਕਾਰਟੈਲ ਦਾ Amritsar ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

3 hours ago
Oman : ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਇੱਕ ਹੋਰ ਸਰਵਉੱਚ ਨਾਗਰਿਕ ਸਨਮਾਨ

Oman : ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਇੱਕ ਹੋਰ ਸਰਵਉੱਚ ਨਾਗਰਿਕ ਸਨਮਾਨ

4 hours ago
2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ Punjab ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ Punjab ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

4 hours ago
Hindi News
English News
Thursday, December 18, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ‘ਚ ਜਗਮੀਤ ਸਿੰਘ ਨੂੰ ਨਿਊ ਡੈਮੋਕ੍ਰੇਟਿਕ ਪਾਰਟੀ ਦਾ ਨੇਤਾ ਚੁਣਿਆ

October 2, 2017
in ਅੰਤਰਰਾਸ਼ਟਰੀ
ਕੈਨੇਡਾ ‘ਚ ਜਗਮੀਤ ਸਿੰਘ ਨੂੰ ਨਿਊ ਡੈਮੋਕ੍ਰੇਟਿਕ ਪਾਰਟੀ ਦਾ ਨੇਤਾ ਚੁਣਿਆ

ਵੈਨਕੂਵਰ, 2 ਅਕਤੂਬਰ : ਕੈਨੇਡਾ ਵਿਚ ਜਗਮੀਤ ਸਿੰਘ ਨੂੰ ਇਥੋਂ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦਾ ਨੇਤਾ ਚੁਣਿਆ ਗਿਆ ਹੈ| ਓਂਟਾਰੀਓ ਪ੍ਰਾਂਤ ਦੇ ਸੰਸਦ ਮੈਂਬਰ 38 ਸਾਲਾ ਸਿੱਖ ਜਗਮੀਤ ਸਿੰਘ ਨੂੰ ਸਾਲ 2019 ਦੀਆਂ ਚੋਣਾਂ ਵਿਚ ਪ੍ਰਧਾਨ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਖਿਲਾਫ ਦਲ ਦੀ ਅਗਵਾਈ ਕਰਨ ਪਹਿਲੇ ਮਤਦਾਨ ਦੇ ਆਧਾਰ ਤੇ ਪਾਰਟੀ ਦਾ ਨੇਤਾ ਚੁਣਿਆ ਗਿਆ ਹੈ|
ਜਗਮੀਤ ਸਿੰਘ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਧੰਨਵਾਦ ਨਿਊ ਡੈਮੋਕ੍ਰੇਟਸ, ਪ੍ਰਧਾਨ ਮੰਤਰੀ ਦੀ ਦੌੜ ਹੁਣ ਸ਼ੁਰੂ ਹੋ ਗਈ ਹੈ| ਉਨ੍ਹਾਂ ਕਿਹਾ ਕਿ ਮੈਂ ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਬਣਨ ਲਈ ਆਪਣੀ ਮੁਹਿੰਮ ਅਧਿਕਾਰਿਕ ਤੌਰ ਤੇ ਅੱਜ ਤੋਂ ਸ਼ੁਰੂ ਕਰ ਦਿੱਤੀ ਹੈ|
ਇਸ ਦੌਰਾਨ ਜਗਮੀਤ ਸਿੰਘ ਦੇ ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਬਣਨ ਦੀ ਪੂਰੀ ਸੰਭਾਵਨਾ ਹੈ| ਕੈਨੇਡਾ ਵਿਚ ਜਗਮੀਤ ਸਿੰਘ ਦੀ ਇਸ ਪ੍ਰਾਪਤੀ ਨਾਲ ਪੰਜਾਬੀਆਂ ਅਤੇ ਸਿੱਖਾਂ ਦਾ ਸਿਰ ਮਾਣ ਨਾਲ ਉਚਾ ਹੋ ਗਿਆ ਹੈ| !

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

INTERNATIONAL NEWS : ਭਾਰਤ ਵੱਲੋਂ ਸ਼੍ਰੀਲੰਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਪਹੁੰਚਾਉਣਾ ਜਾਰੀ

INTERNATIONAL NEWS : ਭਾਰਤ ਵੱਲੋਂ ਸ਼੍ਰੀਲੰਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਪਹੁੰਚਾਉਣਾ ਜਾਰੀ

by Navjot
December 18, 2025
0

INTERNATIONAL NEWS : ਭਾਰਤ ਵੱਲੋਂ ਸ਼੍ਰੀਲੰਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਪਹੁੰਚਾਉਣਾ ਜਾਰੀ ਕੋਲੰਬੋ, 18 ਦਸੰਬਰ (ਵਿਸ਼ਵ ਵਾਰਤਾ)INTERNATIONAL...

India Oman FTA : ਭਾਰਤ ਅਤੇ ਓਮਾਨ ਵਿਚਾਲੇ Free Trade Agreement ‘ਤੇ ਦਸਤਖਤ

India Oman FTA : ਭਾਰਤ ਅਤੇ ਓਮਾਨ ਵਿਚਾਲੇ Free Trade Agreement ‘ਤੇ ਦਸਤਖਤ

by Jaspreet Kaur
December 18, 2025
0

India Oman FTA : ਭਾਰਤ ਅਤੇ ਓਮਾਨ ਵਿਚਾਲੇ Free Trade Agreement 'ਤੇ ਦਸਤਖਤ - 98% ਵਸਤੂਆਂ ਵਸਤੂਆਂ 'ਤੇ ਨਹੀਂ ਲੱਗੇਗਾ...

Oman : ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਇੱਕ ਹੋਰ ਸਰਵਉੱਚ ਨਾਗਰਿਕ ਸਨਮਾਨ

Oman : ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਇੱਕ ਹੋਰ ਸਰਵਉੱਚ ਨਾਗਰਿਕ ਸਨਮਾਨ

by Jaspreet Kaur
December 18, 2025
0

Oman : ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਇੱਕ ਹੋਰ ਸਰਵਉੱਚ ਨਾਗਰਿਕ ਸਨਮਾਨ - ਓਮਾਨ ਚ ਪੀਐਮ ਮੋਦੀ 'ਆਰਡਰ ਆਫ਼ ਓਮਾਨ'...

USA ਵਿੱਚ ਪੰਜਾਬੀ ਔਰਤ ਗ੍ਰਿਫ਼ਤਾਰ: 30 ਸਾਲ ਪਹਿਲਾਂ ਗਈ ਸੀ ਅਮਰੀਕਾ

USA ਵਿੱਚ ਪੰਜਾਬੀ ਔਰਤ ਗ੍ਰਿਫ਼ਤਾਰ: 30 ਸਾਲ ਪਹਿਲਾਂ ਗਈ ਸੀ ਅਮਰੀਕਾ

by Ranjit Singh
December 18, 2025
0

USA ਵਿੱਚ ਪੰਜਾਬੀ ਔਰਤ ਗ੍ਰਿਫ਼ਤਾਰ: 30 ਸਾਲ ਪਹਿਲਾਂ ਗਈ ਸੀ ਅਮਰੀਕਾ ਚੰਡੀਗੜ੍ਹ, 18 ਦਸੰਬਰ 2025 (ਵਿਸ਼ਵ ਵਾਰਤਾ) - ਅਮਰੀਕੀ ਇਮੀਗ੍ਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 18 December 2025 | Ang 952 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 18 December 2025 | Ang 952 I ਅੱਜ ਦਾ ਹੁਕਮਨਾਮਾ

December 18, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Clash : ਲੁਧਿਆਣਾ ‘ਚ ‘ਆਪ’-ਕਾਂਗਰਸ ਵਿਚਾਲੇ ਝੜਪ!

Punjab Clash : ਲੁਧਿਆਣਾ ‘ਚ ‘ਆਪ’-ਕਾਂਗਰਸ ਵਿਚਾਲੇ ਝੜਪ!

by Jaspreet Kaur
December 18, 2025
0

Punjab Clash : ਲੁਧਿਆਣਾ 'ਚ 'ਆਪ'-ਕਾਂਗਰਸ ਵਿਚਾਲੇ ਝੜਪ - ਕਾਂਗਰਸੀਆਂ ‘ਤੇ ਲੱਗੇ ਫਾਇਰਿੰਗ ਦੇ ਇਲਜ਼ਾਮ! ਲੁਧਿਆਣਾ, 18 ਦਸੰਬਰ 2025 (ਵਿਸ਼ਵ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 