• Latest
  • Trending
Delhi Airport ‘ਤੇ ਯਾਤਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ: ਪਾਇਲਟ ਸਸਪੈਂਡ

4 months ago
Parliament: ਮਹਿਲਾ ਰਾਖਵੇਂਕਰਨ ਨਾਲ ਸਬੰਧਤ ਬਿੱਲ ਲੋਕ ਸਭਾ ‘ਚ ਨਹੀਂ ਹੋ ਸਕਿਆ ਪਾਸ

14 minutes ago
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

1 hour ago
Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz

IPL 2026 GT vs KKR: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

3 hours ago
Punjab ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ: 129 ਡੀਐਸਪੀ/ਏਸੀਪੀ ਅਧਿਕਾਰੀਆਂ ਦੇ ਤਬਾਦਲੇ

Gurdaspur: ਕਲਾਸਰੂਮ ‘ਚ ਪੜ੍ਹਾ ਰਹੀ ਮਹਿਲਾ ਅਧਿਆਪਕਾ ‘ਤੇ ਸੁੱਟਿਆ ਤੇਜ਼ਾਬ

4 hours ago
Hindi News
English News
Friday, April 17, 2026
No Result
View All Result
28 °c
Chandigarh
32 ° Sat
32 ° Sun
32 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi Airport ‘ਤੇ ਯਾਤਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ: ਪਾਇਲਟ ਸਸਪੈਂਡ

December 20, 2025
in ਖਬਰਾਂ, ਰਾਸ਼ਟਰੀ
Delhi Airport ‘ਤੇ ਯਾਤਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ: ਪਾਇਲਟ ਸਸਪੈਂਡ

Delhi Airport

ਨਵੀਂ ਦਿੱਲੀ, 20 ਦਸੰਬਰ 2025 (ਵਿਸ਼ਵ ਵਾਰਤਾ) – ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ (Delhi Airport) ਦੇ ਟਰਮੀਨਲ 1 ‘ਤੇ ਇੱਕ ਆਫ ਡਿਊਟੀ ਪਾਇਲਟ ਨੇ ਇੱਕ ਯਾਤਰੀ ‘ਤੇ ਹਮਲਾ ਕੀਤਾ। ਇਸ ਘਟਨਾ ਤੋਂ ਬਾਅਦ, ਯਾਤਰੀ ਨੇ ਸੋਸ਼ਲ ਮੀਡੀਆ ‘ਤੇ ਘਟਨਾ ਦੇ ਵੇਰਵੇ ਸਾਂਝੇ ਕੀਤੇ, ਪਾਇਲਟ ਦੇ ਖੂਨ ਨਾਲ ਲੱਬਦੇ ਹੋਏ ਕੱਪੜਿਆਂ ਅਤੇ ਆਪਣੇ ਜ਼ਖਮੀ ਚਿਹਰੇ ਦੀਆਂ ਫੋਟੋਆਂ ਪੋਸਟ ਕੀਤੀਆਂ।

ਘਟਨਾ ਤੋਂ ਬਾਅਦ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਂਚ ਦੇ ਆਦੇਸ਼ ਦਿੱਤੇ। ਏਅਰ ਇੰਡੀਆ ਐਕਸਪ੍ਰੈਸ ਨੇ ਪਾਇਲਟ ਕੈਪਟਨ ਵੀਰੇਂਦਰ ਸੇਜਵਾਲ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਾਇਲਟ ਡਿਊਟੀ ‘ਤੇ ਨਹੀਂ ਸੀ ਅਤੇ ਕਿਸੇ ਹੋਰ ਉਡਾਣ ਵਿੱਚ ਯਾਤਰੀ ਸੀ। “ਅਸੀਂ ਉਸਨੂੰ ਹਟਾ ਦਿੱਤਾ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।”

Delhi Airport
Delhi Airport

ਘਟਨਾ ਤੋਂ ਬਾਅਦ ਯਾਤਰੀ, ਅੰਕਿਤ ਦੀਵਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ, “ਉਸ ‘ਤੇ ਮਾਮਲਾ ਖਤਮ ਕਰਨ ਲਈ ਦਬਾਅ ਪਾਇਆ ਗਿਆ ਸੀ ਅਤੇ ਉਸਨੂੰ ਇੱਕ ਪੱਤਰ ਲਿਖਣ ਲਈ ਮਜਬੂਰ ਕੀਤਾ ਗਿਆ ਸੀ। “ਜੇ ਮੈਂ ਅਜਿਹਾ ਨਾ ਕੀਤਾ ਹੁੰਦਾ, ਤਾਂ ਮੈਨੂੰ ਉਡਾਣ ਛੱਡਣੀ ਪੈਂਦੀ।” ਅੰਕਿਤ ਨੇ ਇਹ ਵੀ ਕਿਹਾ, “ਮੇਰੀ 7 ਸਾਲ ਦੀ ਧੀ ਨੇ ਆਪਣੇ ਪਿਤਾ ਨੂੰ ਕੁੱਟ ਖਾਂਦੇ ਹੋਏ ਅਤੇ ਪਿਤਾ ਦਾ ਖੂਨ ਨਾਲ ਲੱਥਪਥ ਚਿਹਰਾ ਦੇਖਿਆ ਹੈ, ਉਹ ਉਦੋਂ ਤੋਂ ਹੀ ਸਦਮੇ ਵਿੱਚ ਹੈ।”

ਯਾਤਰੀ ਨੇ ਸ਼ਨੀਵਾਰ ਨੂੰ ਇੱਕ ਹੋਰ ਪੋਸਟ ਵਿੱਚ ਪਾਇਲਟ ਦਾ ਵੀਡੀਓ ਸਾਂਝਾ ਕੀਤਾ। ਉਸਨੇ ਲਿਖਿਆ, “ਮੈਨੂੰ ਉਮੀਦ ਹੈ ਕਿ ਏਅਰਲਾਈਨ (Delhi Airport) ਅੱਗੇ ਦੀ ਕਾਰਵਾਈ ਕਰੇਗੀ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhi airportLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Parliament: ਮਹਿਲਾ ਰਾਖਵੇਂਕਰਨ ਨਾਲ ਸਬੰਧਤ ਬਿੱਲ ਲੋਕ ਸਭਾ ‘ਚ ਨਹੀਂ ਹੋ ਸਕਿਆ ਪਾਸ

Parliament: ਮਹਿਲਾ ਰਾਖਵੇਂਕਰਨ ਨਾਲ ਸਬੰਧਤ ਬਿੱਲ ਲੋਕ ਸਭਾ ‘ਚ ਨਹੀਂ ਹੋ ਸਕਿਆ ਪਾਸ

by Jaspreet Kaur
April 17, 2026
0

Parliament: ਮਹਿਲਾ ਰਾਖਵੇਂਕਰਨ ਨਾਲ ਸਬੰਧਤ ਬਿੱਲ ਲੋਕ ਸਭਾ 'ਚ ਨਹੀਂ ਹੋ ਸਕਿਆ ਪਾਸ - ਸਰਕਾਰ ਨੂੰ ਵਿਰੋਧੀ ਧਿਰ ਦਾ ਨਹੀਂ...

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

by Ankit
April 17, 2026
0

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ...

Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz

Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz

by Jaspreet Kaur
April 17, 2026
0

Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz - ਟਰੰਪ ਨੇ ਫੈਸਲੇ ਦਾ ਕੀਤਾ ਸਵਾਗਤ ਤੇਹਰਾਨ, 17 ਅਪ੍ਰੈਲ 2026...

IPL 2026 GT vs KKR: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 GT vs KKR: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 17, 2026
0

IPL 2026 GT vs KKR: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ ਗੁਜਰਾਤ, 17 ਅਪ੍ਰੈਲ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Parliament: ਮਹਿਲਾ ਰਾਖਵੇਂਕਰਨ ਨਾਲ ਸਬੰਧਤ ਬਿੱਲ ਲੋਕ ਸਭਾ ‘ਚ ਨਹੀਂ ਹੋ ਸਕਿਆ ਪਾਸ

Parliament: ਮਹਿਲਾ ਰਾਖਵੇਂਕਰਨ ਨਾਲ ਸਬੰਧਤ ਬਿੱਲ ਲੋਕ ਸਭਾ ‘ਚ ਨਹੀਂ ਹੋ ਸਕਿਆ ਪਾਸ

by Jaspreet Kaur
April 17, 2026
0

Parliament: ਮਹਿਲਾ ਰਾਖਵੇਂਕਰਨ ਨਾਲ ਸਬੰਧਤ ਬਿੱਲ ਲੋਕ ਸਭਾ 'ਚ ਨਹੀਂ ਹੋ ਸਕਿਆ ਪਾਸ - ਸਰਕਾਰ ਨੂੰ ਵਿਰੋਧੀ ਧਿਰ ਦਾ ਨਹੀਂ...

Most Popular

Yamuna ਐਕਸਪ੍ਰੈਸਵੇਅ ‘ਤੇ ਪਲਟੀ ਸਲੀਪਰ ਬੱਸ, ਕਈ ਯਾਤਰੀ ਜ਼ਖਮੀ

Yamuna ਐਕਸਪ੍ਰੈਸਵੇਅ ‘ਤੇ ਪਲਟੀ ਸਲੀਪਰ ਬੱਸ, ਕਈ ਯਾਤਰੀ ਜ਼ਖਮੀ

by Jaspreet Kaur
5 days ago
0

Yamuna ਐਕਸਪ੍ਰੈਸਵੇਅ 'ਤੇ ਪਲਟੀ ਸਲੀਪਰ ਬੱਸ, ਕਈ ਯਾਤਰੀ ਜ਼ਖਮੀ ਉੱਤਰ ਪ੍ਰਦੇਸ਼, 12 ਅਪ੍ਰੈਲ 2026 (ਵਿਸ਼ਵ ਵਾਰਤਾ) – ਯਮੁਨਾ ਐਕਸਪ੍ਰੈਸਵੇਅ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 