Chandigarh ਹਵਾਈ ਅੱਡੇ ਤੋਂ 12 ਉਡਾਣਾਂ ਰੱਦ
– ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ list
ਚੰਡੀਗੜ੍ਹ, 20 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ – ਚੰਡੀਗੜ੍ਹ (Chandigarh) ‘ਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਸਵੇਰੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਇਸ ਦਾ ਅਸਰ ਹਵਾਈ ਸੇਵਾਵਾਂ ‘ਤੇ ਵੀ ਪਿਆ। ਘੱਟ ਵਿਜ਼ੀਬਿਲਿਟੀ ਨੇ ਹਵਾਈ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਕਈ ਉਡਾਣਾਂ ਵਿੱਚ ਦੇਰੀ ਹੋਈ ਹੈ ਅਤੇ ਕੁਝ ਰੱਦ ਕਰ ਗਈਆਂ ਹਨ।
ਸਾਹਮਣੇ ਆਈ ਜਾਣਕਾਰੀ ਅਨੁਸਾਰ ਸੰਘਣੀ ਧੁੰਦ ਦੇ ਕਾਰਨ ਚੰਡੀਗੜ੍ਹ ਹਵਾਈ ਅੱਡੇ ਤੋਂ ਅੱਜ 12 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਜਿਸ ਦਾ ਪੂਰਾ ਵੇਰਵਾ ਹੇਠਾਂ ਦਿੱਤਾ ਗਿਆ ਹੈ


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























