• Latest
  • Trending
Bollywood Actor ਇਮਰਾਨ ਹਾਸ਼ਮੀ ਫਿਲਮ ਦੀ ਸ਼ੂਟਿੰਗ ਦੌਰਾਨ ਗੰਭੀਰ ਜ਼ਖਮੀ

10 months ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

34 minutes ago
Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

1 hour ago
Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

2 hours ago
International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

4 hours ago
International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

5 hours ago
GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

6 hours ago
Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

Hindi News
English News
Thursday, October 8, 2026
No Result
View All Result
31 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actor ਇਮਰਾਨ ਹਾਸ਼ਮੀ ਫਿਲਮ ਦੀ ਸ਼ੂਟਿੰਗ ਦੌਰਾਨ ਗੰਭੀਰ ਜ਼ਖਮੀ

December 20, 2025
in ਖਬਰਾਂ, ਫ਼ਿਲਮੀ
Bollywood Actor ਇਮਰਾਨ ਹਾਸ਼ਮੀ ਫਿਲਮ ਦੀ ਸ਼ੂਟਿੰਗ ਦੌਰਾਨ ਗੰਭੀਰ ਜ਼ਖਮੀ

Bollywood Actor ਇਮਰਾਨ ਹਾਸ਼ਮੀ ਫਿਲਮ ਦੀ ਸ਼ੂਟਿੰਗ ਦੌਰਾਨ ਗੰਭੀਰ ਜ਼ਖਮੀ

ਮੁੰਬਈ, 20 ਦਸੰਬਰ 2025 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ (Bollywood Actor) ਇਮਰਾਨ ਹਾਸ਼ਮੀ ਜਲਦ ਹੀ ਇਕ ਨਵੀ ਫਿਲਮ ਚ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਇਮਰਾਨ ਹਾਸ਼ਮੀ ਦੀ ਫਿਲਮ ‘ਹੱਕ’ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫਿਲਮ ਵਿੱਚ ਅਦਾਕਾਰੀ ਲਈ ਇਮਰਾਨ ਅਤੇ ਯਾਮੀ ਗੌਤਮ ਦੋਵਾਂ ਦੀ ਖੂਬ ਪ੍ਰਸ਼ੰਸਾ ਹੋਈ। ਇਨ੍ਹੀ ਦਿਨੀ ਇਮਰਾਨ ਆਪਣੀ ਆਉਣ ਵਾਲੀ ਫਿਲਮ ‘ਆਵਾਰਾਪਨ 2’ ਦੀ ਸ਼ੂਟਿੰਗ ਕਰ ਰਹੇ ਸਨ। ਇਸ ਫਿਲਮ ਲਈ ਪ੍ਰਸ਼ੰਸਕ ਬਹੁਤ ਉਤਸ਼ਾਹਿਤ ਹਨ। ਪਰ ਹੁਣ ਫਿਲਮ ਦੇ ਸੈੱਟ ਤੋਂ ਬੇਹੱਦ ਹੈਰਾਨੀਜਨਕ ਜਾਣਕਾਰੀ ਸਾਹਮਣੇ ਆਈ ਹੈ।

ਫਿਲਮ ਦੀ ਸ਼ੂਟਿੰਗ ਦੌਰਾਨ ਇਮਰਾਨ ਹਾਸ਼ਮੀ ਗੰਭੀਰ ਜ਼ਖਮੀ ਹੋ ਗਏ। ਇੱਕ ਐਕਸ਼ਨ ਸੀਨ ਫਿਲਮਾਉਂਦੇ ਸਮੇਂ, ਉਨ੍ਹਾਂ ਦੇ ਪੇਟ ਦੇ ਟਿਸ਼ੂ ਫਟ ਗਏ। ਇਸ ਕਾਰਨ ਉਨ੍ਹਾਂ ਦੀ ਸਰਜਰੀ ਵੀ ਕੀਤੀ ਗਈ, ਜੋ ਸਫਲ ਰਹੀ। ‘ਆਵਾਰਾਪਨ 2’ ਦੀ ਸ਼ੂਟਿੰਗ ਰਾਜਸਥਾਨ ਵਿੱਚ ਚੱਲ ਰਹੀ ਸੀ। ਹਾਲਾਂਕਿ, ਇੰਨੇ ਵੱਡੇ ਆਪ੍ਰੇਸ਼ਨ ਦੇ ਬਾਵਜੂਦ, ਫਿਲਮ ਦੀ ਸ਼ੂਟਿੰਗ ਨਹੀਂ ਰੁਕੀ। ਇਹ ਫਿਲਮ ਵੀ ਇਮਰਾਨ ਦੀਆਂ ਪਿਛਲੀਆਂ ਫ਼ਿਲਮਾਂ ਵਾਂਗ ਡਰਾਮਾ ਅਤੇ ਰੋਮਾਂਸ ਨਾਲ ਭਰਪੂਰ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood ActorBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

by Ranjit Singh
October 8, 2026
0

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ - ਸ਼੍ਰੋਮਣੀ ਕਮੇਟੀ...

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

by Ranjit Singh
October 8, 2026
0

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਮੋਹਾਲੀ ਦੇ ਜ਼ੀਰਕਪੁਰ ਸਥਿਤ...

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

by Ranjit Singh
October 8, 2026
0

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ...

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

by Ranjit Singh
October 8, 2026
0

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਵਿਸ਼ਵ ਕਪਾਹ ਦਿਵਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

by Ranjit Singh
October 8, 2026
0

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ - ਸ਼੍ਰੋਮਣੀ ਕਮੇਟੀ...

Most Popular

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
2 days ago
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 