• Latest
  • Trending
ਪੰਜਾਬ ਸਰਕਾਰ ਵਲੋਂ ਬਕਾਏ ਲਈ ਯਕਮੁਸ਼ਤ ਨਿਪਟਾਰੇ ਦਾ ਆਖਰੀ ਮੌਕਾ

ਪੰਜਾਬ ਸਰਕਾਰ ਵਲੋਂ ਬਕਾਏ ਲਈ ਯਕਮੁਸ਼ਤ ਨਿਪਟਾਰੇ ਦਾ ਆਖਰੀ ਮੌਕਾ

8 years ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

40 seconds ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

9 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

47 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

2 hours ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਬਕਾਏ ਲਈ ਯਕਮੁਸ਼ਤ ਨਿਪਟਾਰੇ ਦਾ ਆਖਰੀ ਮੌਕਾ

March 1, 2019
in ਪੰਜਾਬ
ਪੰਜਾਬ ਸਰਕਾਰ ਵਲੋਂ ਬਕਾਏ ਲਈ ਯਕਮੁਸ਼ਤ ਨਿਪਟਾਰੇ ਦਾ ਆਖਰੀ ਮੌਕਾ

ਚੰਡੀਗੜ, 1 ਮਾਰਚ: ਪੰਜਾਬ ਸਰਕਾਰ ਪ੍ਰੋਮੋਟਡ ਅਤੇ ਕਰਜ਼ਦਾਰ ਕੰਪਨੀਆਂ ਦੇ ਉੱਦਮੀਆਂ ਨੂੰ ਯਕਮੁਸ਼ਤ ਨਿਪਟਾਰਾ (ਵਨ ਟਾਈਮ ਸੈਟੇਲਮੈਂਟ)  ਨੀਤੀ-2018 ਜ਼ਰੀਏ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਆਈ.ਡੀ.ਸੀ.) ਅਤੇ ਪੰਜਾਬ ਵਿੱਤ ਕਾਰਪੋਰੇਸ਼ਨ (ਪੀ.ਐਫ.ਸੀ.) ਨਾਲ ਆਪਣੇ ਬਕਾਏ ਦੇ ਨਿਪਟਾਰੇ ਲਈ ਆਖ਼ਰੀ ਵਾਰ ਇੱਕ ਵਿਲੱਖਣ ਮੌਕਾ ਪ੍ਰਦਾਨ ਕਰ ਰਹੀ ਹੈ। ਇਹ ਨੀਤੀ 5 ਮਾਰਚ, 2019 ਤੱਕ ਖੁੱਲ•ੀ ਹੈ ਅਤੇ ਇਸ ਤੋਂ ਅੱਗੇ ਇਸ ਦੀ ਮਿਆਦ ਨਹੀਂ ਵਧਾਈ ਜਾਵੇਗੀ। ਇਹ ਜਾਣਕਾਰੀ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ।

ਸ੍ਰੀ ਅਰੋੜਾ ਨੇ ਕਿਹਾ ਕਿ ਪੀ.ਐਸ.ਆਈ.ਡੀ.ਸੀ. ਨੂੰ 3609.25 ਲੱਖ ਰੁਪਏ 3 ਪ੍ਰਸਤਾਵ ਈਕੁਇਟੀ ਲਈ ਅਤੇ 1703.55 ਲੱਖ ਰੁਪਏ ਦੇ 6 ਪ੍ਰਸਤਾਵ ਲੋਨ ਲਈ ਓ.ਟੀ.ਐਸ. ਪਾਲਿਸੀ ਦੇ ਤਹਿਤ ਪ੍ਰਾਪਤ ਹੋਏ ਹਨ। ਇਸੇ ਤਰ•ਾਂ ਪੀ.ਐਫ.ਸੀ. ਨੂੰ ਓ.ਟੀ.ਐਸ. ਪਾਲਿਸੀ ਦੇ ਤਹਿਤ ਲੋਨ ਲਈ 42 ਪ੍ਰਸਤਾਵ ਮਿਲੇ ਹਨ, ਜੋ 709.42 ਲੱਖ ਰੁਪਏ ਹਨ।

ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ਇਹ ਨੀਤੀ ਰੁਕੇ ਹੋਏ ਉਦਯੋਗਿਕ ਨਿਵੇਸ਼ ਅਤੇ ਐਸੇਟਸ ਨੂੰ ਜਾਰੀ ਕਰਨ ਵਿੱਚ ਮੱਦਦਗਾਰ ਸਾਬਤ ਹੋਵੇਗੀ ਤਾਂ ਜੋ ਇਨ•ਾਂ ਦੀ ਢੁੱਕਵੀਂ ਵਰਤੋਂ ਨਾਲ ਪੰਜਾਬ ਵਿੱਚ ਮੌਜੂਦਾ ਉਦਯੋਗਾਂ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। ਇਸ ਨਾਲ ਇਨ•ਾਂ ਕਾਰਪੋਰੇਸ਼ਨਾਂ ਦੀ ਮੁਕੱਦਮੇਬਾਜ਼ੀ ਘਟਾਉਣ ਅਤੇ ਇਨ•ਾਂ ਦੀਆਂ ਵਿਕਾਸ ਗਤੀਵਿਧੀਆਂ ਲਈ ਮਾਲੀਆ ਪੈਦਾ ਕਰਨ ਵਿੱਚ ਵੀ ਮਦਦ ਮਿਲੇਗੀ।

ਸ੍ਰੀ ਅਰੋੜਾ ਨੇ ਅੱਗੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਅਤੇ ਪੀ.ਐਫ.ਸੀ. ਦੁਆਰਾ ਫਾਇਨਾਂਸਡ ਕੁਝ ਕੰਪਨੀਆਂ ਦੀ ਹਾਲਤ ਨਾਜ਼ੁਕ ਹੋ ਚੁੱਕੀ ਹੈ ਅਤੇ ਬੰਦ ਹੋ ਰਹੀਆਂ ਹਨ। ਕਾਰਪੋਰੇਸ਼ਨਾਂ ਵੱਲੋਂ ਐਸ.ਐਫ.ਸੀਜ਼ ਐਕਟ, 1951/ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੇ ਸੈਕਸ਼ਨ 29 ਤਹਿਤ ਇਨ•ਾਂ ਕੰਪਨੀਆਂ ਦੇ ਐਸੇਟਸ ਟੇਕ ਓਵਰ ਕਰ ਲਏ ਗਏ ਹਨ। ਦੋਵੇਂ ਕਾਰਪੋਰੇਸ਼ਨਾਂ ਡਿਫਾਲਟਿੰਗ ਯੂਨਿਟਾਂ ਦੇ ਕੇਸ ਵਿੱਚ ਪੁੱਡਾ ਵੈੱਬਸਾਈਟ ਜ਼ਰੀਏ ਪ੍ਰਾਪਰਟੀਜ਼ ਦੀ ਈ-ਆਕਸ਼ਨ ਬਾਰੇ ਵਿਚਾਰ ਕਰ ਰਹੀਆਂ ਹਨ ਭਾਵੇਂ ਉਨ•ਾਂ ਵੱਲੋਂ ਰੁਚੀ ਦਿਖਾਈ ਗਈ ਹੋਵੇ, ਓ.ਟੀ.ਐਸ. ਪਾਲਿਸੀ ਤਹਿਤ ਬਕਾਏ ਦੇ ਨਿਪਟਾਰੇ ਦੇ ਮੌਕੇ ਦਾ ਲਾਭ ਨਾ ਲਿਆ ਗਿਆ ਹੋਵੇ। ਇਸੇ ਤਰ•ਾਂ ਦੀਆਂ ਕੁਝ ਕੰਪਨੀਆਂ ਜਿਨ•ਾਂ ਦੀ ਈ-ਆਕਸ਼ਨ ਕੀਤੀ ਜਾਣੀ ਹੈ ਉਨ•ਾਂ ਵਿੱਚ ਮੈਸਰਜ਼ ਅਸਟੈਕਸ ਵੂਲਨ ਮਿਲਜ਼ ਲਿਮਟਿਡ, ਮੈਸਰਜ਼ ਕਿਸਾਨ ਦੁੱਧ ਉਦਯੋਗ ਲਿਮਟਿਡ, ਮੈਸਰਜ਼ ਰਿਚਰਚ ਸਪਾਈਸ ਐਂਡ ਆਇਲ ਲਿਮਟਿਡ, ਮੈਸਰਜ਼ ਸੈਲੂਲੋਸਿਕਸ (ਪੀ)  ਲਿਮਟਿਡ, ਮੈਸਰਜ਼ ਪੰਜਾਬ ਫਾਈਟੋ ਕੈਮੀਕਲਜ਼ ਲਿਮਟਿਡ, ਕ੍ਰਿਸ਼ਨਾ ਇੰਜਨੀਅਰਿੰਗ ਵਰਕਜ਼ ਲਿਮਟਿਡ, ਫੌਰਚਿਊਨ ਡਰੱਗਜ਼ ਲਿਮਟਿਡ ਅਤੇ ਪੀ.ਐਫ.ਸੀ. ਨਾਲ ਸਬੰਧਤ ਮੈਸਰਜ਼ ਨੀਤੂ ਕਲਰ ਲੈਬ ਪ੍ਰਾਈਵੇਟ ਲਿਮਟਿਡ, ਮੈਰਸਜ਼ ਕਲਾਸਿਕ ਫੈਬਰਿਕਸ ਲਿਮਟਿਡ ਅਤੇ ਮੈਸਰਜ਼ ਮਾਡਰਨ ਐਗਰੋ ਨੱਟਸ ਆਦਿ ਸ਼ਾਮਲ ਹਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

Most Popular

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

by Ankit
2 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 11-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 