Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਦਸੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਮਹਿੰਗੀ ਹੋਵੇਗੀ ਰੇਲ ਯਾਤਰਾ, 26 ਦਸੰਬਰ ਤੋਂ ਟਿਕਟਾਂ ਦੀਆਂ ਕੀਮਤਾਂ ਵਧਣਗੀਆਂ
Asia-cup 2025: ਪਾਕਿਸਤਾਨ ਨੇ ਜਿੱਤਿਆ ਅੰਡਰ-19 ਏਸ਼ੀਆ ਕੱਪ
ਬੰਗਲਾਦੇਸ਼ ‘ਚ ਹਿੰਸਾ ਤੋਂ ਬਾਅਦ ਚਟਗਾਓਂ ‘ਚ IVAC ਬੰਦ
ਨੋਰਾ ਫਤੇਹੀ ਦਾ ਭਿਆਨਕ ਕਾਰ ਹਾਦਸੇ ਤੋਂ ਬਾਅਦ ਵੱਡਾ ਬਿਆਨ
WhatsApp ਅਕਾਊਂਟ ਹੈਕ ਕਰਨ ਦੀ ਨਵੀਂ ਟ੍ਰਿਕ ਆਈ ਸਾਹਮਣੇ: CERT-In ਨੇ ਜਾਰੀ ਕੀਤੀ ਚੇਤਾਵਨੀ
ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘Rangla Punjab’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ
ਅੰਗਰੇਜ਼ੀ ਤੋਂ ਇਲਾਵਾ ਦੂਜੀਆਂ ਭਾਸ਼ਾਵਾਂ ‘ਚ ਵੀ ਪੜ੍ਹਨ ਨੂੰ ਮਿਲਣਗੇ ਸੁਪਰੀਮ ਕੋਰਟ ਦੇ ਫ਼ੈਸਲੇ
ਸਰਕਾਰ ਵੱਲੋਂ ਤਿੰਨ ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦੇਣ ਦਾ ਨੋਟੀਫਿਕੇਸ਼ਨ ਜਾਰੀ
ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਲਿਆ ਵਾਪਸ
ਬੇਸਮੈਂਟ ਦੀ ਉਸਾਰੀ ਦੌਰਾਨ ਡਿੱਗੀ ਕੰਧ, ਸੱਤ ਲੋਕ ਮਲਬੇ ਹੇਠ ਦਬੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























