• Latest
  • Trending
IND W vs SL W: ਭਾਰਤ ਦੀ ਸ਼ਾਨਦਾਰ ਜਿੱਤ; ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

IND W vs SL W: ਭਾਰਤ ਦੀ ਸ਼ਾਨਦਾਰ ਜਿੱਤ; ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

4 months ago
International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

10 minutes ago
Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

37 minutes ago
National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

1 hour ago
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

3 hours ago
Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

3 hours ago
Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

3 hours ago
Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

5 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, April 30, 2026
No Result
View All Result
31 °c
Chandigarh
31 ° Fri
33 ° Sat
32 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND W vs SL W: ਭਾਰਤ ਦੀ ਸ਼ਾਨਦਾਰ ਜਿੱਤ; ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

December 21, 2025
in ਖਬਰਾਂ, ਖੇਡਾਂ
IND W vs SL W: ਭਾਰਤ ਦੀ ਸ਼ਾਨਦਾਰ ਜਿੱਤ; ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

IND W vs SL W: ਭਾਰਤ ਦੀ ਸ਼ਾਨਦਾਰ ਜਿੱਤ; ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

ਨਵੀ ਦਿੱਲੀ, 21 ਦਸੰਬਰ (ਵਿਸ਼ਵ ਵਾਰਤਾ) : ਭਾਰਤੀ ਮਹਿਲਾ ਟੀਮ ਅਤੇ ਸ਼੍ਰੀਲੰਕਾ ਦੀ ਮਹਿਲਾ ਟੀਮ (IND W vs SL W) ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਵਿਸ਼ਾਖਾਪਟਨਮ ਵਿੱਚ ਖੇਡਿਆ ਗਿਆ। ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਇਸ ਮੈਚ ‘ਚ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਉਹ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 121 ਦੌੜਾਂ ਬਣਾਉਣ ਵਿੱਚ ਕਾਮਯਾਬ ਰਹੇ। ਸ਼੍ਰੀਲੰਕਾ ਲਈ ਵਿਸ਼ਮੀ ਗੁਣਾਰਤਨੇ ਨੇ ਸਭ ਤੋਂ ਵੱਧ 38 ਦੌੜਾਂ ਬਣਾਈਆਂ।

ਭਾਰਤ ਨੇ ਜੇਮਿਮਾ ਰੌਡਰਿਗਜ਼ ਦੀ ਅਜੇਤੂ ਅਰਧ ਸੈਂਕੜੇ ਵਾਲੀ ਪਾਰੀ ਦੇ ਆਧਾਰ ‘ਤੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਅਤੇ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ। ਜੇਮੀਮਾ ਰੌਡਰਿਗਜ਼ ਨੇ 34 ਗੇਂਦਾਂ ‘ਤੇ ਅਰਧ ਸੈਂਕੜਾ ਬਣਾਇਆ ਅਤੇ 44 ਗੇਂਦਾਂ ‘ਤੇ 69 ਦੌੜਾਂ ਬਣਾ ਕੇ ਅਜੇਤੂ ਰਹੀ।

ਸਮ੍ਰਿਤੀ ਮੰਧਾਨਾ ਨੇ 25 ਦੌੜਾਂ ਦੀ ਪਾਰੀ ਖੇਡੀ ਜਦੋਂ ਕਿ ਸ਼ੈਫਾਲੀ ਵਰਮਾ 9 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤੀ ਖਿਡਾਰੀ ਸਮ੍ਰਿਤੀ ਮੰਧਾਨਾ ਨੇ ਵਿਸ਼ਾਖਾਪਟਨਮ ਦੇ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ 18 ਦੌੜਾਂ ਪੂਰੀਆਂ ਕਰਦੇ ਹੀ ਮਹਿਲਾ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 4,000 ਦੌੜਾਂ ਪੂਰੀਆਂ ਕਰ ਲਈਆਂ।

ਟੀਮ ਇੰਡੀਆ
ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਹਰਲੀਨ ਦਿਓਲ, ਹਰਮਨਪ੍ਰੀਤ ਕੌਰ (ਕਪਤਾਨ), ਜੇਮਿਮਾ ਰੌਡਰਿਗਜ਼, ਦੀਪਤੀ ਸ਼ਰਮਾ, ਰਿਚਾ ਘੋਸ਼ (ਵਿਕਟਕੀਪਰ), ਸਨੇਹ ਰਾਣਾ,ਅਮਨਜੋਤ ਕੌਰ, ਕ੍ਰਾਂਤੀ ਗੌੜ, ਰੇਣੂਕਾ ਸਿੰਘ ਠਾਕੁਰ, ਸ੍ਰੀ ਚਰਨੀ, ਅਰੁੰਧਤੀ ਰੈਡੀ, ਵੈਸ਼ਨਵੀ ਸ਼ਰਮਾ, ਜੀ.ਕਮਾਲਿਨੀ।

ਸ਼੍ਰੀਲੰਕਾ  ਟੀਮ
ਵਿਸ਼ਮੀ ਗੁਣਰਤਨੇ, ਚਮਾਰੀ ਅਥਾਪੱਥੂ (ਕਪਤਾਨ), ਹਸੀਨੀ ਪਰੇਰਾ, ਹਰਸ਼ਿਤਾ ਸਮਰਾਵਿਕਰਮਾ, ਕਵੀਸ਼ਾ ਦਿਲਹਾਰੀ, ਨੀਲਕਸ਼ੀ ਡੀ ਸਿਲਵਾ, ਕੌਸ਼ਾਨੀ ਨੁਥਯਾਂਗਨਾ (ਵਿਕਟਕੀਪਰ), ਰਸ਼ਮੀਕਾ ਸੇਵੇਂਦੀ, ਇਮੇਸ਼ਾ ਦੁਲਾਨੀ, ਕਾਵਿਆ ਕਵਿੰਦੀ, ਨਿਮੇਸ਼ਾ ਮਦੁਸ਼ਾਨੀ, ਮਲਕੀ ਮਦਾਰਾ, ਐਨੋਕਾ ਰਣਵੀਰਾ, ਮਲਸ਼ਾ ਸ਼ੇਹਾਨੀ, ਸ਼ਸ਼ਿਨੀ ਗਿਮਹਾਨੀ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIND W Vs SL WLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

by Ranjit Singh
April 30, 2026
0

International: ਅਮਰੀਕਾ ਅਤੇ ਇਜ਼ਰਾਈਲ 'ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 30 ਅਪ੍ਰੈਲ 2026 –...

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

by Ranjit Singh
April 30, 2026
0

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

by Ranjit Singh
April 30, 2026
0

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ 'ਚ ਢੇਰ ਬੁਲੰਦਸ਼ਹਿਰ, 30 ਅਪ੍ਰੈਲ 2026 – ਬੁਲੰਦਸ਼ਹਿਰ ਵਿੱਚ ਆਪਣੇ...

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

by Ranjit Singh
April 30, 2026
0

Bengaluru 'ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ - ਮ੍ਰਿਤਕਾਂ 'ਚ 3 ਬੱਚੇ ਸ਼ਾਮਿਲ - 7 ਜ਼ਖਮੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

by Ranjit Singh
April 30, 2026
0

International: ਅਮਰੀਕਾ ਅਤੇ ਇਜ਼ਰਾਈਲ 'ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 30 ਅਪ੍ਰੈਲ 2026 –...

Most Popular

National: ਨਾਸਿਕ ‘ਚ ਭਿਆਨਕ ਹਾਦਸਾ: ਖੂਹ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ

National: ਨਾਸਿਕ ‘ਚ ਭਿਆਨਕ ਹਾਦਸਾ: ਖੂਹ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
4 weeks ago
0

National: ਨਾਸਿਕ 'ਚ ਭਿਆਨਕ ਹਾਦਸਾ: ਖੂਹ 'ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ ਨਾਸਿਕ, 4 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 