Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 22 ਦਸੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਦਾ ਦਿਹਾਂਤ
🛑 BIG NEWS : ਅਕਾਲੀ ਲੀਡਰ ਬੌਬੀ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ; ਜ਼ਮਾਨਤ ਅਰਜ਼ੀ ਮਨਜ਼ੂਰ
🛑 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT
🛑 Delhi pollution : ਰਾਸ਼ਟਰੀ ਰਾਜਧਾਨੀ ‘ਚ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼੍ਰੇਣੀ ਵਿੱਚ
🛑 ਪ੍ਰਸ਼ਾਸਨ ਨੇ ਚੰਡੀਗੜ੍ਹ ਪੀਜੀਆਈ ਵਿਖੇ ਅਤਿ-ਆਧੁਨਿਕ ਕੇਅਰ ਬਲਾਕ ਨੂੰ ਦਿੱਤੀ ਮਨਜ਼ੂਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























