• Latest
  • Trending
Hukamnama Sri Darbar Sahib Today – 23 December 2025 | Ang 552 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 December 2025 | Ang 552 I ਅੱਜ ਦਾ ਹੁਕਮਨਾਮਾ

6 months ago
PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ

3 minutes ago
Petrol-Diesel ਨੂੰ ਲੈ ਕੇ ਭਾਰਤ ਸਰਕਾਰ ਨੇ 1 ਜੁਲਾਈ ਤੋਂ ਲਿਆ ਇਹ ਵੱਡਾ ਫੈਸਲਾ

Petrol-Diesel ਨੂੰ ਲੈ ਕੇ ਭਾਰਤ ਸਰਕਾਰ ਨੇ 1 ਜੁਲਾਈ ਤੋਂ ਲਿਆ ਇਹ ਵੱਡਾ ਫੈਸਲਾ

33 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

54 minutes ago
Delhi ਸਮੇਤ ਪੰਜ ਰਾਜਾਂ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ SIR, ਘਰ-ਘਰ ਜਾਣਗੇ BLO

Delhi ਸਮੇਤ ਪੰਜ ਰਾਜਾਂ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ SIR, ਘਰ-ਘਰ ਜਾਣਗੇ BLO

59 minutes ago
LPG Connection Update: ਐਲਪੀਜੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ

LPG Connection Update: ਐਲਪੀਜੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ

1 hour ago
Punjab: ਤਰੁਣ ਚੁੱਘ ਨੇ ਰਾਜ ਸਭਾ ਮੈਂਬਰ ਵੱਜੋਂ ਚੁੱਕੀ ਸਹੁੰ

Punjab: ਤਰੁਣ ਚੁੱਘ ਨੇ ਰਾਜ ਸਭਾ ਮੈਂਬਰ ਵੱਜੋਂ ਚੁੱਕੀ ਸਹੁੰ

1 hour ago
Ram Mandir ਚੜ੍ਹਾਵਾ ਚੋਰੀ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Ram Mandir ਚੜ੍ਹਾਵਾ ਚੋਰੀ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

2 hours ago
Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

11 hours ago
ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

12 hours ago
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

12 hours ago
Hindi News
English News
Tuesday, June 30, 2026
No Result
View All Result
36 °c
Chandigarh
38 ° Wed
32 ° Thu
32 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 23 December 2025 | Ang 552 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | December | Date 23-12-2025 | Ang 552

December 23, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 23 December 2025 | Ang 552 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | December | Date 23-12-2025 | Ang 552

ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

ਵਿਆਖਿਆ :- ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਹੇ ਨਾਨਕ ਜੀ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥ ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ। ਹੇ ਨਾਨਕ ਜੀ! ਐਸੇ ਮਨੁੱਖ ਆਪਣਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ ॥੨॥ ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਵਿਦਿਆਰਥੀ ਪੜ੍ਹਨ ਨੂੰ ਲਿਆਉਂਦਾ ਹੈ। ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ। ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ ਜਦੋਂ ਉਹ ਤੇਰੇ ਮਨ ਨੂੰ ਚੰਗੇ ਲੱਗਦੇ ਹਨ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ॥੧੧॥

सलोकु मः ४ ॥ बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥ मः ३ ॥ इकि सतिगुर की सेवा करहि चाकरी हरि नामे लगै पिआरु ॥ नानक जनमु सवारनि आपणा कुल का करनि उधारु ॥२॥ पउड़ी ॥ आपे चाटसाल आपि है पाधा आपे चाटड़े पड़ण कउ आणे ॥ आपे पिता माता है आपे आपे बालक करे सिआणे ॥ इक थै पड़ि बुझै सभु आपे इक थै आपे करे इआणे ॥ इकना अंदरि महलि बुलाए जा आपि तेरै मनि सचे भाणे ॥ जिना आपे गुरमुखि दे वडिआई से जन सची दरगहि जाणे ॥११॥

अर्थ: सतिगुरु की बताई हुई कार किए बिना जितने भी कर्म जीव करते हैं वे उनके लिए बंधन बनते हैं (भाव, वह कर्म और भी ज्यादा माया के मोह में फंसाते हैं) सतिगुरु की सेवा के बिना और कोई आसरा जीवों को नहीं मिलता (और इसलिए) पैदा होते मरते रहते हैं। गुरु के बताए हुए स्मरण से टूट के मनुष्य और ही फीके बोल बोलता है, इसके हृदय में नाम नहीं बसता; (इसका नतीजा ये निकलता है कि) हे नानक! सतिगुरु की सेवा के बिना जीव (को जैसे) जमपुरी में (बधे की) मार पड़ती है और (चलने के वक्त) संसार से मुकालिख़ कमा के जाते हैं।1। कई मनुष्य सतिगुरु की बताई हुई नाम-जपने की कार करते हैं और उनका प्रभु के नाम में प्यार बन जाता है। हे नानक! वे अपना मानव जनम सवार लेते हैं और अपनी कुल का भी उद्धार कर लेते हैं।2। अर्थ: प्रभु स्वयं ही पाठशाला है, स्वयं ही अध्यापक है, और स्वयं ही छात्र पढ़ने के लिए लाता है, खुद ही माँ-बाप है और खुद ही बालकों को समझदार करता है; एक जगह सब कुछ पढ़ के खुद ही समझता है, और एक जगह खुद ही बालकों को अंजान बना देता है। हे सच्चे हरि! जब खुद तेरे मन को अच्छा लगता है तो तू (इनमें से) किसी एक को अपने महल में धुर अंदर बुला लेता है। जिस गुरमुखों को तू खुद आदर देता है, वह सच्ची दरगाह में प्रगट हो जाते हैं।11।

Shalok, Fourth Mehl: Without serving the True Guru, the deeds which are done are only chains binding the soul. Without serving the True Guru, they find no place of rest. They die, only to be born again – they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. ||1|| THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant.   Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

by Ankit
June 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 30-06-2026 |...

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

by Ankit
June 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 29-06-2026 |...

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

by Ankit
June 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 26-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ

by Ranjit Singh
June 30, 2026
0

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

Most Popular

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

by Ranjit Singh
7 days ago
0

National: ਲਖਨਊ ਅੱਗ ਹਾਦਸੇ 'ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 