• Latest
  • Trending
Punjab Crime: ਲੁੱਟ-ਖੋਹ ਤੇ ਟਰੱਕ ਡਰਾਈਵਰ ਦੀ ਹੱਤਿਆ ਦੇ ਮਾਮਲੇ ‘ਚ ਚਾਰ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ

Punjab Crime: ਲੁੱਟ-ਖੋਹ ਤੇ ਟਰੱਕ ਡਰਾਈਵਰ ਦੀ ਹੱਤਿਆ ਦੇ ਮਾਮਲੇ ‘ਚ ਚਾਰ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ

11 months ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

3 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

6 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

10 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

57 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Crime: ਲੁੱਟ-ਖੋਹ ਤੇ ਟਰੱਕ ਡਰਾਈਵਰ ਦੀ ਹੱਤਿਆ ਦੇ ਮਾਮਲੇ ‘ਚ ਚਾਰ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ

December 23, 2025
in ਖਬਰਾਂ, ਪੰਜਾਬ
Punjab Crime: ਲੁੱਟ-ਖੋਹ ਤੇ ਟਰੱਕ ਡਰਾਈਵਰ ਦੀ ਹੱਤਿਆ ਦੇ ਮਾਮਲੇ ‘ਚ ਚਾਰ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ

Punjab Crime

Punjab Crime: ਲੁੱਟ-ਖੋਹ ਤੇ ਟਰੱਕ ਡਰਾਈਵਰ ਦੀ ਹੱਤਿਆ ਦੇ ਮਾਮਲੇ ‘ਚ ਚਾਰ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ

– ਮਾਲੇਰਕੋਟਲਾ ਪੁਲਿਸ ਦੀ ਸਖ਼ਤ ਕਾਰਵਾਈ

ਮਾਲੇਰਕੋਟਲਾ 23 ਦਸੰਬਰ 2025 (ਵਿਸ਼ਵ ਵਾਰਤਾ) – ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ (Punjab Crime) ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਮਲੇਰਕੋਟਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਲੇਰਕੋਟਲਾ, ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਮਰਗੜ੍ਹ, ਇੰਚਾਰਜ ਸੀਆਈਏ ਸਟਾਫ ਮਲੇਰਕੋਟਲਾ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਅਤੇ ਮੁੱਖ ਅਫ਼ਸਰ ਥਾਣਾ ਸਾਇਬਰ ਵੱਲੋਂ ਮੁਕੱਦਮਾ ਨੰਬਰ 368 ਮਿਤੀ

18.12.2025 ਅਧੀਨ ਧਾਰਾ 105, 309(5), 3(5) BNS ਥਾਣਾ ਅਮਰਗੜ੍ਹ ਦੇ ਨਾਮਾਲੂਮ ਦੋਸ਼ੀਆਂ ਨੂੰ ਟ੍ਰੇਸ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ, ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚਿੱਢਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ ਨੂੰ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਕੇ ਮਿਤੀ 21.12.2025 ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕੀਤਾ ਗਿਆ।

Punjab Crime
Punjab Crime

ਮਿਤੀ 17.12.2025 ਨੂੰ ਥਾਣਾ ਅਮਰਗੜ੍ਹ (Punjab Crime) ਦੀ ਪੁਲਿਸ ਨੂੰ ਰਾਤ 10:30 ਵਜੇ ਸੂਚਨਾ ਮਿਲੀ ਕਿ ਧੂਰੀ ਰੋਡ, ਪਿੰਡ ਸੰਗਾਵਾਂ ਦੇ ਨੇੜੇ ਇੱਕ ਅਣਪਛਾਤੀ ਲਾਸ਼ ਪਈ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਲਾਸ਼ ਦੇ ਨੇੜੇ ਇੱਕ ਟਰੱਕ ਖੜਾ ਮਿਲਿਆ। ਮੁੱਢਲੀ ਜਾਂਚ ਤੋਂ ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜਯੰਤ ਇਨਕਲੇਵ ਨੇੜੇ ਪੀ.ਏ.ਸੀ. ਸਹਾਰਨਪੁਰ, ਬਰੇਲੀ (ਯੂ.ਪੀ.) ਵਜੋਂ ਹੋਈ, ਜੋ ਲਗਭਗ 6 ਮਹੀਨਿਆਂ ਤੋਂ ਨਿਰਮਲ ਸਿੰਘ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ ਦੇ ਟਰੱਕ ਨੰਬਰ PB-08-FR-9813 ‘ਤੇ ਡਰਾਈਵਰੀ ਕਰਦਾ ਸੀ।

ਉਕਤ ਟਰੱਕ ਨੰਬਰ PB-08-FR-9813 ਲੈ ਕੇ ਸੰਗਰੂਰ ਸਾਈਡ ਜਾ ਰਿਹਾ ਸੀ ਕਿ ਰਸਤੇ ਵਿੱਚ ਨਾਮਾਲੂਮ ਵਿਅਕਤੀਆਂ ਵੱਲੋਂ ਲੁੱਟ-ਖੋਹ ਕਰਨ (Punjab Crime) ਦੇ ਇਰਾਦੇ ਨਾਲ ਮ੍ਰਿਤਕ ਅਮਰੀਕ ਸਿੰਘ ਦੀਆਂ ਲੱਤਾਂ ਅਤੇ ਬਾਂਹਾਂ ਬੰਨ੍ਹ ਕੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਟਰੱਕ ਦੀ ਕੰਡਕਟਰ ਵਾਲੀ ਸਾਈਡ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ, ਜਿਸ ਕਾਰਨ ਅਮਰੀਕ ਸਿੰਘ ਦੀ ਮੌਤ ਹੋ ਗਈ।

ਇਸ ਸਬੰਧੀ ਮ੍ਰਿਤਕ ਦੇ ਭਰਾ ਕੁਲਵੰਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸੰਗ ਬਿਹਾਰ ਹੀਰਾ ਬਾਗ ਸਬਜ਼ੀ ਮੰਡੀ ਸਨੌਰ ਪਟਿਆਲਾ ਦੇ ਬਿਆਨ ‘ਤੇ ਉਕਤ ਮੁਕੱਦਮਾ ਦਰਜ ਕਰਕੇ ਜਾਂਚ ਅਮਲ ਵਿੱਚ ਲਿਆਂਦੀ ਗਈ ਅਤੇ ਮੁਕੱਦਮੇ ਨੂੰ ਟ੍ਰੇਸ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਜਾਂਚ ਦੌਰਾਨ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ (Punjab Crime) ਕੀਤਾ ਗਿਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀਆਂ ਨੇ ਅਮਨ ਪੁੱਤਰੀ ਸੁਖਦੇਵ ਸਿੰਘ ਵਾਸੀ ਫਤਿਹਗੜ੍ਹ ਪੰਜਗਰਾਇਆਂ ਦੀ ਮਦਦ ਨਾਲ ਅਮਰੀਕ ਸਿੰਘ ਨੂੰ ਜਾਲ ਵਿੱਚ ਫਸਾ ਕੇ ਲੁੱਟ-ਖੋਹ ਦੇ ਇਰਾਦੇ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਅਮਨ ਦੀ ਗ੍ਰਿਫ਼ਤਾਰੀ ਬਾਕੀ ਹੈ।

ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀਆਂ ਵੱਲੋਂ ਪੁੱਛਗਿੱਛ ਦੌਰਾਨ ਮੰਨਿਆ ਗਿਆ ਕਿ ਉਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਜ਼ਿਲ੍ਹਾ ਬਠਿੰਡਾ ਅਤੇ ਬਰਨਾਲਾ ਦੇ ਇਲਾਕਿਆਂ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।

ਬੀਤੇ ਦਿਨ ਮਿਤੀ 22.12.2025 ਨੂੰ ਥਾਣਾ ਅਮਰਗੜ੍ਹ ਦੀ ਪੁਲਿਸ ਪਾਰਟੀ ਇੰਸਪੈਕਟਰ ਦਲਜੀਤ ਸਿੰਘ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਦੀ ਅਗਵਾਈ ਹੇਠ ਸਰਕਾਰੀ ਗੱਡੀ ਨੰਬਰ PB-65-BG-5266 ਸਕਾਰਪਿਓ ਵਿੱਚ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਕਾਲਾ ਵੱਲੋਂ ਵਰਤੇ ਹਥਿਆਰ ਦੇਸੀ (Punjab Crime) ਪਿਸਤੌਲ .315 ਬੋਰ ਦੀ ਬਰਾਮਦਗੀ ਲਈ ਫਰੈਨ ਪੁਲ ਪਿੰਡ ਮੁਹੰਮਦਗੜ੍ਹ ਲੈ ਕੇ ਗਈ। ਉੱਥੇ ਦੋਸ਼ੀ ਨੇ ਲੁਕਾਇਆ ਹੋਇਆ ਪਿਸਤੌਲ ਕੱਢ ਕੇ ਪੁਲਿਸ ਪਾਰਟੀ ‘ਤੇ ਮਾਰਨ ਦੀ ਨੀਅਤ ਨਾਲ ਫਾਇਰ ਕਰ ਦਿੱਤਾ। ਇੰਸਪੈਕਟਰ ਦਲਜੀਤ ਸਿੰਘ ਨੇ ਆਪਣਾ ਬਚਾਅ ਕਰਦੇ ਹੋਏ ਜਵਾਬੀ ਕਾਰਵਾਈ ਵਿੱਚ ਸਰਕਾਰੀ ਅਸਲਾ ਵਰਤ ਕੇ ਫਾਇਰ ਕੀਤਾ ਜੋ ਮੁਲਜ਼ਮ ਦੇ ਪੈਰ ‘ਚ ਲੱਗਾ।

ਮੁਲਜ਼ਮ ਨੂੰ ਕਾਬੂ ਕਰਕੇ ਦੇਸੀ ਪਿਸਤੌਲ .315 ਬੋਰ ਸਮੇਤ ਇੱਕ ਖਾਲੀ ਖੋਲ ਕਾਰਤੂਸ (Punjab Crime) ਅਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਅਤੇ ਦੋਸ਼ੀ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਮਲੇਰਕੋਟਲਾ ਦਾਖ਼ਲ ਕਰਵਾਇਆ ਗਿਆ।

ਇਸ ਸਬੰਧੀ ਇੰਸਪੈਕਟਰ ਦਲਜੀਤ ਸਿੰਘ ਦੇ ਬਿਆਨ ‘ਤੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਕਾਲਾ ਖ਼ਿਲਾਫ਼ ਮੁਕੱਦਮਾ ਨੰਬਰ 370 ਮਿਤੀ 22.12.2025 ਅਧੀਨ ਧਾਰਾ 109, 132, 221, 324(4) BNS ਅਤੇ 25, 54, 59 ਅਸਲਾ ਐਕਟ ਥਾਣਾ ਅਮਰਗੜ੍ਹ ਵਿਖੇ ਦਰਜ ਕੀਤਾ ਗਿਆ ਹੈ।

ਦੋਸ਼ੀਆਂ ਖ਼ਿਲਾਫ਼ ਦਰਜ ਮੁਕੱਦਮਿਆਂ (Punjab Crime) ਦਾ ਵੇਰਵਾ:

1. ਬੂਟਾ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ
ਮੁਕੱਦਮਾ ਨੰਬਰ 04 ਮਿਤੀ 06.12.2024 ਧਾਰਾ 307, 324, 323, 325, 326, 506, 148, 149 IPC ਥਾਣਾ ਮਹਲ ਕਲਾਂ
ਮੁਕੱਦਮਾ ਨੰਬਰ 08 ਮਿਤੀ 15.02.2024 ਧਾਰਾ 399, 402, 411 IPC ਅਤੇ 25 ਅਸਲਾ ਐਕਟ ਥਾਣਾ ਟੱਲੇਵਾਲ, ਜ਼ਿਲ੍ਹਾ ਬਰਨਾਲਾ

2. ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚਿੱਢਕ ਜ਼ਿਲ੍ਹਾ ਮੋਗਾ (ਹਾਲ ਵਾਸੀ ਪਿੰਡ ਚੰਨਨਵਾਲ, ਜ਼ਿਲ੍ਹਾ ਬਰਨਾਲਾ)
ਮੁਕੱਦਮਾ ਨੰਬਰ 04 ਮਿਤੀ 06.12.2024 ਧਾਰਾ 307, 324, 323, 325, 326, 506, 148, 149 IPC
ਮੁਕੱਦਮਾ ਨੰਬਰ 50 ਮਿਤੀ 16.09.2024 ਧਾਰਾ 333, 115(2), 351(2), 191(3), 190 BNS

3. ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ
ਮੁਕੱਦਮਾ ਨੰਬਰ 58 ਮਿਤੀ 26.07.2025 ਧਾਰਾ 105, 3(5) BNS ਥਾਣਾ ਮਹਲ ਕਲਾਂ

ਬਰਾਮਦਗੀ:
ਦੇਸੀ ਪਿਸਤੌਲ .315 ਬੋਰ ਸਮੇਤ ਇੱਕ ਖਾਲੀ ਖੋਲ ਕਾਰਤੂਸ ਅਤੇ ਇੱਕ ਜਿੰਦਾ ਕਾਰਤੂਸ
ਇੱਕ ਸਵਿਫਟ ਕਾਰ ਨੰਬਰ HR-05-AN-5398

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Crimepunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

by Navjot
3 weeks ago
0

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 