Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਦਸੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Neeraj Chopra ਨੇ ਪਤਨੀ ਹਿਮਾਨੀ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ PUNJAB ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ
Moga : ਸਾਬਕਾ ਕੌਂਸਲਰ ਨਰਿੰਦਰਪਾਲ ਸਿੱਧੂ ‘ਤੇ ਫਾਇਰਿੰਗ
Haryana ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
Punjabi Singer ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਸਪੁਰਦ-ਏ-ਖ਼ਾਕ
ਧੁਰੰਧਰ 2025 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣੀ
ਸਭ ਤੋਂ ਉੱਚੇ ਪੱਧਰ ‘ਤੇ ਪੁੱਜੀਆਂ ਸੋਨੇ – ਚਾਂਦੀ ਦੀਆਂ ਕੀਮਤਾਂ; ਹੋਇਆ ਰਿਕਾਰਡ ਵਾਧਾ
BCCI ਨੇ ਮਹਿਲਾ ਕ੍ਰਿਕਟਰਾਂ ਲਈ ਘਰੇਲੂ ਮੈਚ ਫੀਸ ਵਧਾਈ
Delhi ਵਿੱਚ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ VHP ਦਾ ਵਿਰੋਧ ਪ੍ਰਦਰਸ਼ਨ
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























