Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 24 ਦਸੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Punjab: ਰਿਸ਼ਵਤਖੋਰੀ ਮਾਮਲੇ ਵਿੱਚ ਸਾਬਕਾ DIG ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ
ISRO ਦੇ ਇਸ ਸਾਲ ਦੇ ਆਖਰੀ ਮਿਸ਼ਨ ਨੇ ਰਚਿਆ ਇਤਿਹਾਸ ! ਇਸਰੋ ਨੇ ਵਿਸ਼ਾਲ ਅਮਰੀਕੀ ਉਪਗ੍ਰਹਿ ਨੂੰ ਘੱਟ ਔਰਬਿਟ ਵਿੱਚ ਰੱਖਿਆ
Punjab: ਮਸ਼ਹੂਰ ਪੰਜਾਬੀ ਰੈਪਰ ਅਤੇ ਬਾਲੀਵੁੱਡ ਗਾਇਕ ਯੋ ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪੜ੍ਹੋ ਕੀ ਹੈ ਮਾਮਲਾ
Chandigarh: ਦੋ ‘ਆਪ’ ਮਹਿਲਾ ਕੌਂਸਲਰ ਭਾਜਪਾ ਵਿੱਚ ਸ਼ਾਮਲ
Punjab: ਗਿੱਪੀ ਗਰੇਵਾਲ ਦੀ ਪਤਨੀ ਅਤੇ ਬੱਚਿਆਂ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























