• Latest
  • Trending
Mohali : ਮੋਹਾਲ਼ੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

11 months ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

4 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

8 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

55 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali : ਮੋਹਾਲ਼ੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

December 24, 2025
in ਖਬਰਾਂ, ਪੰਜਾਬ
Mohali : ਮੋਹਾਲ਼ੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

Mohali : ਮੋਹਾਲ਼ੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

INTERNATIONAL NEWS :

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ(ਸਤੀਸ਼ ਕੁਮਾਰ ਪੱਪੀ) Mohali :  ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸ਼੍ਰੀ ਤਲਵਿੰਦਰ ਸਿੰਘ, ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਰਾਜਨ ਪਰਮਿੰਦਰ ਸਿੰਘ, ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਇੱਕ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ .32 ਬੋਰ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

Mohali : ਮੋਹਾਲ਼ੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 23-12-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਨੇੜੇ ਕ੍ਰਿਸ਼ਚਨ ਸਕੂਲ, ਖਰੜ੍ਹ ਮੌਜੂਦ ਸੀ ਤਾਂ ਨਾਕਾਬੰਦੀ ਦੌਰਾਨ ਸ਼ੱਕ ਦੀ ਬਿਨਾਂ ਤੇ ਕਾਰ ਨੰ: CH04-E-5425 ਮਾਰਕਾ ਸਕੌਡਾ ਰੰਗ ਕਾਲ਼ਾ, ਜਿਸ ਵਿੱਚ ਦੋ ਵਿਅਕਤੀ ਸਵਾਰ ਸਨ, ਨੂੰ ਰੋਕਿਆ ਗਿਆ। ਗੱਡੀ ਦੀ ਤਲਾਸ਼ੀ ਕਰਨ ਤੇ ਗੱਡੀ ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਤੌਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਹੋਏ।

https://wishavwarta.in/wp-content/uploads/2025/12/WhatsApp-Video-2025-12-24-at-4.51.50-PM.mp4

ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 444 ਮਿਤੀ 23-12-2025 ਅ/ਧ 25-54-59 ਆਰਮਜ਼ ਐਕਟ ਥਾਣਾ ਸਿਟੀ ਖਰੜ੍ਹ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ।

ਪੁੱਛਗਿੱਛ ਦੋਸ਼ੀ:-

1. ਦੋਸ਼ੀ ਜਗਤਾਰ ਸਿੰਘ ਉਰਫ ਜੱਗੀ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਰਜਿੰਦਰਗੜ੍ਹ ਥਾਣਾ ਬਡਾਲ਼ੀ ਆਲਾ ਸਿੰਘ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਜਿਸਦੀ ਉਮਰ ਕ੍ਰੀਬ 46 ਸਾਲ ਹੈ, ਜੋ 10 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਦੋਸ਼ੀ ਵਿਰੁੱਧ ਪਹਿਲਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਥਾਣਿਆਂ ਵਿੱਚ 03 ਨਸ਼ਾ ਤਸਕਰੀ ਦੇ ਮੁਕੱਦਮੇ ਅਤੇ ਥਾਣਾ ਰਾਜਪੁਰਾ ਵਿਖੇ ਇੱਕ ਕਤਲ ਕੇਸ ਦਾ ਮੁਕੱਦਮਾ ਵੀ ਦਰਜ ਹੈ।

2. ਦੋਸ਼ੀ ਦੰਸ਼ਵੀਰ ਸਿੰਘ ਪੁੱਤਰ ਹਰਿੰਦਰ ਸਿੰਘ ਵਾਸੀ ਪਿੰਡ ਕਲੌੜ ਥਾਣਾ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਜਿਸਦੀ ਉਮਰ ਕ੍ਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਣਵਿਆਹਿਆ ਹੈ। ਦੋਸ਼ੀ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ।

ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਦੋਸ਼ੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਜਾਇਜ ਅਸਲਾ/ਗੋਲੀ-ਸਿੱਕਾ ਕਿਸ ਪਾਸੋਂ, ਕਿਸ ਮਕਸਦ ਲਈ ਖਰੀਦ ਕਰਕੇ ਲਿਆਏ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
1 month ago
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 