ਪਟਨਾ: ਤਖਤ ਸ਼੍ਰੀ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ. ਓਹਨਾਂ ਨੇ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ hai.
ਗਿਆਨੀ ਇਕਬਾਲ ਸਿੰਘ ਦੀ ਦੂਜੀ ਪਤਨੀ ਵਲੋਂ ਅਤਿਆਚਾਰ ਦੇ ਦੋਸ਼ ਲਗਾਏ ਗਏ ਸਨ.
ਪਿਛਲੇ 35 ਸਾਲ ਤੋਂ ਨਿਭਾ ਰਹੇ ਸਨ ਸੇਵਾ.
ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਅਤੇ ਮੈਂਬਰ ਕਮਿਕਰ ਸਿੰਘ ਵਲੋਂ ਵੀ ਅਕਾਲੁ ਤਖਤ ਸਾਹਿਬ ਤੇ ਕੀਤੀ ਗਈ ਸੀ ਸ਼ਿਕਾਇਤ.
5 ਮਾਰਚ ਨੂੰ ਹੋਵੇਗੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਅਹਿਮ ਇਕੱਤਰਤਾ ਜਿਸ vਵਿਚ ਅਸਤੀਫਾ ਪ੍ਰਵਾਨ ਕੀਤੇ ਜਾਣ ਅਤੇ ਨਵਾਂ ਜਥੇਦਾਰ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ.