Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ,24ਦਸੰਬਰ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑🏏 ਭਾਰਤ ਵਿਰੁੱਧ ਵਨਡੇ ਅਤੇ ਟੀ-20 ਸੀਰੀਜ਼ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ
🛑 Earthquake : ਤਾਈਵਾਨ ਵਿੱਚ ਆਇਆ 6.1 ਤੀਬਰਤਾ ਦਾ ਭੂਚਾਲ
🛑 ਮੋਹਾਲ਼ੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
🛑 Amritsar : ਆਪਣੀਆਂ ਮੰਗਾਂ ਨੂੰ ਲੈ ਕੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ
🛑 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ
🛑 Japan ਨੇ ਕਿਓਟੋ ਵਿੱਚ ਏਵੀਅਨ ਇਨਫਲੂਐਂਜ਼ਾ ਦੇ ਫੈਲਣ ਦੀ ਕੀਤੀ ਪੁਸ਼ਟੀ
🛑 Chandigarh : ਘਰ ਦੇ ਬਾਹਰੋਂ 2 ਬੱਚੇ ਹੋਏ ਗਾਇਬ
🔗 Punjab: ਰਿਸ਼ਵਤਖੋਰੀ ਮਾਮਲੇ ਵਿੱਚ ਸਾਬਕਾ DIG ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ
Fatehgarh Sahib ਵਿੱਚ ਸ਼ਹੀਦੀ ਸਭਾ ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























