• Latest
  • Trending
Accident News: ਤਾਮਿਲਨਾਡੂ ‘ਚ ਬੱਸ ਨੇ ਦੋ ਕਾਰਾਂ ਨੂੰ ਕੁਚਲਿਆ, 9 ਦੀ ਮੌਤ, 4 ਜ਼ਖਮੀ

Accident News: ਤਾਮਿਲਨਾਡੂ ‘ਚ ਬੱਸ ਨੇ ਦੋ ਕਾਰਾਂ ਨੂੰ ਕੁਚਲਿਆ, 9 ਦੀ ਮੌਤ, 4 ਜ਼ਖਮੀ

10 months ago
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

36 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

1 hour ago
Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

2 hours ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

3 hours ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

4 hours ago
Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

5 hours ago
Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

6 hours ago
Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

6 hours ago
Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

7 hours ago
Hindi News
English News
Tuesday, October 20, 2026
No Result
View All Result
24 °c
Chandigarh
24 ° Wed
24 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident News: ਤਾਮਿਲਨਾਡੂ ‘ਚ ਬੱਸ ਨੇ ਦੋ ਕਾਰਾਂ ਨੂੰ ਕੁਚਲਿਆ, 9 ਦੀ ਮੌਤ, 4 ਜ਼ਖਮੀ

December 25, 2025
in ਖਬਰਾਂ, ਰਾਸ਼ਟਰੀ
Accident News: ਤਾਮਿਲਨਾਡੂ ‘ਚ ਬੱਸ ਨੇ ਦੋ ਕਾਰਾਂ ਨੂੰ ਕੁਚਲਿਆ, 9 ਦੀ ਮੌਤ, 4 ਜ਼ਖਮੀ

Accident News

Accident News: ਤਾਮਿਲਨਾਡੂ ‘ਚ ਬੱਸ ਨੇ ਦੋ ਕਾਰਾਂ ਨੂੰ ਕੁਚਲਿਆ, 9 ਦੀ ਮੌਤ, 4 ਜ਼ਖਮੀ

– ਬੱਸ ਦਾ ਟਾਇਰ ਫਟਣ ਕਾਰਨ ਹੋਇਆ ਹਾਦਸਾ

ਤਾਮਿਲਨਾਡੂ, 25 ਦਸੰਬਰ 2025 (ਵਿਸ਼ਵ ਵਾਰਤਾ) – ਤਾਮਿਲਨਾਡੂ ਦੇ ਕੁੱਡਾਲੋਰ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ (Accident News) ਵਪਾਰ ਗਿਆ। ਤਿਰੂਚਿਰਾਪੱਲੀ ਤੋਂ ਚੇਨਈ ਜਾ ਰਹੀ ਇੱਕ ਰੋਡਵੇਜ਼ ਬੱਸ ਦਾ ਟਾਇਰ ਫਟਣ ਕਾਰਨ ਬੱਸ ਪਲਟ ਗਈ ਅਤੇ ਹਾਈਵੇਅ ਡਿਵਾਈਡਰ ਨੂੰ ਪਾਰ ਕਰ ਗਈ, ਜਿਸ ਨਾਲ ਦੋ ਆ ਰਹੀਆਂ ਕਾਰਾਂ ਕੁਚਲ ਗਈਆਂ। ਇਸ ਭਿਆਨਕ ਹਾਦਸੇ ‘ਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖਮੀ ਹੋ ਗਏ।

ਪੁਲਿਸ ਦੇ ਅਨੁਸਾਰ, ਬੱਸ ਡਿਵਾਈਡਰ ਨੂੰ ਪਾਰ ਕਰਕੇ ਉਲਟ ਲੇਨ ਵਿੱਚ ਚਲੀ ਗਈ ਅਤੇ ਦੋ ਆ ਰਹੀਆਂ ਕਾਰਾਂ ਦੇ ਹੇਠਾਂ ਫਸ ਗਈ। ਦੋਵੇਂ ਕਾਰਾਂ ਪੂਰੀ ਤਰ੍ਹਾਂ ਕੁਚਲੀਆਂ ਗਈਆਂ। ਹਾਦਸ ਇਨ੍ਹਾਂ ਭਿਆਨਕ ਸੀ ਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਅਤੇ ਕਾਰਾਂ ‘ਚ ਫਸੇ ਲੋਕਾਂ ਨੂੰ ਬਚਾਉਣ ਲਈ ਬਾਹਰ ਕੱਢਿਆ।

Accident News
Accident News

ਗੰਭੀਰ ਰੂਪ ਵਿੱਚ ਜ਼ਖਮੀ ਚਾਰ ਲੋਕਾਂ (Accident News) ਨੂੰ ਥਿੱਟਾਕੁਡੀ ਅਤੇ ਪੇਰਮਬਲੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਮ੍ਰਿਤਕਾਂ ਵਿੱਚ ਪੰਜ ਪੁਰਸ਼ ਅਤੇ ਚਾਰ ਔਰਤਾਂ ਸ਼ਾਮਲ ਹਨ।

ਹਾਦਸੇ ਦੀ ਸੂਚਨਾ ਮਿਲਦੇ ਹੀ, ਤਿਰੂਚਿਰਾਪੱਲੀ ਅਤੇ ਰਾਮਨਾਥਮ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚੀ। ਹਾਦਸੇ ਕਾਰਨ ਚੇਨਈ-ਤਿਰੂਚੀ ਰਾਸ਼ਟਰੀ ਰਾਜਮਾਰਗ ‘ਤੇ ਕਈ ਕਿਲੋਮੀਟਰ ਲੰਬਾ ਟ੍ਰੈਫਿਕ ਜਾਮ ਹੋ ਗਿਆ। ਕਰੇਨ ਰਾਹੀਂ ਵਾਹਨਾਂ ਨੂੰ ਹਟਾ ਕੇ ਲਗਭਗ ਦੋ ਘੰਟੇ ਬਾਅਦ ਆਵਾਜਾਈ ਮੁੜ ਸ਼ੁਰੂ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ACCIDENT NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

by Jaspreet Kaur
October 20, 2026
0

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ ਦੁਸਹਿਰਾ ਬਦੀ ’ਤੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 20, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

by Jaspreet Kaur
October 20, 2026
0

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss ਪਲੇਇੰਗ XI 'ਚ ਵੱਡਾ ਬਦਲਾਅ ਨਵੀ ਦਿੱਲੀ, 20 ਅਕਤੂਬਰ 2026 (ਵਿਸ਼ਵ...

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

by Jaspreet Kaur
October 20, 2026
0

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ - ਕੀਤਾ 121 ਫੁੱਟ ਰਾਵਣ ਦਾ ਦਹਿਣ, ਸੁਰੱਖਿਆ ਦੇ ਸਖ਼ਤ ਪ੍ਰਬੰਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

by Jaspreet Kaur
October 20, 2026
0

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ ਦੁਸਹਿਰਾ ਬਦੀ ’ਤੇ...

Most Popular

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

by Ranjit Singh
2 weeks ago
0

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): GST ਕੌਂਸਲ ਦੀ 57ਵੀਂ ਬੈਠਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 