ਚੰਡੀਗੜ੍ਹ, 4 ਮਾਰਚ – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਫਿਰੋਜ਼ਪੁਰ ਤੋਂ ਅਕਾਲੀ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅਸਤੀਫਾ ਦੇ ਦਿੱਤਾ। ਉਹਨਾਂ ਨੇ ਆਪਣੇ ਅਸਤੀਫੇ ਦੀ ਕਾਪੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤੀ ਹੈ।
ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਪਿਛਲੇ 2 ਸਾਲਾਂ ਤੋਂ ਪਾਰਟੀ ਪ੍ਰਧਾਨ ਨੇ ਕਿਸੇ ਵੀ ਮੀਟਿੰਗ ਵਿਚ ਨਹੀਂ ਬੁਲਾਇਆ।