Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਦਸੰਬਰ 2025 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਅੱਜ ਰਾਤ ਤੋਂ 108 ਅਤੇ 102 ਐਂਬੂਲੈਂਸ ਸੇਵਾਵਾਂ ਰਹਿਣਗੀਆਂ ਬੰਦ! ਜਾਣੋ ਕਾਰਨ
Punjab ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਧਮਕੀ
‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, Punjab Police ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ
ਸੌਰਭ ਭਾਰਦਵਾਜ ਸਮੇਤ ਤਿੰਨ ‘ਆਪ’ ਆਗੂਆਂ ਦੀਆਂ ਵਧੀਆਂ ਮੁਸ਼ਕਿਲਾਂ! ਮਾਮਲਾ ਦਰਜ
ਮੁੱਖ ਮੰਤਰੀ ਭਗਵੰਤ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ
Ludhiana ‘ਚ ਵੱਡੀ ਕਾਰਵਾਈ; ਪੰਜ ਅਣਅਧਿਕਾਰਤ ਇਮਾਰਤਾਂ ਸੀਲ
13-15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026
ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ
ਡੀਜੀਪੀ ਗੌਰਵ ਯਾਦਵ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੰਗਤਾਂ ਦੇ ਨਾਲ ਖੰਨਾ ਤੋਂ ਫਤਿਹਗੜ੍ਹ ਸਾਹਿਬ ਤੱਕ ਕੀਤੀ ਪੈਦਲ ਯਾਤਰਾ
ਨਰਸਰੀ ਜਮਾਤ ‘ਚ ਪੜ੍ਹਦੇ ਬੱਚੇ ਦੀ ਮਿਲੀ ਲਾਸ਼
Punjab ਪਟਿਆਲਾ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ
Parliament ਕੰਪਲੈਕਸ ‘ਚ ਸਮਾਰਟ ਗੈਜੇਟਸ ਦੀ ਵਰਤੋਂ ‘ਤੇ ਲੱਗੀ ਪਾਬੰਦੀ
Canada ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਕਤਲ
ਕੇਂਦਰ ਸਰਕਾਰ ਨੇ 3 ਨਵੀਆਂ ਏਅਰਲਾਈਨਾਂ ਨੂੰ ਦਿੱਤੀ ਹਰੀ ਝੰਡੀ
Chandigarh ਤੋਂ ਲਾਪਤਾ ਹੋਏ ਦੋਵੇਂ ਬੱਚੇ UP ‘ਚ ਮਿਲੇ
Khel Ratna Award ਲਈ ਹਾਕੀ ਖਿਡਾਰੀ ਹਾਰਦਿਕ ਸਿੰਘ ਦੇ ਨਾਮ ਦੀ ਸਿਫ਼ਾਰਸ਼
ਤਾਮਿਲਨਾਡੂ ‘ਚ ਬੱਸ ਨੇ ਦੋ ਕਾਰਾਂ ਨੂੰ ਕੁਚਲਿਆ, 9 ਦੀ ਮੌਤ, 4 ਜ਼ਖਮੀ
ਪੰਜਾਬ ‘ਚ ਕੜਾਕੇ ਦੀ ਠੰਢ ; ਸੰਘਣੀ ਧੁੰਦ ਲਈ ‘ਆਰੇਂਜ ਅਲਰਟ’ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























