Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– IAS ਅਫਸਰ ਦੀ ਸਰਕਾਰੀ ਕੋਠੀ ਹੋਵੇਗੀ ਕੁਰਕ ! ਪੜ੍ਹੋ ਕੀ ਹੈ ਮਾਮਲਾ
– PUNJAB : ਸਾਬਕਾ IG ਅਮਰ ਚਾਹਲ ਸਾਈਬਰ ਧੋਖਾਧੜੀ ਮਾਮਲਾ ; ਪੁਲਿਸ ਨੇ 25 ਖਾਤੇ ਕੀਤੇ ਸੀਲ
– Punjab: ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ: ਪਹਿਲੇ ਦਿਨ ਲੱਖਾਂ ਦੀ ਗਿਣਤੀ ‘ਚ ਨਤਮਸਤਕ ਹੋਈ ਸੰਗਤ
– Punjab: ਕਰਨਲ ਬਾਠ ਕੁੱਟਮਾਰ ਮਾਮਲਾ: CBI ਵੱਲੋਂ ਚਾਰਜਸ਼ੀਟ ਦਾਖ਼ਲ
– Sports: ਸੱਟ ਤੋਂ ਉੱਭਰੇ ਸ਼੍ਰੇਅਸ ਅਈਅਰ: ਦੁਬਾਰਾ ਬੱਲੇਬਾਜ਼ੀ ਦੀ ਪ੍ਰੈਕਟਿਸ ਕੀਤੀ ਸ਼ੁਰੂ
– Bangladesh ‘ਚ ਇੱਕ ਹੋਰ ਹਿੰਦੂ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















