ਚੰਡੀਗੜ, 4 ਮਾਰਚ (ਵਿਸ਼ਵ ਵਾਰਤਾ) – ਕਾਂਗਰਸੀ ਆਗੂ ਪ੍ਰਿਤਪਾਲ ਸਿੰਘ ਡਾਲੀ ਦੇ ਪਿਤਾ ਅਤੇ ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਰਾਜਮਹਿੰਦਰ ਸਿੰਘ, ਜੋ ਕਿ ਬੀਤੀ 23 ਫਰਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਭਲਕੇ ਮਿਤੀ 5 ਮਾਰਚ ਦਿਨ ਮੰਗਲਵਾਰ ਨੂੰ ਦੁਪਹਿਰ 1-00 ਵਜੇ ਗਊਸ਼ਾਲਾ ਭਵਨ, ਵਾਟਰ ਵਰਕਸ ਰੋਡ, ਮਾਨਸਾ ਵਿਖੇ ਪਵੇਗਾ।
ਨਿਆਮਤ ਕੌਰ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਦਰਬਾਰ ਸਾਹਿਬ ਪਰਿਵਾਰ ਸਮੇਤ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ, ਜਾਣੋ ਕਿ ਕੀਤੇ ਜਜ਼ਬਾਤ ਜਾਹਿਰ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ...