Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਸ਼ਹੀਦੀ ਸਭਾ ਦਾ ਅੱਜ ਆਖਰੀ ਦਿਨ: ਲੱਖਾਂ ਦੀ ਗਿਣਤੀ ‘ਚ ਸੰਗਤ ਹੋ ਚੁੱਕੀ ਨਤਮਸਤਕ
– Punjab: ਲੁਧਿਆਣਾ ਦੀ ਇੱਕ ਮਹਿਲਾ ਡਾਕਟਰ ਨੇ KBC ‘ਚ ਜਿੱਤੇ 3 ਲੱਖ ਰੁਪਏ
– National: ਹੁਣ IAS ਅਫਸਰਾਂ ਨੂੰ ਦੇਣੇ ਪੈਣਗੇ ਆਪਣੀਆਂ ਜਾਇਦਾਦਾਂ ਦੇ ਵੇਰਵੇ, ਨਹੀਂ ਤਾਂ ਹੋਵੇਗੀ ਕਾਰਵਾਈ
– National: ਭਗੌੜੇ ਲਲਿਤ ਮੋਦੀ ਅਤੇ ਮਾਲਿਆ ਨੂੰ ਲਿਆਂਦਾ ਜਾਵੇਗਾ ਭਾਰਤ – ਵਿਦੇਸ਼ ਮੰਤਰਾਲਾ
– International: ਪਾਕਿਸਤਾਨ ਵਿੱਚ ਮੁੱਖ ਮੰਤਰੀ ਦੇ ਨਾਲ ਫੇਰ ਹੋਈ ਧੱਕਾ-ਮੁੱਕੀ, ਪੜ੍ਹੋ ਵੇਰਵਾ
– Brazil ਦੇ ਸਕੂਲ ਵਿੱਚ ਲੱਗੀ ਭਿਆਨਕ ਅੱਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























