• Latest
  • Trending
ਸਿਆਸਤਦਾਨਾਂ ਦੇ ਮੂੰਹ ‘ਤੇ ਚਪੇੜ ਹੈ ਵਿਦਿਆਰਥੀ ਵੱਲੋਂ ਮੁੱਖ ਮੰਤਰੀ ਕੋਲ ਪੇਪਰਾਂ ‘ਚ ਮਦਦ ਦੀ ਗੁਹਾਰ – ਪ੍ਰਿੰਸੀਪਲ ਬੁੱਧਰਾਮ

ਸਿਆਸਤਦਾਨਾਂ ਦੇ ਮੂੰਹ ‘ਤੇ ਚਪੇੜ ਹੈ ਵਿਦਿਆਰਥੀ ਵੱਲੋਂ ਮੁੱਖ ਮੰਤਰੀ ਕੋਲ ਪੇਪਰਾਂ ‘ਚ ਮਦਦ ਦੀ ਗੁਹਾਰ – ਪ੍ਰਿੰਸੀਪਲ ਬੁੱਧਰਾਮ

8 years ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

13 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

13 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

17 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

21 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

24 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

29 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਆਸਤਦਾਨਾਂ ਦੇ ਮੂੰਹ ‘ਤੇ ਚਪੇੜ ਹੈ ਵਿਦਿਆਰਥੀ ਵੱਲੋਂ ਮੁੱਖ ਮੰਤਰੀ ਕੋਲ ਪੇਪਰਾਂ ‘ਚ ਮਦਦ ਦੀ ਗੁਹਾਰ – ਪ੍ਰਿੰਸੀਪਲ ਬੁੱਧਰਾਮ

March 4, 2019
in ਪੰਜਾਬ
ਸਿਆਸਤਦਾਨਾਂ ਦੇ ਮੂੰਹ ‘ਤੇ ਚਪੇੜ ਹੈ ਵਿਦਿਆਰਥੀ ਵੱਲੋਂ ਮੁੱਖ ਮੰਤਰੀ ਕੋਲ ਪੇਪਰਾਂ ‘ਚ ਮਦਦ ਦੀ ਗੁਹਾਰ – ਪ੍ਰਿੰਸੀਪਲ ਬੁੱਧਰਾਮ

ਚੰਡੀਗੜ੍ਹ, 4 ਮਾਰਚ –ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਸਿੱਖਿਆ ਦੇ ਨਿੱਘਰ ਚੁੱਕੇ ਮਿਆਰ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਨੂੰ ਸੰਪੂਰਨ ਰੂਪ ‘ਚ ਜ਼ਿੰਮੇਵਾਰ ਠਹਿਰਾਇਆ ਹੈ।
‘ਆਪ’ ਮੁੱਖ ਦਫ਼ਤਰ ਰਾਹੀਂ ਜਾਰੀ ਬਿਆਨ ‘ਚ ਪ੍ਰਿੰਸੀਪਲ ਬੁੱਧਰਾਮ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਉਸ ਵੀਡੀਓ ਕਲਿੱਪ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਇੱਕ ਸਕੂਲੀ ਵਿਦਿਆਰਥੀ ਵੱਲੋਂ 10ਵੀ ਅਤੇ 12ਵੀਂ ਜਮਾਤਾਂ ਦੀ ਬੋਰਡ ਪ੍ਰੀਖਿਆ ਨੂੰ ਲੈ ਕੇ ਸ਼ਬਦ ਵਰਤੇ ਗਏ ਹਨ, ਇਹ ਹਾਸੇ-ਮਜ਼ਾਕ ਦਾ ਵਿਸ਼ਾ ਨਹੀਂ ਸਗੋਂ ਸਕੂਲ ਸਿੱਖਿਆ ਦੇ ਗ਼ਰਕ ਹੋ ਚੁੱਕੇ ਮਿਆਰ ਦਾ ਗੰਭੀਰ ਵਿਸ਼ਾ ਅਤੇ ਉਨ੍ਹਾਂ ਸਿਆਸਤਦਾਨਾਂ ਦੇ ਮੂੰਹ ‘ਤੇ ਕਰਾਰੀ ਚਪੇੜ ਹੈ, ਜਿੰਨਾ ਹੱਥ ਪਿਛਲੇ 40 ਸਾਲਾਂ ਤੋਂ ਪੰਜਾਬ ਦੀ ਸੱਤਾ ਰਹੀ ਹੈ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪਿਛਲੇ ਦਿਨੀਂ ਸਰਹੱਦੀ ਖੇਤਰ ਦੇ ਦੌਰੇ ‘ਤੇ ਨਿਕਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਜਨਤਕ ਮਿਲਣੀ ‘ਚ ਇੱਕ ਸਕੂਲੀ ਵਿਦਿਆਰਥੀ ਵੱਲੋਂ ਜਿਸ ਮਾਸੂਮ  ਹੌਸਲੇ ਨਾਲ ਸ਼ੁਰੂ ਹੋਈਆਂ ਬੋਰਡ ਪ੍ਰੀਖਿਆਵਾਂ ਲਈ ‘ਮਦਦ’ ਦੀ ਗੁਹਾਰ ਲਗਾਈ ਗਈ ਹੈ, ਇਹ ਸਿਆਸਤਦਾਨਾਂ ਨੂੰ ਸ਼ਰਮਸਾਰ ਕਰਨ ਦਾ ਸਿਖਰ ਹੈ। ਬੱਚੇ ਦੀ ਗੱਲ ਨੂੰ ਹਾਸੇ ਮਖ਼ੌਲ ‘ਚ ਲੈਂਦਿਆਂ ਬੇਸ਼ੱਕ ਮੁੱਖ ਮੰਤਰੀ ਨੇ ਇਹ ਕਹਿ ਕੇ ਖਹਿੜਾ ਛੁਡਾਉਣ ਦੀ ਕੋਸ਼ਿਸ਼ ਕੀਤੀ ਕਿ ‘ਪਾਸ ਹੋਵੇਂਗਾ ਜਾਂ ਨਹੀਂ’ ਪਰੰਤੂ ਵਿਦਿਆਰਥੀ ਦੇ ਮੋੜਵੇਂ ਜਵਾਬ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਾਜਵਾਬ ਕਰ ਦਿੱਤਾ ਕਿ ਅਸੀਂ ਤਾਂ ਆਪਣੇ ਵੱਲੋਂ ਪੂਰਾ ਜ਼ੋਰ ਲਗਾਵਾਂਗੇ, ਪਰ ਪਿਛਲੀ ਵਾਰ ਬਹੁਤ ਸਾਰੇ ਫ਼ੇਲ੍ਹ ਹੋ ਗਏ ਸੀ, ਇਸ ਲਈ ਤੁਸੀਂ ਪ੍ਰੀਖਿਆਵਾਂ ‘ਚ ਮਦਦ ਕਰ ਦਿਓ।
ਪ੍ਰਿੰਸੀਪਲ ਬੁੱਧਰਾਮ ਨੇ ਮੁੱਖ ਮੰਤਰੀ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਇਸ ਤੋਂ ਵੱਧ ਇੱਕ ਮੁੱਖ ਮੰਤਰੀ ਨੂੰ ਕੋਈ ਕੀ ਸੁਣਾ ਸਕਦਾ ਹੈ। ਇਸ ਲਈ ਉਹ ਸੂਬੇ ਦੇ ਸਰਕਾਰੀ ਸਕੂਲਾਂ ‘ਚ ਮਿਆਰੀ ਸਿੱਖਿਆ ਲਈ ਜੰਗੀ-ਪੱਧਰ ‘ਤੇ ਕਦਮ ਉਠਾਉਣ।
ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਜੇਕਰ ਅੱਧੀ-ਅਧੂਰੀ ਤਾਕਤ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੰਤਰੀ ਮੁਨੀਸ਼ ਸਿਸੋਦੀਆ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰ ਸਕਦੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਕਿਉਂ ਨਹੀਂ ਕਰਦੇ?
ਪ੍ਰਿੰਸੀਪਲ ਬੁੱਧਰਾਮ ਨੇ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਸੱਤਾਧਾਰੀ ਦਲਾਂ ਨੇ ਇੱਕ ਸੋਚੀ ਸਮਝੀ ਸਾਜ਼ਿਸ਼ ਨਾਲ ਪੰਜਾਬ ਅਤੇ ਦੇਸ਼ ਦੇ ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦਾ ਭੱਠਾ ਬਿਠਾਇਆ ਹੈ ਤਾਂ ਕਿ ਦਲਿਤਾਂ, ਗ਼ਰੀਬ ਕਿਸਾਨਾਂ ਸਮੇਤ ਆਮ ਆਦਮੀ ਦੇ ਬੱਚੇ ਮਿਆਰੀ ਅਤੇ ਕੁਸ਼ਲ ਵਿੱਦਿਆ ਤੋਂ ਹਮੇਸ਼ਾ ਲਈ ਵਾਂਝੇ ਰਹਿਣ ਅਤੇ ਇਨ੍ਹਾਂ ਰਾਜਿਆਂ ਰਜਵਾੜਿਆਂ ਦੀ ਗ਼ੁਲਾਮੀ ਭੋਗਣ। ਸਕੂਲ ਸਿੱਖਿਆ ‘ਚ ਕਿਸੇ ਵਿਦਿਆਰਥੀ ਨੂੰ ਫ਼ੇਲ੍ਹ ਨਾ ਕਰਨ ਅਤੇ ਬੋਰਡ ਦੀਆਂ ਪ੍ਰੀਖਿਆਵਾਂ ਬੰਦ ਕਰਨ ਦੀ ਸਿੱਖਿਆ ਨੀਤੀ ਇਸੇ ਸਾਜ਼ਿਸ਼ ਦਾ ਹਿੱਸਾ ਸੀ। ਜਿਸ ਨਾਲ ਇੱਕ ਪੂਰੀ ਪੀੜੀ ਦਾ ਸੱਤਿਆਨਾਸ ਕਰ ਦਿੱਤਾ ਗਿਆ ਅਤੇ ਅੰਤ ਲੋਕਾਂ ਅਤੇ ਬੁੱਧੀਜੀਵੀ ਵਰਗ ਦੇ ਦਬਾਅ ਥੱਲੇ ਹੁਣ ਬੋਰਡ ਦੀਆਂ ਪ੍ਰੀਖਿਆਵਾਂ ਤਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ ਪਰੰਤੂ ਸਕੂਲੀ ਢਾਂਚੇ ਦੇ ਸੁਧਾਰ ਅਤੇ ਖ਼ਾਲੀ ਪਈਆਂ ਪੋਸਟਾਂ ਦੀ ਭਰਤੀ ਬਾਰੇ ਕੋਈ ਗੰਭੀਰਤਾ ਨਜ਼ਰ ਨਹੀਂ ਆ ਰਹੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

by Ranjit Singh
2 weeks ago
0

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ - ਸਵੇਰੇ 4 ਵਜੇ ਖੁੱਲ੍ਹਣਗੇ ਮੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 