• Latest
  • Trending
PUNJAB: ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਪਿੰਡ ਮੁਹਾਰ ਸੋਨਾ ਤੋਂ ਯਾਤਰਾ ਅੰਮ੍ਰਿਤਸਰ ਸਾਹਿਬ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਬੱਸ ਕੀਤੀ ਰਵਾਨਾ

11 months ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

1 hour ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

2 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

4 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Hindi News
English News
Monday, November 23, 2026
No Result
View All Result
19 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਪਿੰਡ ਮੁਹਾਰ ਸੋਨਾ ਤੋਂ ਯਾਤਰਾ ਅੰਮ੍ਰਿਤਸਰ ਸਾਹਿਬ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਬੱਸ ਕੀਤੀ ਰਵਾਨਾ

December 28, 2025
in ਖਬਰਾਂ, ਪੰਜਾਬ
PUNJAB: ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਪਿੰਡ ਮੁਹਾਰ ਸੋਨਾ ਤੋਂ ਯਾਤਰਾ ਅੰਮ੍ਰਿਤਸਰ ਸਾਹਿਬ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਬੱਸ ਕੀਤੀ ਰਵਾਨਾ
PUNJAB: ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਪਿੰਡ ਮੁਹਾਰ ਸੋਨਾ ਤੋਂ ਯਾਤਰਾ ਅੰਮ੍ਰਿਤਸਰ ਸਾਹਿਬ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਬੱਸ ਕੀਤੀ ਰਵਾਨਾ

ਸ਼ਰਧਾਲੂ ਕਰ ਰਹੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ- ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 28 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਪਿੰਡ ਮੁਹਾਰ ਸੋਨਾ ਤੋਂ ਯਾਤਰਾ ਸ੍ਰੀ ਅੰਮ੍ਰਿਤਸਰ ਸਾਹਿਬ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾ ਲਈ ਬੱਸ ਰਵਾਨਾ ਕੀਤੀ
ਉਨ੍ਹਾਂ ਕਿਹਾ ਕਿ ਤੀਰਥ ਸਥਾਨ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|

ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।

ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।

Tags: BREAKING NEWSBreaking news in PunjabiLatest News In PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 