• Latest
  • Trending
‘ਆਪ’ ਨੇ ਪਾਰਟੀ ਦੀ ਮਜ਼ਬੂਤੀ ਲਈ ਸੰਗਠਨਾਤਮਿਕ ਢਾਂਚੇ ਦਾ ਕੀਤਾ ਵਿਸਤਾਰ

‘ਆਪ’ ਨੇ ਪਾਰਟੀ ਦੀ ਮਜ਼ਬੂਤੀ ਲਈ ਸੰਗਠਨਾਤਮਿਕ ਢਾਂਚੇ ਦਾ ਕੀਤਾ ਵਿਸਤਾਰ

8 years ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

13 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

13 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

17 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

21 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

24 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

29 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਨੇ ਪਾਰਟੀ ਦੀ ਮਜ਼ਬੂਤੀ ਲਈ ਸੰਗਠਨਾਤਮਿਕ ਢਾਂਚੇ ਦਾ ਕੀਤਾ ਵਿਸਤਾਰ

March 4, 2019
in ਪੰਜਾਬ
‘ਆਪ’ ਨੇ ਪਾਰਟੀ ਦੀ ਮਜ਼ਬੂਤੀ ਲਈ ਸੰਗਠਨਾਤਮਿਕ ਢਾਂਚੇ ਦਾ ਕੀਤਾ ਵਿਸਤਾਰ

‘ਆਪ’ ਨੇ ਪਾਰਟੀ ਦੀ ਮਜ਼ਬੂਤੀ ਲਈ ਸੰਗਠਨਾਤਮਿਕ ਢਾਂਚੇ ਦਾ ਕੀਤਾ ਵਿਸਤਾਰ

ਚੰਡੀਗੜ੍ਹ, 4 ਮਾਰਚ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਸੰਗਠਨਾਤਮਿਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਤੇਜਿੰਦਰ ਸਿੰਘ ਬਰਾੜ ਅਤੇ ਆਤਮ ਪ੍ਰਕਾਸ਼ ਸਿੰਘ ਬੱਬਲੂ ਨੂੰ ਸੂਬੇ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ 4 ਹਲਕਾ ਪ੍ਰਧਾਨ ਅਤੇ 1 ਹਲਕਾ ਸਹਿ-ਪ੍ਰਧਾਨ, 2 ਹਲਕਾ ਅਬਜ਼ਰਵਰ ਅਤੇ ਯੂਥ ਵਿੰਗ ਦੇ 2 ਜ਼ਿਲ੍ਹਾ ਪ੍ਰਧਾਨਾਂ ਸਮੇਤ ਅਲੱਗ-ਅਲੱਗ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ।
ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਸੂਚੀ ਅਨੁਸਾਰ ਹਲਕਾ ਪ੍ਰਧਾਨ ਧਰਮਕੋਟ ਤੋਂ ਸੰਜੀਵ ਕੋਛੜ, ਆਤਮ ਨਗਰ (ਲੁਧਿਆਣਾ) ਤੋਂ ਰਵਿੰਦਰ ਪਾਲ ਸਿੰਘ ਪਾਲੀ, ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ ਹੈਪੀ ਅਤੇ ਲੁਧਿਆਣਾ (ਨਾਰਥ) ਤੋਂ ਡਾ. ਸਤਵਰਗ ਸਿੰਘ ਸ਼ੇਰਗਿੱਲ ਨੂੰ ਹਲਕਾ ਪ੍ਰਧਾਨ ਬਣਾਇਆ ਗਿਆ ਹੈ ਅਤੇ ਮਹਿਲਾ ਯੂਥ ਆਗੂ ਨਰਿੰਦਰ ਕੌਰ ਭਰਾਜ ਨੂੰ ਹਲਕਾ ਸੰਗਰੂਰ ਦੀ ਸਹਿ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਦਕਿ ਹਲਕਾ ਨਕੋਦਰ ਲਈ ਜਸਵੀਰ ਸਿੰਘ, ਸ਼ਾਂਤੀ ਸਰੂਪ, ਪਰਮਜੀਤ ਸਿੰਘ, ਨਰੇਸ਼ ਕੁਮਾਰ, ਬਲਜੀਤ ਕੌਰ ਅਤੇ ਸੁਭਾਸ਼ ਸ਼ਰਮਾ ‘ਤੇ ਆਧਾਰਿਤ ਕਮੇਟੀ ਗਠਿਤ ਕੀਤੀ ਗਈ ਹੈ।
ਇਸੇ ਤਰ੍ਹਾਂ ਕੇਵਲ ਸਿੰਘ ਜਾਗੋਵਾਲ ਨੂੰ ਯੂਥ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਅਤੇ ਨਵਜੋਤ ਸਿੰਘ ਸੈਣੀ ਨੂੰ ਯੂਥ ਵਿੰਗ ਮੋਹਾਲੀ ਦਾ ਪ੍ਰਧਾਨ ਅਤੇ ਹਰਦੀਪ ਸਿੰਘ ਨੂੰ ਪਾਰਟੀ ਦੇ ਲੀਗਲ ਸੈੱਲ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਲੀਗਲ ਸੈੱਲ ਦੇ ਹਾਈਕੋਰਟ ਪੈਨਲ ‘ਚ ਐਡਵੋਕੇਟ ਸੁਸ਼ੀਲ ਕੌਸ਼ਲ, ਜੈਕਰ ਵਿਰਕ ਅਤੇ ਹਰਜੋਤ ਮਾਨ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਦੇ ਸਾਬਕਾ ਸੈਨਿਕ ਵਿੰਗ ਲਈ ਲੈਫ਼ਟੀਨੈਂਟ (ਰਿਟਾ.) ਪ੍ਰਹਿਲਾਦ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਰੋਪੜ, ਸਾਰਜ਼ਂਟ ਨਰਿੰਦਰ ਸਿੰਘ ਭਾਟੀਆ ਨੂੰ ਫ਼ਤਿਹਗੜ੍ਹ ਸਾਹਿਬ, ਮਾਸਟਰ ਚਰਨਜੀਤ ਸਿੰਘ ਨੂੰ ਕਪੂਰਥਲਾ, ਸੂਬੇਦਾਰ ਮੇਜਰ ਸੁਖਦੇਵ ਸਿੰਘ (ਰਿਟਾ.) ਨੂੰ ਗੁਰਦਾਸਪੁਰ, ਸੂਬੇਦਾਰ ਮੇਜਰ (ਰਿਟਾ.) ਸੁਲੱਖਣ ਸਿੰਘ ਨੂੰ ਹੁਸ਼ਿਆਰਪੁਰ, ਕੈਪਟਨ (ਰਿਟਾ.)  ਏਡੀ ਸਿੰਘ ਨੂੰ ਪਟਿਆਲਾ, ਹਰਜੀਤ ਸਿੰਘ ਬਰਾੜ ਨੂੰ ਸੰਗਰੂਰ, ਜੇਡਬਲਯੂਓ ਏਐਮ ਸਹਿਗਲ ਨੂੰ ਜਲੰਧਰ, ਸੇਵਾ ਸਿੰਘ ਨੂੰ ਨਵਾਂ ਸ਼ਹਿਰ ਅਤੇ ਲਖਵਿੰਦਰ ਸਿੰਘ ਨੂੰ ਤਰਨਤਾਰਨ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ।
‘ਆਪ’ ਦੇ ਅਨੁਸੂਚਿਤ ਜਾਤੀ ਵਿੰਗ ਲਈ ਬਲਵਿੰਦਰ ਸਿੰਘ ਧਾਲੀਵਾਲ ਨੂੰ ਸੂਬਾ ਸੰਯੁਕਤ ਸਕੱਤਰ ਅਤੇ ਬਲੌਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨਾਂ ਲੁਧਿਆਣਾ ਦਿਹਾਤੀ, ਗੁਰਿੰਦਰ ਸਿੰਘ ਨੂੰ ਮੋਗਾ, ਸੁਰਿੰਦਰ ਸਿੰਘ ਨੂੰ ਫ਼ਾਜ਼ਿਲਕਾ, ਪਿਆਰਾ ਸਿੰਘ ਨੂੰ ਕਪੂਰਥਲਾ ਅਤੇ ਸੁਖਦੇਵ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਨਿਯੁਕਤ ਕੀਤਾ ਗਿਆ ਹੈ।
‘ਆਪ’ ਦੇ ਵਪਾਰ ਵਿੰਗ ਲਈ ਭੁਪਿੰਦਰ ਬਾਂਸਲ ਨੂੰ ਮਾਲਵਾ ਜ਼ੋਨ-1 ਦਾ ਉਪ ਪ੍ਰਧਾਨ ਅਤੇ ਗੁਰਚਰਨ ਸਿੰਘ ਮੁੰਡੂ ਨੂੰ ਜਨਰਲ ਸਕੱਤਰ ਲਗਾਇਆ ਗਿਆ ਹੈ। ਜ਼ਿਲ੍ਹਾ ਉਪ ਪ੍ਰਧਾਨਾਂ ‘ਚ ਰਵਿੰਦਰ ਸਿੰਘ ਅਤੇ ਰਣਜੀਤ ਸਿੰਘ ਨੂੰ ਬਠਿੰਡਾ ਸ਼ਹਿਰੀ, ਬਲਵਿੰਦਰ ਸਿੰਘ ਨੂੰ ਸਰਦੂਲਗੜ੍ਹ, ਕੇਵਲ ਸਿੰਘ ਨੂੰ ਬੁਢਲਾਡਾ, ਮਨੀਸ਼ ਕੁਮਾਰ ਨੂੰ ਮਾਨਸਾ, ਪ੍ਰੀਤਪਾਲ ਸਿੰਘ ਨੂੰ ਫ਼ਿਰੋਜ਼ਪੁਰ, ਗੁਰਪ੍ਰੀਤ ਸਿੰਘ ਨੂੰ ਜ਼ੀਰਾ, ਸੁਰਿੰਦਰ ਮੋਹਨ ਨੂੰ ਗੁਰਹਰਸਾਏ ਤੋਂ ਨਿਯੁਕਤ ਕੀਤਾ ਗਿਆ।
‘ਆਪ’ ਦੀ ਬੁੱਧੀਜੀਵੀ ਵਿੰਗ ਵਿਚ ਸੂਬਾ ਟੀਮ ਦੇ ਮੈਂਬਰਾਂ ਵਿਚ ਤੇਜਪਾਲ, ਗੁਰਮੀਤ ਸਿੰਘ ਨੂੰ , ਉਪ-ਪ੍ਰਧਾਨਾਂ ਵਿਚ ਰਾਜਵੰਤ ਸਿੰਘ, ਡਾ. ਚਰਨਜੀਤ ਕੌਰ, ਹਰਬੰਸ ਸਿੰਘ, ਐਚ.ਐਸ ਵਾਲੀਆ, ਸੁਖਵਿੰਦਰ ਸਿੰਘ ਨੂੰ, ਜਨਰਲ ਸਕੱਤਰ ਹਰਭਜਨਾ ਕੌਰ, ਬਰਿੰਦਰ ਸਿੰਘ, ਬਲਜਿੰਦਰ ਸਿੰਘ, ਸੁਰਿੰਦਰ ਸ਼ਰਮਾ,  ਪ੍ਰਹਿਲਾਦ ਸਿੰਘ ਨੂੰ, ਸੰਯੁਕਤ ਸਕੱਤਰ ਬਲਦੇਵ ਸਿੰਘ ਪੰਨੂੰ, ਹਰਮਿੰਦਰਪਾਲ ਸਿੰਘ, ਸ਼ਿੰਗਾਰਾ ਸਿੰਘ, ਨਛੱਤਰ ਸਿੰਘ ਨੂੰ, ਜ਼ੋਨ ਪ੍ਰਧਾਨ ਬਲਦੇਵ ਸਿੰਘ ਨੂੰ ਮਾਲਵਾ -1 ਦਾ, ਪ੍ਰਗਟ ਸਿੰਘ ਨੂੰ ਮਾਲਵਾ -2 ਦਾ, ਮਾਸਟਰ ਭੋਲਾ ਨੂੰ ਮਾਲਵਾ -3 ਦਾ,  ਸੁਰਿੰਦਰਪਾਲ ਸਿੰਘ ਮੰਡ ਨੂੰ ਦੋਆਬਾ ਦਾ ਅਤੇ ਜਸਪਾਲ ਸਿੰਘ ਨੂੰ ਮਾਝਾ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ। ਜਦਕਿ ਜ਼ਿਲ੍ਹਾ ਪ੍ਰਧਾਨ ਲਈ ਕ੍ਰਿਸ਼ਨ ਲਾਲ ਨੂੰ ਫ਼ਾਜ਼ਿਲਕਾ,  ਗੁਰਜੀਤ ਸਿੰਘ ਨੂੰ ਮਾਨਸਾ, ਗੁਰਦਰਸ਼ਨ ਸਿੰਘ ਨੂੰ ਲੁਧਿਆਣਾ ਦਿਹਾਤੀ, ਸੁਰਜੀਤ ਸਿੰਘ ਸੰਧੂ ਨੂੰ ਬਰਨਾਲਾ, ਸੁਰਿੰਦਰਪਾਲ ਸ਼ਰਮਾ ਨੂੰ ਸੰਗਰੂਰ, ਸੁਦੇਸ਼ ਸਿੰਘ ਮੋਦਗਿਲ ਨੂੰ ਪਟਿਆਲਾ, ਦੀਪਕ ਕੌਸ਼ਲ ਨੂੰ ਪਟਿਆਲਾ ਦਿਹਾਤੀ, ਗੁਰਮੇਜ ਸਿੰਘ ਕਾਹਲੋਂ ਨੂੰ ਮੋਹਾਲੀ,  ਪਰਮਜੀਤ ਸਿੰਘ ਅਰੋੜਾ ਨੂੰ ਜਲੰਧਰ ਸਿਟੀ,  ਪ੍ਰੇਮ ਕੁਮਾਰ ਨੂੰ ਜਲੰਧਰ ਦਿਹਾਤੀ, ਜਗਦੀਸ਼ ਸਿੰਘ ਸੋਢੀ ਨੂੰ ਤਰਨ ਤਾਰਨ,  ਜਸਵੰਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਸਿਟੀ, ਬਲਜਿੰਦਰ ਸਿੰਘ ਜੋਸ਼ਨ ਨੂੰ ਅੰਮ੍ਰਿਤਸਰ ਦਿਹਾਤੀ, ਡਾ. ਗੁਰਿੰਦਰ ਸਿੰਘ ਨੂੰ ਗੁਰਦਾਸਪੁਰ ਤੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ।
‘ਆਪ’ ਦੀ ਮਹਿਲਾ ਵਿੰਗ ਲਈ ਮੰਜੂ ਸ਼ੇਰੀ ਨੂੰ ਲੁਧਿਆਣਾ ਦਿਹਾਤੀ ਤੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜਦਕਿ ਮਹਿਲਾ ਵਿੰਗ ਦੀ ਉਪ-ਪ੍ਰਧਾਨ ਜਗਜੀਤ ਕੌਰ ਨੂੰ ਨਵਾਂ ਸ਼ਹਿਰ, ਕੁਲਵਿੰਦਰ ਕੌਰ ਅਤੇ ਕਸ਼ਮੀਰ ਕੌਰ ਨੂੰ ਐਸ.ਏ.ਐਸ ਨਗਰ, ਰਵਿੰਦਰ ਕੌਰ ਰੇਖੀ ਨੂੰ ਜਲੰਧਰ ਤੋਂ ਉਪ ਪ੍ਰਧਾਨ ਨਿਯੁਕਤ ਕੀਤਾ। ਇਸੇ ਤਰ੍ਹਾਂ ਮਹਿਲਾ ਵਿੰਗ ਦੀ ਜਨਰਲ ਸਕੱਤਰ ਲਈ ਬਲਜਿੰਦਰ ਕੌਰ ਅਤੇ ਹਰਜਿੰਦਰ ਕੌਰ ਨੂੰ ਫ਼ਿਰੋਜ਼ਪੁਰ, ਭਾਗਵੰਤੀ ਨੂੰ ਫ਼ਾਜ਼ਿਲਕਾ, ਤੇਜ਼ ਕੌਰ ਨੂੰ ਬਠਿੰਡਾ, ਮੁਕਤਸਰ ਤੋਂ ਸੋਨੀਆ ਸ਼ਰਮਾ, ਫ਼ਾਜ਼ਿਲਕਾ ਤੋਂ ਇੰਦਰਜੀਤ ਕੌਰ ਅਤੇ ਕੁਲਵੰਤ ਕੌਰ, ਲੁਧਿਆਣਾ ਤੋਂ ਸਤਵਿੰਦਰ ਕੌਰ, ਮਮਤਾ ਚਾਵਲਾ, ਨਵਨੀਤ ਕੌਰ, ਊਸ਼ਾ ਰਾਣੀ, ਪੂਨਮ, ਫ਼ਤਿਹਗੜ੍ਹ ਸਾਹਿਬ ਤੋਂ ਕਵਿਤਾ, ਕਿਰਨਜੀਤ, ਅੰਮ੍ਰਿਤ ਕੌਰ, ਬਲਜੀਤ ਕੌਰ, ਐਸ ਏ ਐਸ ਨਗਰ ਤੋਂ ਜੋਗਿੰਦਰ ਕੌਰ, ਸਵਰਨ ਲਤਾ, ਸਿਮਰਨ ਕੌਰ, ਬਲਜਿੰਦਰ ਕੌਰ, ਉਰਮਿਲਾ, ਰਾਣੀ ਸੋਹਲ, ਸਵਿਤਾ ਪੂਰੀ, ਮੀਨੂ, ਸੁਰਿੰਦਰ ਸ਼ਰਮਾ, ਰਣਦੀਪ ਕੌਰ, ਸਰਬਜੀਤ ਕੌਰ, ਮੁਕਤਸਰ ਤੋਂ ਕਮਲਜੀਤ ਕੌਰ ਅਤੇ  ਜਲੰਧਰ ਤੋਂ ਗੁਰਪ੍ਰੀਤ ਕੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
3 days ago
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 