PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 29 ਦਸੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਹ ਮੀਟਿੰਗ ਮਨਰੇਗਾ ‘ਤੇ ਹੋਣ ਵਾਲੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ।
ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























