<img class="alignnone size-full wp-image-3897" src="https://wishavwarta.in/wp-content/uploads/2017/09/amritsar.jpg" alt="" width="478" height="563" /> ਅੰਮ੍ਰਿਤਸਰ, 5 ਮਾਰਚ – ਅੰਮ੍ਰਿਤਸਰ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ’ਚ ਮਜ਼ਦੂਰ ਤੇ ਔਰਤਾਂ ਵੀ ਸ਼ਾਮਲ ਹਨ। ਇਸ ਦੌਰਾਨ ਧਰਨਾਕਾਰੀਆਂ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ’ਤੇ ਜਾਮ ਲਾ ਦਿੱਤਾ, ਜਿਸ ਕਾਰਨ ਕਈ ਟ੍ਰੇਨਾਂ ਨੂੰ ਰੱਦ ਕਰਨਾ ਪਿਆ ਹੈ।