• Latest
  • Trending
Most Beautiful Faces of 2025: ਸਾਲ 2025 ਦੇ 100 ਸਭ ਤੋਂ ਸੁੰਦਰ ਚਿਹਰਿਆਂ’ ਦੀ ਸੂਚੀ ਜਾਰੀ, ਪੜ੍ਹੋ ਵੇਰਵਾ

11 months ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

11 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Hindi News
English News
Wednesday, November 18, 2026
No Result
View All Result
11 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Most Beautiful Faces of 2025: ਸਾਲ 2025 ਦੇ 100 ਸਭ ਤੋਂ ਸੁੰਦਰ ਚਿਹਰਿਆਂ’ ਦੀ ਸੂਚੀ ਜਾਰੀ, ਪੜ੍ਹੋ ਵੇਰਵਾ

December 30, 2025
in ਖਬਰਾਂ, ਫ਼ਿਲਮੀ
Most Beautiful Faces of 2025: ਸਾਲ 2025 ਦੇ 100 ਸਭ ਤੋਂ ਸੁੰਦਰ ਚਿਹਰਿਆਂ’ ਦੀ ਸੂਚੀ ਜਾਰੀ, ਪੜ੍ਹੋ ਵੇਰਵਾ

Most Beautiful Faces of 2025

– ‘ਬਲੈਕਪਿੰਕ’ ਦੀ ਰੋਜ਼ ਬਣੀ ਇਸ ਸਾਲ ਦਾ ਸਭ ਤੋਂ ਸੁੰਦਰ ਚਿਹਰਾ

ਨਵੀ ਦਿੱਲੀ, 30 ਦਸੰਬਰ 2025 (ਵਿਸ਼ਵ ਵਾਰਤਾ) – ਅਮਰੀਕੀ ਸੰਸਥਾ ਟੀਸੀ ਕੈਂਡਲਰ ਵੱਲੋਂ ਸਾਲ 2025 ਦੇ 100 ਸਭ ਤੋਂ ਸੁੰਦਰ ਚਿਹਰਿਆਂ’ (Most Beautiful Faces of 2025) ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ‘ਚ ਦੱਖਣੀ ਕੋਰੀਆਈ ਕੇ-ਪੌਪ ਗਰੁੱਪ ਬਲੈਕਪਿੰਕ ਦੀ ਗਾਇਕਾ ਰੋਜ਼ ਨੂੰ 2025 ਦੇ 100 ਸਭ ਤੋਂ ਸੁੰਦਰ ਚਿਹਰਿਆਂ’ ਦੀ ਸੂਚੀ ਵਿੱਚ ਪਹਿਲਾ ਸਥਾਨ ਮਿਲਿਆ ਹੈ। ਅਮਰੀਕੀ ਅਦਾਕਾਰਾ ਸਿਡਨੀ ਸਵੀਨੀ ਦੂਜੇ ਸਥਾਨ ‘ਤੇ ਆਈ। ਕੇ-ਪੌਪ ਸਮੂਹ ਬੇਬੀ ਮੌਨਸਟਰ ਦੀ ਥਾਈ ਗਾਇਕਾ ਫਰੀਤਾ ਤੀਜੇ ਸਥਾਨ ‘ਤੇ ਆਈ।

Most Beautiful Faces of 2025
Most Beautiful Faces of 2025

ਸਭ ਤੋਂ ਸੁੰਦਰ ਚਿਹਰਿਆਂ’ ਦੀ ਸੂਚੀ ਵਿੱਚ ਭਾਰਤ ਦੀਆਂ ਤਿੰਨ ਅਭਿਨੇਤਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਮਿਸ ਯੂਨੀਵਰਸ 2021 ਹਰਨਾਜ਼ ਸੰਧੂ ਇਸ ਸੂਚੀ ‘ਚ 55ਵੇਂ ਸਥਾਨ ‘ਤੇ ਰਹੀ, ਜੋ ਕਿ ਸੂਚੀ ਵਿੱਚ ਉਸਦਾ ਤੀਜਾ ਸਾਲ ਹੈ। ਪ੍ਰਿਯੰਕਾ ਚੋਪੜਾ 67ਵੇਂ ਸਥਾਨ ‘ਤੇ ਰਹੀ, ਜੋ ਕਿ ਸੂਚੀ ਵਿੱਚ ਉਸਦਾ ਅੱਠਵਾਂ ਸਾਲ ਹੈ। ਪੂਜਾ ਹੇਗੜੇ 81ਵੇਂ ਸਥਾਨ ‘ਤੇ ਰਹੀ, ਜੋ ਕਿ ਸੂਚੀ ਵਿੱਚ ਉਸਦਾ ਉਸਦਾ ਚੌਥਾ ਸਾਲ ਹੈ।

Most Beautiful Faces of 2025
Most Beautiful Faces of 2025

ਦੱਸ ਦਈਏ ਕਿ ਅਮਰੀਕੀ ਸੰਸਥਾ ਟੀਸੀ ਕੈਂਡਲਰ ਦੁਆਰਾ ਜਾਰੀ ਕੀਤੀ ਜਾਂਦੀ ਇਸ ਸੂਚੀ ‘ਚ ਦੁਨੀਆ ਭਰ ਦੀਆਂ ਕਈ ਮਸ਼ਹੂਰ ਹਸਤੀਆਂ ਅਤੇ ਚਿਹਰੇ ਸ਼ਾਮਲ ਹਨ। ਇਹ ਸੂਚੀ ਵੱਖ-ਵੱਖ ਮਾਪਦੰਡਾਂ ‘ਤੇ ਅਧਾਰਤ ਹੈ, ਜਿਵੇਂ ਕਿ Aesthetics, Grace, Originality ਅਤੇ ਇਸ ਵਿੱਚ ਸਿਰਫ਼ ਮਸ਼ਹੂਰ ਹਸਤੀਆਂ ਹੀ ਨਹੀਂ ਸਗੋਂ ਆਮ ਲੋਕ ਵੀ ਸ਼ਾਮਲ ਕੀਤੇ ਜਾਂਦੇ ਹਨ। ਇਹ ਸੂਚੀ ਸਾਲ ਦੇ ਅਖੀਰ ‘ਚ ਜਾਰੀ ਕੀਤੀ ਜਾਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMost Beautiful Faces of 2025punjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
7 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 