ਚੰਡੀਗੜ੍ਹ ‘ਚ ਅਧਿਆਪਕਾਂ ਦੀ ਪੰਜਾਬ ਦੇ ਮੰਤਰੀਆਂ ਨਾਲ ਹੋਈ ਮੀਟਿੰਗ

142
Advertisement

ਚੰਡੀਗੜ, 5 ਮਾਰਚ – ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਮੰਤਰੀ ਨਾਲ ਅਧਿਆਪਕਾਂ ਵਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਿੱਖਿਆ ਮੰਤਰੀ ਓਪੀ ਸੋਨੀ ਸਮੇਤ 4 ਮੰਤਰੀ ਰਹੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਬੈਠਕ ਵਿਚ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਉਤੇ ਵਿਚਾਰ-ਚਰਚਾ ਹੋਈ ਹੈ। ਅਧਿਆਪਕਾਂ ਦੀ ਮੰਗਾਂ ਨੂੰ ਲੈ ਕੇ ਕਮੇਟੀ ਦਾ ਗਠਨ ਕੀਤਾ ਜਾਵੇਗਾ।