• Latest
  • Trending
Gold Silver Price: ਨਵੇਂ ਸਾਲ ਦੇ ਪਹਿਲੇ ਦਿਨ ਡਿੱਗੀਆਂ ਸੋਨੇ – ਚਾਂਦੀ ਦੀਆਂ ਕੀਮਤਾਂ

Gold Silver Price: ਨਵੇਂ ਸਾਲ ਦੇ ਪਹਿਲੇ ਦਿਨ ਡਿੱਗੀਆਂ ਸੋਨੇ – ਚਾਂਦੀ ਦੀਆਂ ਕੀਮਤਾਂ

3 months ago
Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 minutes ago
IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

16 minutes ago
National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

23 minutes ago
International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

32 minutes ago
Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

10 hours ago
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

10 hours ago
ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

10 hours ago
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

10 hours ago
ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

10 hours ago
Hindi News
English News
Thursday, April 16, 2026
No Result
View All Result
26 °c
Chandigarh
33 ° Fri
34 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gold Silver Price: ਨਵੇਂ ਸਾਲ ਦੇ ਪਹਿਲੇ ਦਿਨ ਡਿੱਗੀਆਂ ਸੋਨੇ – ਚਾਂਦੀ ਦੀਆਂ ਕੀਮਤਾਂ

January 1, 2026
in ਖਬਰਾਂ, ਰਾਸ਼ਟਰੀ
Gold Silver Price: ਨਵੇਂ ਸਾਲ ਦੇ ਪਹਿਲੇ ਦਿਨ ਡਿੱਗੀਆਂ ਸੋਨੇ – ਚਾਂਦੀ ਦੀਆਂ ਕੀਮਤਾਂ

Gold Silver Price: ਨਵੇਂ ਸਾਲ ਦੇ ਪਹਿਲੇ ਦਿਨ ਡਿੱਗੀਆਂ ਸੋਨੇ – ਚਾਂਦੀ ਦੀਆਂ ਕੀਮਤਾਂ

– ਇੱਥੇ ਦੇਖੋ Latest ਰੇਟ

ਨਵੀ ਦਿੱਲੀ, 1 ਜਨਵਰੀ 2026 (ਵਿਸ਼ਵ ਵਾਰਤਾ): ਨਵੇਂ ਸਾਲ ਦੀ ਸ਼ੁਰੂਆਤ ਅੱਜ ਸੋਨੇ – ਚਾਂਦੀ ਦੀਆਂ ਕੀਮਤਾਂ (Gold Silver Price) ਵਿੱਚ ਗਿਰਾਵਟ ਨਾਲ ਹੋਈ ਹੈ। ਚਾਂਦੀ ਦੀਆਂ ਕੀਮਤਾਂ ਅੱਜ 2,520 ਰੁਪਏ ਘੱਟ ਗਈਆਂ ਹਨ। ਸੋਨੇ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਈ ਹੈ। ਇੰਡੀਆ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ 44 ਰੁਪਏ ਡਿੱਗ ਕੇ 1,33,151 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਕੱਲ੍ਹ ਇਹ 1,33,195 ਰੁਪਏ ਪ੍ਰਤੀ 10 ਗ੍ਰਾਮ ਸੀ। ਅੱਜ 23 ਕੈਰੇਟ ਸੋਨਾ ਵੀ 44 ਰੁਪਏ ਡਿੱਗ ਕੇ 132,618 ਰੁਪਏ ਪ੍ਰਤੀ 10 ਗ੍ਰਾਮ ‘ਤੇ ਖੁੱਲ੍ਹਿਆ। 22 ਕੈਰੇਟ ਸੋਨੇ ਦੀ ਕੀਮਤ 41 ਰੁਪਏ ਡਿੱਗ ਕੇ 121966 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ।

ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 2,520 ਰੁਪਏ ਘਟ ਕੇ 2,27,900 ਰੁਪਏ ਹੋ ਗਈ ਹੈ। ਕੱਲ੍ਹ ਇਹ 2,30,420 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਲਗਾਤਾਰ ਤੀਜਾ ਦਿਨ ਹੈ। ਇਸ ਤੋਂ ਪਹਿਲਾਂ, 29 ਦਸੰਬਰ ਨੂੰ, ਸੋਨੇ ਦੀ ਕੀਮਤ 1,38,161 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 2,43,483 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਸੀ। ਇਸ ਦੌਰਾਨ ਇਹ ਸੋਨੇ ਚਾਂਦੀ ਦੀ ਹੁਣ ਤੱਕ ਦੀ ਸਭ ਤੋਂ ਉੱਚੀ ਕੀਮਤ ਯਾਨੀ ਕਿ ਆਲ ਟਾਈਮ ਹਾਈ ਦਰ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGold Silver PriceLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
April 16, 2026
0

Amritsar 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 16 ਅਪ੍ਰੈਲ 2026 - ਅੰਮ੍ਰਿਤਸਰ ਜ਼ਿਲ੍ਹੇ ਦੇ ਭੁੱਲਰ ਪਿੰਡ ਵਿੱਚ ਬੁੱਧਵਾਰ...

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

by Ranjit Singh
April 16, 2026
0

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ ਨਵੀਂ ਦਿੱਲੀ, 16 ਅਪ੍ਰੈਲ 2026...

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

by Ranjit Singh
April 16, 2026
0

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼ ਨਵੀਂ ਦਿੱਲੀ, 16 ਅਪ੍ਰੈਲ 2026 - ਮਹਿਲਾ ਰਾਖਵਾਂਕਰਨ ਐਕਟ...

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

by Ranjit Singh
April 16, 2026
0

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ ਨਵੀਂ ਦਿੱਲੀ, 16 ਅਪ੍ਰੈਲ 2026 - ਈਰਾਨ ਨੇ ਦੁਨੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
April 16, 2026
0

Amritsar 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 16 ਅਪ੍ਰੈਲ 2026 - ਅੰਮ੍ਰਿਤਸਰ ਜ਼ਿਲ੍ਹੇ ਦੇ ਭੁੱਲਰ ਪਿੰਡ ਵਿੱਚ ਬੁੱਧਵਾਰ...

Most Popular

Maharashtra : ਕਾਰ ਪਾਰਕਿੰਗ ਵਿੱਚ ਲੈਂਡ ਹੋਇਆ ਮੰਤਰੀ ਦਾ ਹੈਲੀਕਾਪਟਰ

Maharashtra : ਕਾਰ ਪਾਰਕਿੰਗ ਵਿੱਚ ਲੈਂਡ ਹੋਇਆ ਮੰਤਰੀ ਦਾ ਹੈਲੀਕਾਪਟਰ

by Jaspreet Kaur
5 days ago
0

Maharashtra : ਕਾਰ ਪਾਰਕਿੰਗ ਵਿੱਚ ਲੈਂਡ ਹੋਇਆ ਮੰਤਰੀ ਦਾ ਹੈਲੀਕਾਪਟਰ ਪੁਣੇ, 11 ਅਪ੍ਰੈਲ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਖੁਰਾਕ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 