Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
DGCA ਨੇ ਏਅਰ ਇੰਡੀਆ ਦੇ ਪਾਇਲਟ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ: ਤਕਨੀਕੀ ਨੁਕਸ ਦੇ ਬਾਵਜੂਦ ਭਰੀ ਉਡਾਣ
ਪ੍ਰਭਾਸ-ਤ੍ਰਿਪਤੀ ਡਿਮਰੀ ਸਟਾਰਰ ‘Spirit’ ਦਾ ਪਹਿਲਾ ਪੋਸਟਰ ਰਿਲੀਜ਼
ਨਵੇਂ ਸਾਲ ਦੇ ਪਹਿਲੇ ਦਿਨ ਡਿੱਗੀਆਂ ਸੋਨੇ – ਚਾਂਦੀ ਦੀਆਂ ਕੀਮਤਾਂ
ਵੱਡੀ ਗਿਣਤੀ ‘ਚ ਸੰਗਤ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਮਨਾਇਆ ਨਵਾਂ ਸਾਲ
ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਟਜ਼ਰਲੈਂਡ ਦੇ ਇੱਕ ਰਿਜ਼ੋਰਟ ਵਿੱਚ ਧਮਾਕਾ: ਕਈ ਲੋਕਾਂ ਦੀ ਮੌਤ
ਨਾਲਾਗੜ੍ਹ ਪੁਲਿਸ ਸਟੇਸ਼ਨ ਨੇੜੇ ਜ਼ੋਰਦਾਰ ਧਮਾਕਾ, ਨੇੜਲੀਆਂ ਇਮਾਰਤਾਂ ਦੇ ਸ਼ੀਸ਼ੇ ਟੁੱਟੇ
ਸਰਹੱਦੀ ਖੇਤਰ ਵਿੱਚ ਨਿਸ਼ਾਨਾ ਬਣਾ ਕੇ ਫਾਇਰਿੰਗ ਦੀ ਸਾਜ਼ਿਸ਼ ਨਾਕਾਮ: ਚਾਰ ਗ੍ਰਿਫਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























