• Latest
  • Trending
Punjab: ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼ – ਐਡਵੋਕੇਟ ਧਾਮੀ

11 months ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

44 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

55 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

59 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

1 hour ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼ – ਐਡਵੋਕੇਟ ਧਾਮੀ

January 2, 2026
in ਖਬਰਾਂ, ਪੰਜਾਬ
Punjab: ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼ – ਐਡਵੋਕੇਟ ਧਾਮੀ

Punjab

ਅੰਮ੍ਰਿਤਸਰ, 2 ਜਨਵਰੀ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ।

Punjab
Punjab

ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ’ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਸਰਕਾਰ ਅਸਫਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab) ਸਿੱਖ ਪੰਥ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸਦੀ ਆਜਾਦ ਹੋਂਦ ਹਸਤੀ ਅਤੇ ਸੰਵਿਧਾਨਕ ਮਰਯਾਦਾ ਨੂੰ ਉਲੰਘ ਕੇ ਮਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ ਉੱਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਕਿ ਕੋਈ ਸਰਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਨੂੰ ਜਾਣਬੁੱਝ ਕੇ ਗਲਤ ਰੰਗ ਵਿਚ ਪੇਸ਼ ਕਰਕੇ ਵਾਰਾ ਖਾਂਦੀ ਸਿਆਸਤ ਕਰੇ।

ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਜਿੱਠੇ ਜਾ ਚੁੱਕੇ ਮਾਮਲੇ ਵਿਚ ਪੰਜਾਬ (Punjab) ਸਰਕਾਰ ਸਿਆਸਤ ਕਰਨ ਤੋਂ ਬਾਜ ਆਵੇ ਅਤੇ ਇਸ ਸਬੰਧੀ ਕਰੜੇ ਸੰਘਰਸ਼ ਲਈ ਮਜ਼ਬੂਰ ਨਾ ਕਰੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
4 days ago
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 