Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Patiala ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ
Punjab Govt ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ
Priyanka Gandhi Vadra ਦੇ ਪੁੱਤਰ ਦੀ ਮੰਗਣੀ, ਮੰਗੇਤਰ ਅਵੀਵਾ ਨਾਲ ਤਸਵੀਰਾਂ ਆਈਆਂ ਸਾਹਮਣੇ
Punjab ‘ਚ ਦਿਨ-ਦਿਹਾੜੇ ਔਰਤ ਦਾ ਗੋਲੀ ਮਾਰ ਕੇ ਕਤਲ
‘ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ Punjab Police ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ
12 ਆਈਪੀਐਸ ਅਧਿਕਾਰੀਆਂ ਨੂੰ ਡੀਆਈਜੀ ਰੈਂਕ ‘ਤੇ ਤਰੱਕੀ, ਪੜ੍ਹੋ ਸੂਚੀ
BJP ਵਿਧਾਇਕ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਆਰਮੀ ਕੈਂਪ ਦੇ ਸਟੋਰ ‘ਚ ਅਚਾਨਕ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ Punjab Government ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ
ਉੱਤਰੀ ਕਸ਼ਮੀਰ ਦੇ ਬਾਰਾਮੁੱਲਾ–ਊੜੀ ਹਾਈਵੇਅ ‘ਤੇ ਹੋਈ ਭਾਰੀ ਲੈਂਡ ਸਲਾਈਡ
ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਦਿਓਰ ਦਾ ਦੇਹਾਂਤ
Punjab ‘ਚ ਕਦੋਂ ਸ਼ੁਰੂ ਹੋਵੇਗੀ ‘ਸਿਹਤ ਬੀਮਾ ਯੋਜਨਾ’ ? ਪੜ੍ਹੋ ਵੇਰਵਾ
PUNJAB: ਸਾਬਕਾ DIG ਹਰਚਰਨ ਭੁੱਲਰ ਮਾਮਲਾ: CBI ਵੱਲੋਂ ਜਵਾਬ ਦਾਖਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























