Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਅਦਾਕਾਰ ਆਸ਼ੀਸ਼ ਵਿਦਿਆਰਥੀ ਅਤੇ ਉਨ੍ਹਾਂ ਦੀ ਪਤਨੀ ਸੜਕ ਹਾਦਸੇ ‘ਚ ਜ਼ਖਮੀ
ਐਰੀਜ਼ੋਨਾ ਦੇ ਪਹਾੜਾਂ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ
Bangladesh ‘ਚ ਇੱਕ ਹੋਰ ਹਿੰਦੂ ਵਿਅਕਤੀ ਦੀ ਮੌਤ; ਖੋਕਨ ਚੰਦਰ ਦਾਸ ਨੇ ਇਲਾਜ ਦੌਰਾਨ ਤੋੜਿਆ ਦਮ
America ਨੇ ਵੈਨੇਜ਼ੁਏਲਾ ਦੇ ਚਾਰ ਸ਼ਹਿਰਾਂ ‘ਤੇ ਕੀਤਾ ਮਿਜ਼ਾਈਲਾਂ ਨਾਲ ਹਮਲਾ: ਫੌਜੀ ਅੱਡੇ ਕੀਤੇ ਤਬਾਹ
ਛੱਤੀਸਗੜ੍ਹ ਦੇ ਸੁਕਮਾ ਵਿੱਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ: ਕਈ ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ
ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਮਾਮਲਾ: SIT ਜਾਂਚ ਤੇਜ਼: ਪੰਜਾਬ ਅਤੇ ਚੰਡੀਗੜ੍ਹ ‘ਚ 15 ਥਾਵਾਂ ‘ਤੇ ਛਾਪੇਮਾਰੀ
ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: ਭਾਰਤੀ ਰੇਲਵੇ ਨੇ ਸਮਾਂ ਸਾਰਣੀ ਵਿੱਚ ਕੀਤਾ ਬਦਲਾਅ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























