• Latest
  • Trending
US strikes on Venezuela : ਵੈਨੇਜ਼ੁਏਲਾ ‘ਤੇ ਹਮਲੇ ਨੂੰ ਲੈ ਕੇ ਭਾਰਤ ਨੇ ਬਿਆਨ ਕੀਤਾ ਜਾਰੀ, ਪੜ੍ਹੋ ਕੀ ਕਿਹਾ

10 months ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

35 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

1 hour ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

4 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

6 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

US strikes on Venezuela : ਵੈਨੇਜ਼ੁਏਲਾ ‘ਤੇ ਹਮਲੇ ਨੂੰ ਲੈ ਕੇ ਭਾਰਤ ਨੇ ਬਿਆਨ ਕੀਤਾ ਜਾਰੀ, ਪੜ੍ਹੋ ਕੀ ਕਿਹਾ

January 4, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
US strikes on Venezuela : ਵੈਨੇਜ਼ੁਏਲਾ ‘ਤੇ ਹਮਲੇ ਨੂੰ ਲੈ ਕੇ ਭਾਰਤ ਨੇ ਬਿਆਨ ਕੀਤਾ ਜਾਰੀ, ਪੜ੍ਹੋ ਕੀ ਕਿਹਾ

US strikes on Venezuela : ਵੈਨੇਜ਼ੁਏਲਾ ‘ਤੇ ਹਮਲੇ ਨੂੰ ਲੈ ਕੇ ਭਾਰਤ ਨੇ ਬਿਆਨ ਕੀਤਾ ਜਾਰੀ, ਪੜ੍ਹੋ ਕੀ ਕਿਹਾ

ਨਵੀ ਦਿੱਲੀ, 4 ਜਨਵਰੀ 2026 (ਵਿਸ਼ਵ ਵਾਰਤਾ): ਅਮਰੀਕਾ ਨੇ ਸ਼ਨੀਵਾਰ ਨੂੰ ਵੈਨੇਜ਼ੁਏਲਾ ‘ਤੇ ਹਮਲਾ ਕੀਤਾ ਅਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ, ਸੀਲੀਆ ਫਲੋਰੇਸ ਨੂੰ ਬੰਧਕ ਬਣਾ ਕੇ ਨਿਊਯਾਰਕ ਲਿਆਂਦਾ। ਜਿੱਥੇ ਕਈ ਦੇਸ਼ ਅਮਰੀਕਾ ਦੇ ਇਸ ਕਦਮ ਦੀ ਆਲੋਚਨਾ ਕਰ ਰਹੇ ਹਨ, ਉੱਥੇ ਹੀ ਕਈ ਦੇਸ਼ ਇਸਦਾ ਸਮਰਥਨ ਵੀ ਕਰ ਰਹੇ ਹਨ। ਚੀਨ ਨੇ ਅਮਰੀਕਾ ਤੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਹੁਣ, ਲਗਭਗ 24 ਘੰਟਿਆਂ ਬਾਅਦ ਇਸ ਮਾਮਲੇ ‘ਤੇ ਭਾਰਤ ਦਾ ਬਿਆਨ ਵੀ ਸਾਹਮਣੇ ਆਇਆ ਹੈ।

ਭਾਰਤ ਨੇ ਵੈਨੇਜ਼ੁਏਲਾ ਵਿੱਚ ਹੋ ਰਹੇ ਘਟਨਾਕ੍ਰਮ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਭਾਰਤ ਸਰਕਾਰ ਵੈਨੇਜ਼ੁਏਲਾ ਵਿੱਚ ਵਿਗੜ ਰਹੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਭਾਰਤ ਨੇ ਵੈਨੇਜ਼ੁਏਲਾ ਦੇ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਆਪਣਾ ਸਮਰਥਨ ਦੁਹਰਾਇਆ ਅਤੇ ਸਾਰੀਆਂ ਧਿਰਾਂ ਨੂੰ ਗੱਲਬਾਤ ਅਤੇ ਸ਼ਾਂਤੀਪੂਰਨ ਤਰੀਕਿਆਂ ਨਾਲ ਮੁੱਦਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ, ਤਾਂ ਜੋ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣੀ ਰਹੇ।

ਭਾਰਤ ਸਰਕਾਰ ਨੇ ਇਹ ਵੀ ਦੱਸਿਆ ਕਿ ਕਾਰਾਕਸ ਵਿੱਚ ਭਾਰਤੀ ਦੂਤਾਵਾਸ ਉੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਦੇ ਸੰਪਰਕ ਵਿੱਚ ਹੈ ਅਤੇ ਲੋੜ ਪੈਣ ‘ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਦਾ ਰਹੇਗਾ। ਇਸ ਤੋਂ ਪਹਿਲਾਂ, ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਨੂੰ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਸੀ। ਇਸ ਸੰਬੰਧੀ ਕੱਲ੍ਹ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

by Navjot
4 weeks ago
0

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਪੜ੍ਹੋ ਕੀ ਕਿਹਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 