
ਚੰਡੀਗੜ੍ਹ/ਨਵੀਂ ਦਿੱਲੀ, 2 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੂੰ ਮਿਲਣ ਲਈ ਨਵੀਂ ਦਿੱਲੀ ਪਹੁੰਚੇ| ਇਸ ਦੌਰਾਨ ਨਵੀਂ ਦਿੱਲੀ ਵਿਖੇ ਦੋਨਾਂ ਆਗੂਆਂ ਵਿਚਾਲੇ ਮੀਟਿੰਗ ਜਾਰੀ ਹੈ|
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ
ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...




















